ਕੈਬਨਿਟ ਮੰਤਰੀ ਧਾਲੀਵਾਲ ਨੇ ਪੰਜਾਬ ਦੇ ਪਹਿਲੇ ਨਿਵੇਕਲੇ ਕੂੜਾ ਪ੍ਰਬੰਧਣ ਪ੍ਰਾਜੈਕਟ ਦਾ ਕੀਤਾ ਉਦਘਾਟਨ

78 ਕਰੋੜ ਰੁਪਏ ਦੀ ਲਾਗਤ ਨਾਲ ਧੁੱਸੀ ਬੰਨ ਨੂੰ 18 ਫੁੱਟ ਕੀਤਾ ਜਾਵੇਗਾ ਚੌੜਾ ਅਜਨਾਲਾ ਤੋਂ ਫਤਿਹਗੜ੍ਹ ਚੂੜੀਆਂ-ਰਮਦਾਸ ਸੜਕ ਨੂੰ 52 ਕਰੋੜ ਰੁਪਏ ਕੀਤਾ ਜਾਵੇਗਾ ਮੁਕੰਮਲ ਅੰਮ੍ਰਿਤਸਰ,ਰਾਜਿੰਦਰ ਰਿਖੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ...

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਅੰਬੇਡਕਰ ਫਾਊਡੇਸ਼ਨ ਦੇ ਮੈਂਬਰ ਮਨਜੀਤ ਬਾਲੀ...

ਬੰਗਾ 26 ਮਈ :() ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਮਨਜੀਤ ਬਾਲੀ ਮੈਂਬਰ ਡਾ. ਅੰਬੇਡਕਰ ਫਾਊਂਡੇਸ਼ਨ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਅਨਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ...

ਵਿਧਾਇਕ ਬੁੱਧਰਾਮ ਅਤੇ ਚੇਅਰਮੈਨ ਚਰਨਜੀਤ ਸਿੰਘ ਵੱਲੋਂ 12ਵੀ ਜਮਾਤ ’ਚ ਪੰਜਾਬ ਭਰ ਵਿੱਚ 10ਵਾਂ...

ਮਾਨਸਾ, 26 ਮਈ: ਵਿਧਾਇਕ ਬੁਢਲਾਡਾ ਪਿ੍ਰੰਸੀਪਲ ਬੁੱਧਰਾਮ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਚਰਨਜੀਤ ਸਿੰਘ ਅੱਕਾਂਵਾਲੀ ਨੇ ਸ.ਸ.ਸ.ਸ. ਨੰਗਲ ਕਲਾਂ ਦੀ 12ਵੀਂ ਜਮਾਤ ਵਿੱਚੋਂ ਪੰਜਾਬ ਭਰ ਵਿੱਚੋਂ 10ਵਾਂ ਸਥਾਨ ਹਾਸਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਹੁਸਨਜੋਤ...

ਭਵਾਨੀਗੜ੍ਹ ਦੀ ਜਸਮੀਤ ਕੌਰ ਨੇ ਦਸਵੀਂ ਜਮਾਤ ਵਿੱਚੋਂ ਸੂਬੇ ‘ਚੋਂ ਪ੍ਰਾਪਤ ਕੀਤਾ ਚੌਥਾ ਸਥਾਨ;...

ਭਵਾਨੀਗੜ੍ਹ, 26 ਮਈ, 2023: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ 10ਵੀਂ ਦੇ ਨਤੀਜਿਆਂ ਵਿਚੋਂ ਸਥਾਨਕ ਸ਼ਹਿਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਜਸਮੀਤ ਕੌਰ ਨੇ 650 ਅੰਕਾਂ ਵਿਚੋਂ 644 (99.08 ਫੀਸਦੀ) ਅੰਕ...

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ‘ਚ ਰੂਸਾ ਬਲਾਕ ਦੇ ਉਦਘਾਟਨ ਦੇ...

ਸਿੱਖਿਆ ਦੇ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਭਗਵੰਤ ਮਾਨ ਸਰਕਾਰ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ ਸੰਗਰੂਰ, 26 ਮਈ, 2023: ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸਥਾਨਕ ਸਰਕਾਰੀ ਰਣਬੀਰ ਕਾਲਜ ‘ਚ ਰੂਸਾ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਉਦਮ ਸਦਕਾ ਦਿੜ੍ਹਬਾ ਹਲਕੇ ’ਚ 6.57 ਕਰੋੜ ਦੀ...

