ਮਗਨਰੇਗਾ ਸਕੀਮ ਅਧੀਨ ਪਿੰਡਾਂ ਵਿਚ ਕਰਵਾਇਆ ਜਾ ਰਿਹੈ ਸ਼ੋਸ਼ਲ ਆਡਿਟ-ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 16 ਸਤੰਬਰ: ਪੇਂਡੂ ਵਿਕਾਸ ਮੰਤਰਾਲੇ ਅਤੇ ਮਗਨਰੇਗਾ ਸਕੀਮ ਦੀਆਂ ਹਦਾਇਤਾਂ ਅਨੁਸਾਰ ਮਗਨਰੇਗਾ ਸਕੀਮ ਅਧੀਨ ਕੰਮਾਂ ਦਾ ਸ਼ੋਸ਼ਲ ਆਡਿਟ ਕਰਵਾਇਆ ਜਾਣਾ ਲਾਜ਼ਮੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ੍ਰੀ ਟੀ ਬੈਨਿਥ ਆਈ.ਏ. ਐਸ...

ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ, ਟ੍ਰੈਫਿਕ ਨਿਯਮਾਂ ਅਤੇ ਸਾਂਝ ਕੇਂਦਰ ਦੀਆਂ ਸੇਵਾਵਾਂ ਬਾਰੇ...

ਮਾਨਸਾ, 16 ਸਤੰਬਰ: ਸੀਨੀਅਰ ਪੁਲਿਸ ਕਪਤਾਨ ਸ੍ਰੀ ਗੌਰਵ ਤੂਰਾ ਆਈ.ਪੀ.ਐਸ ਦੇ ਆਦੇਸ਼ਾਂ ’ਤੇ ਸ੍ਰੀ ਬਾਲਕਿ੍ਰਸਨ ਸਿੰਗਲਾ ਕਪਤਾਨ ਪੁਲਿਸ (ਡੀ)-ਕਮ-ਜ਼ਿਲਾ ਕਮਿਊਨਟੀ ਪੁਲਿਸ ਅਫ਼ਸਰ ਦੀ ਅਗਵਾਈ ਹੇਠ ਸ੍ਰੀ ਅਮਰਜੀਤ ਸਿੰਘ, ਉਪ ਕਪਤਾਨ ਪੁਲਿਸ ਬੁਢਲਾਡਾ ਦੀ ਰਹਿਨਮਾਈ...

ਸਬਜ਼ੀ ਵਿਕਰੇਤਾ ਲੋਕਾਂ ਨੂੰ ਸਾਫ ਸੁਥਰੀ ਤੇ ਤਾਜ਼ਾ ਸਬਜ਼ੀਆਂ ਉਪਲਬਧ ਕਰਵਾਉਣ : ਡਾ ਹਰਜੋਤ 

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਟਰ ਅਭਿਨਵ ਤ੍ਰਿਖਾ ਦੇ ਦਿਸ਼ਾ ਨਿਰਦੇਸ਼ਾਂ ਤੇ ਸਹਾਇਕ ਕਮਿਸ਼ਨਰ ਫੂਡ ਕਪੂਰਥਲਾ ਡਾ. ਹਰਜੋਤਪਾਲ ਸਿੰਘ ਦੀ ਅਗਵਾਈ ਵਿਚ ਫ਼ੂਡ ਸੇਫਟੀ ਅਫਸਰ ਮੁਕੁਲ ਗਿੱਲ ਵਲੋਂ ਈਟ ਰਾਈਟ ਮੁਹਿੰਮ ਤਹਿਤ...

ਕਪੂਰਥਲਾ ਵਿਚ “ਸਵੱਛਤਾ ਹੀ ਸੇਵਾ “ ਮੁਹਿੰਮ ਦੀ ਸ਼ੁਰੂਆਤ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਜ਼ਿਲ੍ਹੇ ਵਿਚ ਸਵੱਛਤਾ ਹੀ ਸੇਵਾ ਮੁਹਿੰਮ ਦੀ ਧਾਲੀਵਾਲ ਦੋਨਾ ਪਿੰਡ ਤੋਂ ਸ਼ੁਰੂਆਤ ਕੀਤੀ ਗਈ। ਇਸ ਮੌਕੇ ਗੁਰਪ੍ਰਤਾਪ ਸਿੰਘ ਡਿਪਟੀ ਸੀ.ਈ.ਓ.ਜੀ ਦੀ ਅਗਵਾਈ ਹੇਠ ਬੱਚਿਆਂ ਵਲੋਂ ਸਾਫ ਸਫਾਈ ਦੀ ਮਹੱਤਤਾ ਬਾਰੇ ਰੈਲੀ...

