ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸੰਭਾਲ ਕਰਨਾ

ਸਾਡਾ ਮੁੱਢਲਾ ਫਰਜ਼-ਚਰਨਜੀਤ ਸਿੰਘ ਅੱਕਾਂਵਾਲੀ *ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਇਕ ਰੋਜ਼ਾ ਸਿਖਲਾਈ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਮਾਨਸਾ, 24 ਮਾਰਚ: ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੈਣੀ ਬਾਘਾ ਵਿਖੇੇ ਇਕ ਰੋਜ਼ਾ...

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 48 ਸਾਲਾ ਔਰਤ ਦੇ ਸਿਰ ਦੀ ਖਤਰਨਾਕ...

ਬੰਗਾ 23 ਮਾਰਚ :ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਉਰੋ ਸਰਜਨ ਡਾ. ਜਸਦੀਪ ਸਿੰਘ ਸੈਣੀ ਐਮ ਸੀ ਐਚ ਨੇ ਪਿੰਡ ਬੈਰਸਾਲ ਦੀ ਵਾਸੀ 48 ਸਾਲ ਦੀ ਬੀਬੀ ਅਮਰਜੀਤ ਕੌਰ (ਪਤਨੀ ਰਾਮ ਕ੍ਰਿਸ਼ਨ)...

ਤੇਜਬੀਰ ਹੁੰਦਲ ਆਪਣਾ ਧਰਮ ਬਾਖੂਬੀ ਨਿਭਾ ਰਿਹਾ-ਹਰਿੰਦਰਪਾਲ ਟਿੱਕਾ

ਅਜਨਾਲਾ ਕਾਂਡ ਜੋਕਿ ਅੱਜ ਪੂਰੀ ਦੁਨੀਆਂ ਵਿਚ ਸਿੱਖਾਂ ਲਈ ਇਕ ਤਰਾਂ ਦੀ ਨਮੋਸ਼ੀ ਦਾ ਕਾਰਨ ਬਣ ਗਿਆ ਹੈ, ਪਰ ਅਸੀਂ ਫਿਰ ਵੀ ਆਪਣੇ ਆਪ ਨੂੰ ਸੁਧਾਰਨ ਦੀ ਜਗ੍ਹਾ ਪੁੱਠੇ-ਸਿੱਧੇ ਬਿਆਨ ਦਾਗ ਰਹੇ ਹਾਂ। ਇਹ...

ਪੁਲਿਸ ਦਾ ਵੱਡਾ ਐਕਸ਼ਨ, ਅੰਮ੍ਰਿਤਪਾਲ ਸਿੰਘ ਦਾ ਸਾਥੀ ਗੋਰਖਾ ਬਾਬਾ ਗ੍ਰਿਫ਼ਤਾਰ

ਖੰਨਾ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਹੈ। ਪੁਲਿਸ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਰਖਾ ਬਾਬਾ ਖੰਨਾ ਦੇ ਥਾਣਾ ਮਲੌਦ...

ਕੋਟਕਪੂਰਾ ਗੋਲੀ ਕਾਂਡ ‘ਚ ਦੋਵੇਂ ਬਾਦਲ ਹੋਏ ਪੇਸ਼, 5-5 ਲੱਖ ਦੇ ਜ਼ਮਾਨਤਨਾਮੇ ਭਰੇ

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਦੋਵਾਂ ਬਾਦਲਾਂ ਨੇ 5-5 ਲੱਖ ਦੇ ਜ਼ਮਾਨਤਨਾਮੇ ਭਰੇ ਤੇ ਚਲੇ ਗਏ।...

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ

ਦੇਸ਼ ਵਾਸੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਕੁਰਬਾਨੀਆਂ ਦੇ ਸਦਾ ਰਿਣੀ ਰਹਿਣਗੇ - ਜੈਵੀਰ ਸ਼ੇਰਗਿੱਲ 'ਆਪ' ਨੂੰ ਵੀ ਭਗਤ ਸਿੰਘ ਦੇ ਵਿਚਾਰਾਂ ਨੂੰ ਆਪਣੇ ਕੰਮਕਾਜ 'ਚ ਲਾਗੂ ਕਰਨਾ ਚਾਹੀਦਾ ਹੈ: ਭਾਜਪਾ ਚੰਡੀਗੜ੍ਹ, 23 ਮਾਰਚ:...

ਕੀ ਹੈ ਨੈਸ਼ਨਲ ਸਕਿਊਰਿਟੀ ਐਕਟ, ਜੋ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ?

ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਹਾਈ ਕੋਰਟ 'ਚ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖ਼ਤ ਨੈਸ਼ਨਲ ਸਕਿਊਰਿਟੀ ਐਕਟ (NSA) ਲਾਗੂ ਕੀਤੇ ਜਾਣ ਦੀ ਗੱਲ ਕਹੀ ਹੈ। ਤੁਸੀਂ ਕਈ ਵੱਡੇ ਮਾਮਲਿਆਂ 'ਚ NSA ਤੇ ਇਸ ਦੇ...

ਬੱਬਰ ਖਾਲਸਾ ਨਾਲ ਜੁੜੀ ਅੰਮ੍ਰਿਤਪਾਲ ਦੀ NRI ਪਤਨੀ, ਬੈਂਕ ਖਾਤਿਆਂ ਦੀ ਕੀਤੀ ਜਾ ਰਹੀ...

'ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਘਰ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛ-ਪੜਤਾਲ ਕੀਤੀ ਗਈ ਹੈ। ਇਸ ਮਾਮਲੇ ਵਿਚ ਪੁਲਿਸ ਅਤੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ। ਪੁਲਿਸ ਨੇ ਵਿਦੇਸ਼ੀ...

ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ...

ਚੰਡੀਗੜ/ ਨਵੀਂ ਦਿੱਲੀ, 22 ਮਾਰਚ: ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ...

ਪੰਜਾਬ `ਚੋਂ ਕੇਂਦਰੀ ਸੁਰੱਖਿਆ ਬਲ ਵਾਪਸ ਭੇਜਣ ਤੇ ਐਨ.ਆਈ.ਏ. ਨੂੰ ਸੂਬੇ ਤੋਂ ਦੂਰ ਰੱਖਣ...

ਸੂਬੇ ਦੇ ਮਾਹੌਲ ਨੂੰ ਖੌਫ਼ਜ਼ਦਾ ਬਣਾਉਣ ਕਦਮਾਂ ਦੀ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਨਿੰਦਾ ਚੰਡੀਗੜ੍ਹ, 23 ਮਾਰਚ, 2023: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਮੰਗ ਕੀਤੀ ਹੈ ਕਿ ਪੰਜਾਬ `ਚੋਂ ਕੇਂਦਰੀ ਸੁਰੱਖਿਆ ਬਲ ਫੌਰੀ ਵਾਪਸ ਸੱਦੇ ਜਾਣ, ਐਨ.ਆਈ.ਏ....