ਪੰਜਾਬ ਸਰਕਾਰ ਨੇ ਨਿਰਮਾਣ ਨੂੰ ਦਿੱਤੀ ਪ੍ਰਵਾਨਗੀ, ਦਰਜਨਾਂ ਪਿੰਡਾਂ ਨੂੰ ਮਿਲੇਗਾ ਲਾਭ ਖਡਿਆਲ ਤੇ ਕੜਿਆਲ ਵਿਖੇ ਹੋਵੇਗੀ ਬਿਜਲੀ ਗਰਿੱਡਾਂ ਦੀ ਉਸਾਰੀ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ: ਹਰਪਾਲ...

ਭਗਵੰਤ ਮਾਨ ਸਰਕਾਰ ਦੀਆਂ ਸਕੂਲ ਸਿੱਖਿਆ ਸਬੰਧੀ ਨੀਤੀਆਂ ਨੂੰ ਪਿਆ ਬੂਰ: ਬਾਰਵੀਂ ਜਮਾਤ ਦੇ...

ਸਾਇੰਸ, ਕਾਮਰਸ ਅਤੇ ਵੋਕੇਸ਼ਨਲ ਗਰੁੱਪਾਂ ਦੀਆਂ ਪਹਿਲੀਆਂ ਪੁਜ਼ੀਸ਼ਨਾਂ ਤੇ ਸਰਕਾਰੀ ਸਕੂਲਾਂ ਸਕੂਲਾਂ ਦੇ ਵਿਦਿਆਰਥੀ ਕਾਬਜ਼ ਮਾਨ ਸਰਕਾਰ ਦੀਆਂ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਦਾ ਅਸਰ ਦਿਖਣਾ ਸ਼ੁਰੂ: ਬੈਂਸ ਚੰਡੀਗੜ੍ਹ, 25 ਮਈ: ਪੰਜਾਬ ਰਾਜ ਦੇ ਮੁੱਖ...

ਡਾ ਪਾਤਰ ਨੇ ਪਿਆਰਾ ਸਿੰਘ ਭੋਗਲ ਨੂੰ ਸ਼ਰਧਾਂਜਲੀ ਭੇਟ ਕੀਤੀ

ਚੰਡੀਗੜ੍ਹ -( ਨਿੰਦਰ ਘੁਗਿਆਣਵੀ)- ਉਘੇ ਕਾਲਮ ਨਵੀਸ, ਵੈਟਰਨ ਪੱਤਰਕਾਰ ਤੇ ਲੇਖਕ ਪ੍ਰੋ ਪਿਆਰਾ ਸਿੰਘ ਭੋਗਲ ਦੇ ਦਿਹਾਂਤ ਮੌਕੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਚੇਅਰਮੈਨ ਡਾ ਸੁਰਜੀਤ ਪਾਤਰ ਨੇ ਡੂੰਘੇ ਦੁੱਖ ...

ਸਫਾਈ, ਅਨੁਸ਼ਾਸ਼ਨ ਅਤੇ ਪ੍ਰਯੋਗ ਹੀ ਜਪਾਨੀ ਸਿੱਖਿਆ ਦਾ ਮੂਲ ਹਨ: ਕੰਵਲਜੀਤ ਢੀਂਡਸਾ

ਲਹਿਰਾਗਾਗਾ, 25 ਮਈ, 2023: ਜਪਾਨ ਦੀ ਵਿਦਿਅਕ ਪ੍ਰਣਾਲੀ ਵਿਦਿਆਰਥੀਆਂ ਨੂੰ ਨੈਤਿਕ, ਹੱਥੀ ਕੰਮ ਕਰਨ ਅਤੇ ਅਥਾਹ ਮਿਹਨਤ ਕਰਨਾ ਸਿਖਾਉਂਦੀ ਹੈ ਅਤੇ ਉਥੇ ਹਰ ਵਿਦਿਆਰਥੀ ਲਈ ਹਰ ਰੋਜ਼ ਖੇਡਣਾ ਅਤੇ ਕਿਸੇ ਗਤੀਵਿਧੀ ਵਿਚ ਭਾਗ ਲੈਣਾ...

ਭਗਵੰਤ ਮਾਨ ਸਰਕਾਰ ਦੀਆਂ ਸਕੂਲ ਸਿੱਖਿਆ ਸਬੰਧੀ ਨੀਤੀਆਂ ਨੂੰ ਪਿਆ ਬੂਰ: ਬਾਰਵੀਂ ਜਮਾਤ ਦੇ...

ਚੰਡੀਗੜ੍ਹ, 25 ਮਈ -ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਨੀਤੀਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਜਿਸਦੇ ਨਤੀਜੇ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ...