ਥਾਣਾ ਸਦਰ ਪੁਲਿਸ ਵੱਲੋ 12 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਜ਼ਿਲ੍ਹਾ ਪੁਲਿਸ ਵੱਲੋ ਨਸ਼ੇ ਦੇ ਤਸਕਰਾਂ ਖਿਲਾਫ ਸ਼ੁਰੂ ਕੀਤੀ ਮਹਿਮ ਤਹਿਤ ਥਾਣਾ ਸਦਰ ਦੀ ਪੁਲਿਸ ਵੱਲੋ 12 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿਦੇ ਹੋਏ...

ਸਰਹੱਦੀ ਖੇਤਰ ਵਿੱਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਉਤੇ ਦੇਸ਼ ਦ੍ਰੋਹ ਦਾ ਪਰਚਾ ਦਰਜ...

ਅੰਮ੍ਰਿਤਸਰ,ਰਾਜਿੰਦਰ ਰਿਖੀ -ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲਿ੍ਹਆਂ ਦੇ ਸਰਹੱਦੀ ਪੱਟੀ ਦੇ ਸਰਪੰਚਾਂ ਨਾਲ ਗੱਲਬਾਤ ਕਰਦੇ ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗÇਲੰਗ ਨੂੰ ਰੋਕਣ ਲਈ ਸਹਿਯੋਗ...

ਡਿਪਟੀ ਕਮਿਸ਼ਨਰ ਵਲੋਂ ਤਿੰਨ ਸਾਲ ਤੋਂ ਵੱਧ ਸਮੇਂ ਦੇ ਮਾਲ ਕੇਸਾਂ ਦਾ ਨਿਪਟਾਰਾ ਪਹਿਲ...

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਤਿੰਨ ਸਾਲ ਤੋਂ ਜ਼ਿਆਦਾ ਦੇ ਬਕਾਇਆ ਪਏ ਮਾਲ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ ।ਮਾਲ ਅਧਿਕਾਰੀਆਂ ਦੀ ਮੀਟਿੰਗ ਦੀ...

ਸਿਹਤ ਵਿਭਾਗ ਨੇ ਤੰਬਾਕੂਨੋਸ਼ੀ ਰੋਕਣ ਲਈ  16 ਚਲਾਨ ਕੱਟੇ

ਕਪੂਰਥਲਾ ,ਸੁਖਪਾਲ ਸਿੰਘ ਹੁੰਦਲ -ਜਨਤਕ ਸਥਾਨਾਂ 'ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਚਲਾਨ ਕੱਟੇ ਗਏ।ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਰੋਡ ਕਪੂਰਥਲਾ ਵਿਖੇ ਸਿਹਤ ਵਿਭਾਗ...

ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ 5 ਨੌਜਵਾਨ ਕਾਬੂ

ਕਪੂਰਥਲਾ, ਸੁਖਪਾਲ ਸਿੰਘ ਹੁੰਦਲ -ਐਸ ਐਸ  ਪੀ ਨਵਨੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾ ਤੇ ਜਿਲ੍ਹੇ  ਵਿੱਚ ਵੱਧ ਰਹੇ ਨਸ਼ੇ ਅਤੇ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ, ਲੁੱਟ ਖੋਹਾਂ ਵਿਰੁੱਧ ਛੇੜੀ ਮੁਹਿੰਮ ਤਹਿਤ ਐਸ ਪੀ (ਡੀ)...

ਅੰਮਿ੍ਤਸਰ ਜ਼ਿਲੇ ਦੀਆਂ ਜ਼ਿਲਾ ਪੱਧਰੀ ਖੇਡਾਂ 12 ਤੋਂ ਸੁਰੂ -ਡਿਪਟੀ ਕਮਿਸ਼ਨਰ

ਅੰਮਿ੍ਤਸਰ,ਰਾਜਿੰਦਰ ਰਿਖੀ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ...

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 541ਵਾਂ ਅੱਖਾਂ ਦਾ ਫ੍ਰੀ ਕੈਂਪ ਲਗਾਇਆ ਗਿਆ 750 ਮਰੀਜ਼ਾਂ...

ਪੱਟੀ/ਤਰਨਤਾਰਨ,11ਸਤੰਬਰ (ਰਾਕੇਸ਼ ਨਈਅਰ 'ਚੋਹਲਾ') -ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਖਾਂ ਦਾ ਫ੍ਰੀ ਵਿਸ਼ਾਲ ਕੈਂਪ ਪੱਟੀ ਸ਼ਹਿਰ ਦੇ ਗੁਰੂ ਨਾਨਕ ਮੋਦੀਖਾਨਾ ਵਿਖੇ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਜਿਲ੍ਹਾ ਪ੍ਰਧਾਨ ਪ੍ਰਿੰਸ ਧੁੰਨਾ ਨੇ...

ਫਰਿਜਨੋ ਦੀ ਦਿਓਲ  ਫੈਮਲੀ ਨੂੰ ਸਦਮਾਂ

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ / ਫਰਿਜਨੋ (ਕੈਲੀਫੋਰਨੀਆਂ) -ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੋਪਾਰਾਏ ਕਲਾਂ ਦੇ ਫਰਿਜਨੋ ਵਸਦੇ ਦਿਓਲ ਪਰਿਵਾਰ ਨੂੰ ਪਿਛਲੇ ਦਿਨੀ ਉਸ ਵਕਤ ਭਾਰੀ ਸਦਮਾਂ ਲੱਗਾ ਜਦੋਂ ਇਸ ਪਰਿਵਾਰ ਦੇ ਬਜ਼ੁਰਗ ਬਾਪੂ...

ਰੇਲ ਕੋਚ ਫੈਕਟਰੀ ਮਹਿਲਾ ਕਲਿਆਣ ਸੰਗਠਨ ਵੱਲੋਂ ਬੱਚਿਆਂ ਦਾ ‘ ਆਨ ਦੀ ਸਪਾਟ ਡਰਾਇੰਗ...

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਰੇਲਵੇ ਕਰਮਚਾਰੀਆਂ ਦੇ ਬੱਚਿਆਂ ਵਿੱਚ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ  ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਰੇਲ ਕੋਚ ਫੈਕਟਰੀ ਮਹਿਲਾ ਕਲਿਆਣ ਸੰਗਠਨ ਵੱਲੋਂ ਬੱਚਿਆਂ ਲਈ 'ਆਨ-ਦੀ-ਸਪਾਟ ਡਰਾਇੰਗ ਅਤੇ ਪੇਂਟਿੰਗ ਮੁਕਾਬਲਾ' ਕਰਵਾਇਆ...

4 ਗ੍ਰਾਮ ਹੈਰੋਇਨ ਤੇ 200 ਨਸ਼ੀਲੀਆਂ ਗੋਲੀਆ ਸਮੇਤ ਇਕ  ਕਾਬੂ  

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਐਸ ਐਸ ਪੀ ਨਵਨੀਤ ਸਿੰਘ ਬੈਂਸ  ਆਈ.ਪੀ.ਐਸ  ਦੇ ਆਦੇਸ਼ਾਂ ਤੇ  ਨਸ਼ੇ ਦਾ ਧੰਦਾ  ਕਰਨ ਵਾਲਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ  ਹਰਵਿੰਦਰ ਸਿੰਘ ਐਸ ਪੀ (ਡੀ) ਦੀ ਅਗਵਾਈ ਹੇਠ  ਮਨਿੰਦਰਪਾਲ ਸਿੰਘ...