ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਭਾਰਤੀ ਕਿਸਾਨ ਯੂਨੀਅਨ ਪੰਜਾਬ (ਰਜਿ:) ਕਾਦੀਆਂ ਵੱਲੋਂ ਜਸਬੀਰ ਸਿੰਘ ਲਿਟਾਂ ਜ਼ਿਲ੍ਹਾ ਪ੍ਰਧਾਨ ਅਤੇ ਦਲਬੀਰ ਸਿੰਘ ਨਾਨਕਪੁਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ...

ਪੱਟੀ ਹਲਕੇ ਦੇ ਕਾਂਗਰਸੀ ਆਗੂ ਦਾ ਭਰਾ ਹੈਰੋਇਨ ਸਮੇਤ ਕਾਬੂ

ਚੋਹਲਾ ਸਾਹਿਬ/ਤਰਨਤਾਰਨ,19 ਸਤੰਬਰ (ਰਾਕੇਸ਼ ਨਈਅਰ) -ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ ਨਿੱਤ ਛਾਪੇਮਾਰੀ ਕੀਤੀ ਜਾ ਰਹੀ ਹੈ ,ਜਿਸ ਵਿਚ ਪੁਲਿਸ ਨੂੰ ਸਫ਼ਲਤਾ ਵੀ ਮਿਲ ਰਹੀ ਹੈ।ਪੱਟੀ ਹਲਕੇ ਦੇ ਪਿੰਡ ਭੱਗੂਪੁਰ ਦੇ ਸਿਆਸੀ ਪਰਿਵਾਰ...

ਸਾਬਕਾ ਜੀ.ਓ.ਜੀ. ਦੀ ਹੋਈ ਮੀਟਿੰਗ, ਸੰਸਥਾ ਨੂੰ ਬੰਦ ਕਰਨ ਦੇ ਵਿਰੋਧ ਵਿਚ ਕੀਤਾ ਵਿਚਾਰ...

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਜ਼ਿਲ੍ਹਾ ਕਪੂਰਥਲਾ ਦੇ ਸਾਬਕਾ ਜੀ.ਓ.ਜੀ. ਦੀ ਇਕ ਮਹੱਤਵਪੂਰਨ ਮੀਟਿੰਗ ਕਰਨ ਕੁਲਜਿੰਦਰ ਸਿੰਘ ਸਾਬਕਾ ਜ਼ਿਲ੍ਹਾ ਹੈੱਡ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪਿਛਲੇ ਦਿਨਾਂ ਵਿਚ ਗੌਰਮਿੰਟ ਵੱਲੋਂ ਜੋ ਜੀ.ਓ.ਜੀ. ਸੰਸਥਾ ਨੂੰ ਜੋ...

ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਵੈਨਾਂ ਨੂੰ ਦਿੱਤੀ ਹਰੀ ਝੰਡੀ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਪੂਰਥਲਾ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ “ਨਾੜ ਪਰਾਲੀ ਸਾੜ ਕੇ ਕੀਤਾ ਸਭ ਸੁਆਹ ਪੰਛੀ,ਜਾਨਵਰ ਆਦਮੀ ਕਿੱਦਾਂ ਲੈਣਗੇ ਸਾਹ” ਦੇ ਵਿਸ਼ੇ ਤਹਿਤ  ਡਿਪਟੀ...

75ਵੇਂ ਨਿਰੰਕਾਰੀ ਸੰਤ ਸਮਾਗਮ ਸੇਵਾ ਦਾ ਸ਼ੁਭ ਆਰੰਭ ਸਮਰਪਣ ਭਾਵ ਨਾਲ ਕੀਤੀ ਸੇਵਾ...

ਹੁਸ਼ਿਆਰਪੁਰ  , 18 ਸਿਤੰਬਰ 2022 -16 ਤੋਂ 20 ਨਵੰਬਰ ਤਕ  ਹੋਣ ਵਾਲੇ 75ਵੇਂ ਸੰਤ ਨਿਰੰਕਾਰੀ ਸੰਤ ਸਮਾਗਮ ਸੇਵਾ ਦਾ ਸ਼ੁਭ ਆਰੰਭ  ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਆਪਣੇ ਪਾਵਨ ਕਰ ਕਮਲਾਂ ਨਾਲ   ਸੰਤ...

