ਗੁਰਮੁਖੀ ਦੇ ਵਾਰਿਸ ਸਾਹਿਤ ਸਭਾ ਵੱਲੋਂ ਸਨਮਾਨ ਸਮਾਰੋਹ ਦੌਰਾਨ ਸਾਂਝਾ ਕਾਵਿ ਸੰਗ੍ਰਹਿ ‘ ਵਾਰਿਸ...

ਬਾਬਾ ਬਕਾਲਾ ਸਾਹਿਬ 26 ਅਪ੍ਰੈਲ ਬੀਤੇ ਦਿਨੀਂ ਗੁਰਮੁਖੀ ਦੇ ਵਾਰਿਸ ਪੰਜਾਬੀ ਸਾਹਿਤ ਸਭਾ ਦੇ ਚੇਅਰਮੈਨ ਸ੍ਰ. ਗੁਰਵੇਲ ਕੋਹਾਲਵੀ, ਵਾਈਸ-ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ ਅਤੇ ਪ੍ਰਧਾਨ...

ਪ੍ਰਕਾਸ਼ ਸਿੰਘ ਬਾਦਲ ਦੀ ਮੌਤ ’ਤੇ ਪ੍ਰੋ: ਸਰਚਾਂਦ ਸਿੰਘ ਨੇ ਅਫ਼ਸੋਸ ਜਤਾਇਆ।

ਕੋਟਕਪੂਰਾ ਗੋਲੀ ਕਾਂਡ ’ਚ ਚਲਾਨ ਪੇਸ਼ ਹੋਣ ਉਪਰੰਤ ਸ: ਬਾਦਲ ਦੀ ਮੌਤ ’ਤੇ ਸਨਮਾਨ ਦੇਣ ਦਾ ਮਾਮਲਾ ਮਾਨ ਸਰਕਾਰ ਲਈ ਤਿਲ੍ਹਕਣ ਵਾਲੀ ਜ਼ਮੀਨ ਸਾਬਤ ਹੋਵੇਗੀ। ਅੰਮ੍ਰਿਤਸਰ 25 ਅਪ੍ਰੈਲ ਭਾਜਪਾ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ...

ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ, 95 ਸਾਲ ਦੀ ਉਮਰ ‘ਚ...

ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ, 95 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ, 5 ਵਾਰ ਰਹਿ ਚੁੱਕੇ ਹਨ ਪੰਜਾਬ ਦੇ ਮੁਖ ਮੰਤਰੀ

ਤਬਾਦਲੇ ਦੇ ਬਾਵਜੂਦ ਨਾਇਬ ਤਹਿਸੀਲਦਾਰ ਦੀ ਮਨਮਾਨੀ ਤੇ ਅਧਿਕਾਰੀ ਚੁੱਪ ਕਿਉਂ

ਮਾਮਲਾ- ਤਬਾਦਲੇ ਦੇ ਬਾਵਜੂਦ ਨਾਇਬ ਤਹਿਸੀਲਦਾਰ ਵੱਲੋਂ ਬਿਨਾ ਐਨ.ਓ.ਸੀ. ਰਜਿਸਟਰੀਆਂ ਕਰਨ ਦਾ ਤਰਨਤਾਰਨ, 25 ਅਪ੍ਰੈਲ - ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਾਵੇਂ ਸਾਫ-ਸੁਥਰਾ ਪ੍ਰਸ਼ਾਸਨ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਮਾਲ ਵਿਭਾਗ ਦੇ...

ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ...

ਸਾਰੇ ਸੂਬੇ ਦੂਜੇ ਰਾਜਾਂ ਵਿੱਚ ਚੱਲ ਰਹੇ ਨਵੇਂ ਉੱਦਮਾਂ ਤੋਂ ਸਿੱਖ ਕੇ ਪ੍ਰੇਰਨਾ ਲੈਣ: ਮੀਤ ਹੇਅਰ ਮੀਤ ਹੇਅਰ ਨੇ ਖੇਡ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੀ ਉਦਾਹਰਨ ਦਿੰਦਿਆਂ ਪੰਜਾਬੀਆਂ ਦੀ...

ਹੁਣ ਤੱਕ ਖਰੀਦ ਕੀਤੀ ਕਣਕ ਦੀ 53 ਫੀਸਦੀ ਲਿਫਟਿੰਗ ਅਤੇ ਕਿਸਾਨਾਂ ਨੂੰ 100 ਫ਼ੀਸਦੀ...