ਮੰਗਾਂ ਨੂੰ ਲੈ ਕੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਦਿੱਤਾ ਧਰਨਾ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੱਦੇ ਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕਪੂਰਥਲਾ ਦੇ ਦਫ਼ਤਰ ਅੱਗੇ ਸੁਖਜੀਤ ਕੌਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ। ਤੇ ਡਿਪਟੀ ਡਾਇਰੈਕਟਰ ਡਾ ਜੀ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਸਮੂਹ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਰਜਿ: ਨੰਬਰ 026 ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਅਤੇ ਦਲਬੀਰ ਸਿੰਘ ਨਾਨਕਪੁਰ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਕਪੂਰਥਲਾ ਵਿਖੇ ਡੀ.ਸੀ. ਚੌਂਕ ਨਜ਼ਦੀਕ...

ਬਹੁਜਨ ਸਮਾਜ ਪਾਰਟੀ ਨੇ ਕੱਢਿਆ ਵਿਸ਼ਾਲ ਰੋਸ ਮਾਰਚ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਬਹੁਜਨ ਸਮਾਜ ਪਾਰਟੀ ਵੱਲੋਂ ਬਸਪਾ ਦੀ ਹਾਈ ਕਮਾਂਡ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿਚ ਕਪੂਰਥਲਾ ਵਿਖੇ ਇਕ ਵਿਸ਼ਾਲ ਰੋਸ...

ਮੂੰਗੀ ਦੀ ਫਸਲ ਐਮ.ਐਸ.ਪੀ ਉੱਪਰ ਖਰੀਦਣ ਵਿੱਚ ਅਸਫਲ ਰਹੀ ਮਾਨ ਸਰਕਾਰ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਵੇ...

ਨਿਊਯਾਰਕ/ਚੰਡੀਗੜ, 14 ਸਤੰਬਰ (ਰਾਜ ਗੋਗਨਾ ) –ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਅਤੇ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਮੰਗ ਕੀਤੀ ਕਿ ਮੂੰਗੀ ਦੀ ਫਸਲ ਉੱਪਰ...

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਲਈ ਰਾਜਨ ਸਿੰਘ ਸੰਧੂ ਵਾਈਸ ਪ੍ਰੈਜ਼ੀਡੈਂਟ ਸ਼ੈਰੀਡਨ ਕਾਲਜ...

ਬੰਗਾ,13 ਸਤੰਬਰ  -ਸੱਤ ਸਮੁੰਦਰੋਂ ਪਾਰ ਵੱਸਦੇ ਪੰਜਾਬੀਆਂ ਦੇ ਦਿਲਾਂ ਵਿਚ ਪੰਜਾਬ ਵਾਸੀਆਂ ਲਈ ਅਤਿਅੰਤ ਮੋਹ-ਪਿਆਰ ਅਤੇ ਹਮਦਰਦੀ ਹੈ। ਇਸ ਦੀ ਮਿਸਾਲ ਅੱਜ ਉਸ ਵੇਲੇ ਮਿਲੀ ਜਦੋਂ  ਕੈਨੇਡਾ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਸ਼ੈਰੀਡਨ ਕਾਲਜ ਟੋਰਾਂਟੋ...

ਸਿਹਤ ਵਿਭਾਗ ਨੇ ਦੋ ਬੱਚੀਆਂ ਨੂੰ ਦਿੱਤੀ ਨਵੀਂ ਜਿੰਦਗੀ

ਚੋਹਲਾ ਸਾਹਿਬ/ਤਰਨਤਾਰਨ,13 ਸਤੰਬਰ(ਰਾਕੇਸ਼ ਨਈਅਰ) -ਜਿਲ੍ਹੇ ਭਰ ਵਿੱਚ “ਤੰਦਰੁਸਤ ਪੰਜਾਬ ਮਿਸ਼ਨ” ਦੇ ਚਲਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਅਤੇ ਸਿਵਲ ਸਰਜਨ ਦੀ ਅਗਵਾਈ ਹੇਠ ਚੱਲ ਰਹੇ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਤਰਨ ਤਾਰਨ...