ਕੀ ਪੰਜਾਬ ਸਰਕਾਰ ਤਰਸ ਦੇ ਅਧਾਰ ਤੇ ਗੌਰਮਿੰਟ ਪ੍ਰਿੰਟਿੰਗ ਪ੍ਰੈਸ ਪਟਿਆਲਾ ਦੀ ਲਵੇਗੀ ਸਾਰ…

ਗੁਰਪ੍ਰੀਤ ਸਿੰਘ ਜਖਵਾਲੀ -ਪਟਿਆਲਾ ਵਿਖੇ ਸਰਹਿੰਦ ਰੋਡ ਉਤੇ ਸਥਿਤ ਗੋਰਮਿੰਟ ਪ੍ਰਿੰਟਿੰਗ ਪ੍ਰੈਸ ਦੀ ਹਾਲਤ ਤਰਸਯੋਗ ਬਣੀ ਪਈ ਹੈ। ਜ਼ਿਕਰਯੋਗ ਹੈ ਕਿ ਜਿੱਥੇ  ਕਦੇ 700 ਦੇ ਲਗਭਗ ਮੁਲਾਜ਼ਮ ਕੰਮ ਕਰਦੇ ਸੀ। ਅੱਜ ਇਸ ਪ੍ਰੈਸ ਵਿਚ...

ਆਈ.ਟੀ.ਆਈ ਕਪੂਰਥਲਾ ਵਿਖੇ ਸਲਾਨਾ ਕਨਵੋਕੇਸ਼ਨ ਦੌਰਾਨ ਨੈਸ਼ਨਲ ਟਰੇਡ ਸਰਟੀਫਿਕੇਟ ਵੰਡੇ

ਕਪੂਰਥਲਾ ,ਸੁਖਪਾਲ ਸਿੰਘ ਹੁੰਦਲ -ਸਰਕਾਰੀ ਆਈ.ਟੀ.ਆਈ. ਕਪੂਰਥਲਾ ਵਿਖੇ ਸਲਾਨਾ ਕਨਵੋਕੇਸ਼ਨ  ਕੀਤੀ ਗਈ ਜਿਸ ਵਿੱਚ ਸੈਸ਼ਨ 2020-22 ਅਤੇ 2021-22 ਦੇ ਪਾਸ ਆਊਟ ਸਿਖਿਆਰਥੀਆਂ ਨੂੰ ਨੈਸ਼ਨਲ ਟਰੇਡ ਸਰਟੀਫਿਕੇਟ ਵੰਡੇ ਗਏ।ਇਹ ਸਮਾਰੋਹ ਸੰਸਥਾ ਦੇ ਪ੍ਰਿੰਸੀਪਲ ਸ਼ਕਤੀ ਸਿੰਘ...

ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਬ ਦੀ ਮੀਟਿੰਗ ਹੋਈ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਬ ਰਜਿ: (169) ਦੀ ਇਕ ਅਹਿਮ ਮੀਟਿੰਗ ਜਰਨੈਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਸ੍ਰੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਨੰਬਰਦਾਰਾਂ ਨੇ ਫੈਸਲਾ ਲਿਆ ਕਿ ਜ਼ਿਲ੍ਹੇ ਦੇ...

25 ਨੂੰ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਸੂਬਾ ਪੱਧਰੀ ਇਨਸਾਫ਼ ਰੈਲੀ” ਦੀ ਤਿਆਰੀਆਂ ਲਈ...

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਸਥਾਨਕ ਕੈਮਰਾ ਬਾਗ਼ ਵਿਖੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਕਪੂਰਥਲਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਅੱਲੂਵਾਲ਼, ਜਨਰਲ ਸਕੱਤਰ ਤਜਿੰਦਰ ਅਲਾਉਦੀਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 25 ਸਤੰਬਰ ਨੂੰ ਅਨੰਦਪੁਰ...

ਰਾਜਿੰਦਰ ਰਿਖੀ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਬਾਬਾ ਬਕਾਲਾ ਦੇ ਬਣੇ ਪ੍ਰਧਾਨ ਅਟ ਨਵਰੂਪ...

ਰਈਆ ,ਕਾਰਤਿਕ ਰਿਖੀ -ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ ਦੀ ਮੀਟਿੰਗ ਬਾਬਾ ਮੱਖਣ ਸ਼ਾਹ ਲੁਬਾਣਾ ਹਾਲ ਬਾਬਾ ਬਕਾਲਾ ਵਿੱਚ ਹੋਈ ਮੀਟਿੰਗ ਦੌਰਾਨ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੱਤਰਕਾਰਾਂ ਨੂੰ ਰੇਲਵੇ ਪਾਸ ਬਣਾਉਣ ਵਿੱਚ ਕਿਰਾਏ...