ਪਿਛਲੇ ਸਾਲ ਦੇ ਮੁਕਾਬਲੇ 14 ਹਜ਼ਾਰ ਮੀਟਰਕ ਟਨ ਕਣਕ ਦੀ ਵਧੇਰੇ ਖਰੀਦ ਹੋਈ-ਬਲਦੀਪ ਕੌਰ ਦੂਜੇ ਰਾਜਾਂ ਤੋਂ ਨਜ਼ਾਇਜ ਕਣਕ ਲਿਆਉਣ ਦੀ ਸੰਭਾਵਿਤ ਕੋਸ਼ਿਸ ਨੂੰ ਰੋਕਣ ਲਈ ਜ਼ਿਲ੍ਹੇ ਦੇ 1 ਹਜ਼ਾਰ ਟਰੱਕਾਂ ’ਤੇ ਵਹੀਕਲ ਟੈ੍ਰਕਿੰਗ ਸਿਸਟਮ...

ਵੱਡੀ ਗਿਣਤੀ ‘ਚ ਸਰਕਾਰੀ ਨੌਕਰੀਆਂ ਮਿਲਣ ਨਾਲ ਸੂਬੇ ਦੇ ਨੌਜਵਾਨਾਂ ਦਾ ਉਤਸ਼ਾਹ ਵਧਿਆ

ਮੈਂ ਦਿਵਿਆਂਗ ਹੋਣ ਦੇ ਬਾਵਜੂਦ ਆਪਣੇ ਗਰੀਬ ਪਰਿਵਾਰ ਦਾ ਸਹਾਰਾ ਬਣ ਸਕਾਂਗਾ: ਸੁਖਵੰਤ ਸਿੰਘ ਚੰਡੀਗੜ੍ਹ, 25 ਅਪਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਪਹਿਲੇ ਵਰ੍ਹੇ ਹੀ ਸੂਬੇ ਦੇ ਨੌਜਵਾਨਾਂ...

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ ) ਦਾ ਸ਼ਾਨਦਾਰ ਨਤੀਜਾ

ਬੰਗਾ : 25 ਅਪਰੈਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ (2020-2024) ਦਾ ਸ਼ਾਨਦਾਰ ਨਤੀਜਾ ਆਇਆ ਹੈ। ਇਸ ਪ੍ਰੀਖਿਆ ਵਿਚੋਂ ਬੀ.ਐੱਸ.ਸੀ. ਨਰਸਿੰਗ (ਦੂਜਾ ਸਾਲ) ਕਲਾਸ ਵਿਚੋਂ ਪਹਿਲਾ ਸਥਾਨ...

ਕਲਮਾਂ ਦਾ ਕਾਫਲਾ ਸਾਹਿਤਕ ਮੰਚ ਵੱਲੋਂ ਸਨਮਾਨ ਅਤੇ ਪੁਸਤਕ ਲੋਕ ਅਰਪਿਤ ਸਮਾਗਮ

ਰਈਆ, ਰਾਜਿੰਦਰ ਰਿਖੀ `ਕਲਮਾਂ ਦਾ ਕਾਫਲਾ` ਅੰਤਰਰਾਸ਼ਟਰੀ ਸਾਹਿਤਕ ਮੰਚ ਵੱਲੋਂ ਮੈਡਮ ਗੁਰਜੀਤ ਕੌਰ ਅਜਨਾਲਾ ਮੁੱਖ ਪ੍ਰਬੰਧਕ ਦੀ ਸਰਪ੍ਰਸਤੀ ਹੇਠ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਸਾਹਿਬ ਵਿਖੇ ਇਕ ਸਾਲਾਨਾ ਸਮਾਗਮ, ਛੇ ਪੁਸਤਕਾਂ ਦਾ ਰੀਲੀਜ਼...

ਐਸ ਐਚ ਓ ਥਾਣਾ ਖਲਚੀਆਂ ਦੀ ਕਾਰਜਗਾਰੀ ਤੋਂ ਆਮ ਜਨਤਾ ਨੂੰ ਮਿਲ ਰਿਹਾ ਨਿਆਂ

ਬਿਆਸ 25 ਅਪ੍ਰੈਲ (ਬਲਰਾਜ ਸਿੰਘ ਰਾਜਾ ) ਹਲਕਾ ਬਾਬਾ ਬਕਾਲਾ ਸਾਹਿਬ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਪੈਂਦੇ ਥਾਣਾ ਖਲਚੀਆਂ ਵਿਖੇ ਕੁਝ ਦਿਨ ਹੀ ਪਹਿਲਾਂ ਸਬ ਇੰਸਪੈਕਟਰ ਬਿਕਰਮਜੀਤ ਸਿੰਘ ਵੱਲੋਂ ਥਾਣਾ ਮੁਖੀ ਦੀ ਡਿਊਟੀ ਸੰਭਾਲੀ ਗਈ...