ਆਪ ਹਲਕਾ ਇੰਚਾਰਜ ਜੰਡਿਆਲਾ ਹਰਭਜਨ ਸਿੰਘ ਈਟੀਓ ਅਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਮੈਂਬਰ ਬਣੇ

ਜੰਡਿਆਲਾ ਗੁਰੂ, (ਕੰਵਲਜੀਤ ਸਿੰਘ ਲਾਡੀ) -ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਭਜਨ ਸਿੰਘ ਈਟੀਓ ਹਾਲ ਹੀ ਵਿੱਚ ਐਲ ਐਲ ਬੀ ਕਰਨ ਉਪਰੰਤ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਮੈਂਬਰ ਬਣ...

ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਬਲਾਕ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਸੰਧੂ ਦਾ ਸਨਮਾਨ

ਚੋਹਲਾ ਸਾਹਿਬ/ਤਰਨ ਤਾਰਨ, (ਨਈਅਰ) -ਸਕੂਲ ਸਿੱਖਿਆ ਵਿਭਾਗ ਪੰਜਾਬ ਵਿੱਚ ਬਤੌਰ ਬਲਾਕ ਸਿੱਖਿਆ ਅਫ਼ਸਰ ਵਜੋਂ ਸੇਵਾ ਨਿਭਾ ਰਹੇ ਸ.ਜਸਵਿੰਦਰ ਸਿੰਘ ਸੰਧੂ ਆਪਣੀ ਸਖਤ ਮਿਹਨਤ ਸਦਕਾ ਲਗਾਤਾਰ ਬੁਲੰਦੀਆਂ ਨੂੰ ਛੋਹ ਰਹੇ ਹਨ।ਹਾਲ ਹੀ ਵਿੱਚ ਉਨ੍ਹਾਂ ਨੂੰ...

ਪ੍ਰਵਾਸੀ ਭਾਰਤੀਆਂ ਨੇ ਨਹਿਰ ਵਿਚ ਪਾਣੀ ਛੱਡਣ ਦੀ ਕੀਤੀ ਅਪੀਲ

ਜੰਡਿਆਲਾ ਗੁਰੂ, (ਕੰਵਲਜੀਤ ਸਿੰਘ ਲਾਡੀ) -ਹਰ ਸਾਲ ਦੀ ਤਰਾਂ ਪ੍ਰਵਾਸੀ ਭਾਰਤੀਆਂ ਵਲੋਂ ਪਵਿੱਤਰ ਤਿਉਹਾਰ ਛਠ ਪੂਜਾ ਜੋ ਨਦੀ ਦੇ ਕਿਨਾਰੇ ਉੱਗਦੇ ਅਤੇ ਢਲਦੇ ਸੂਰਜ ਨੂੰ ਅਰਗ ਦੇ ਕੇ ਆਪਣੇ ਪਰਿਵਾਰ ਦੇ ਸੁੱਖ ਸ਼ਾਂਤੀ ਲਈ...

ਬੇਰੁਜ਼ਗਾਰ ਈ ਟੀ ਟੀ ਟੈੱਟ ਪਾਸ ਅਧਿਆਪਕਾਂ ਦੀ ਅੱਜ ਹੋਵੇਗੀ ਸਿੱਖਿਆ ਮੰਤਰੀ ਨਾਲ ਮੀਟਿੰਗ

* ਸਿੱਖਿਆ ਮੰਤਰੀ ਨਾਲ ਮੀਟਿੰਗ ਵਿੱਚ ਹੱਲ ਨਾ ਹੋਇਆ ਤਾਂ ਹੋਵੇਗਾ ਗੁਪਤ ਐਕਸ਼ਨ- ਦੀਪਕ ਕੰਬੋਜ * 11ਵੇਂ ਦਿਨ ਵੀ ਟੈਂਕੀ ਉਪਰ ਡਟੇ ਰਹੇ ਬੇਰੁਜ਼ਗਾਰ ਅਧਿਆਪਕ ਖਰੜ, (ਦਲਜੀਤ ਕੌਰ ਭਵਾਨੀਗੜ੍ਹ) -ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ...

ਪੱਤਰਕਾਰ ਦੇ ਭਰਾ ਨੂੰ ਜਖਮੀ ਕਰਕੇ, ਪਰਿਵਾਰ ਨੂੰ ਘਰ ‘ਚ ਬੰਦੀ ਬਣਾ ਕੇ ਲੁੱਟਿਆ

ਜੰਡਿਆਲਾ ਗੁਰੂ, (ਕੰਵਲਜੀਤ ਸਿੰਘ ਲਾਡੀ) -ਜੰਡਿਆਲਾ ਗੁਰੂ ਦੇ ਵਾਰਡ ਨੰਬਰ ਇੱਕ ਵਿੱਚ ਘੋੜੇ ਸ਼ਾਹ ਦਰਗਾਹ ਦੇ ਨੇੜੇ ਬੀਤੀ ਰਾਤ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਨੇ ਸੀਨੀਅਰ ਪੱਤਰਕਾਰ ਜਸਵੰਤ ਸਿੰਘ ਮਾਂਗਟ ਦੇ ਅਧਿਆਪਕ ਭਰਾ ਨੂੰ ਦਾਤਰਾਂ ਨਾਲ...

ਮੁੱਖ ਮੰਤਰੀ ਨੇ ਦੂਜੇ ਸੂਬਿਆਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਅੰਤਰਰਾਜੀ ਬਾਸਮਤੀ...

(ਸਾਂਝੀ ਸੋਚ ਬਿਊਰੋ) -ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਲੰਘੇ ਦਿਨ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ -. ਨੂੰ ਡਿਜੀਟਲ ਤੌਰ ’ਤੇ ਜਾਰੀ ਕੀਤਾ ਤਾਂ ਜੋ ਦੂਜੇ ਸੂਬਿਆਂ ਤੋਂ ਝੋਨੇ-ਪਰਮਲ ਦੀ ਆਮਦ ਨੂੰ...

ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਗਏ ਬੇਜ਼ਮੀਨੇ ਐੱਸ ਸੀ ਪਰਿਵਾਰਾਂ ਉੱਤੇ ਭਾਰੀ ਲਾਠੀਚਾਰਜ

ਮੋਰਿੰਡਾ, (ਦਲਜੀਤ ਕੌਰ ਭਵਾਨੀਗੜ੍ਹ) -ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਹਜ਼ਾਰਾਂ ਬੇਜ਼ਮੀਨੇ ਐੱਸ ਸੀ ਪਰਿਵਾਰਾਂ ਵਲੋਂ ਚਿਰਾਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਉਹਨਾਂ ਦੀ ਮੋਰਿੰਡਾ...

ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ’ਚ ਰੈਗੂਲਰ ਕਰਨ...

ਚੰਡੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ) -ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਦੇ ਵਫਦ ਨੇ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬਾਠ...

ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਵਿਖੇ ਸ਼ਹੀਦ ਕੀਤੇ ਕਿਸਾਨਾਂ ਨੂੰ ਸ਼ਰਧਾਂਜਲੀ

* ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਲਈ ਕੀਤੀ ਨਾਅਰੇਬਾਜ਼ੀ ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ) -ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਦੋ ਵਿਦਿਆਰਥੀ ਜੱਥੇਬੰਦੀਆਂ ਦੀ ਅਗਵਾਈ ਹੇਠ ਇੱਕਠੇ ਹੋ ਕੇ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ...

ਲਖੀਮਪੁਰ ਕਤਲੇਆਮ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਭਾਕਿਯੂ (ਉਗਰਾਹਾਂ) ਵੱਲੋਂ ਪੂਰੇ ਪੰਜਾਬ ਸਮੇਤ ਹੋਰਨਾਂ...

ਚੰਡੀਗੜ੍ਹ/ਦਿੱਲੀ (ਦਲਜੀਤ ਕੌਰ ਭਵਾਨੀਗੜ੍ਹ) -ਕੁੱਲ ਹਿੰਦ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਦੇ 16 ਜਿਲਿ੍ਹਆਂ ਵਿੱਚ 44 ਥਾਵਾਂ ‘ਤੇ ਕਿਸਾਨ ਮੋਰਚੇ ਦੇ ਉਨ੍ਹਾਂ 5 ਸ਼ਹੀਦਾਂ...