ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਓ, ਬਿਮਾਰੀਆਂ ਤੋਂ ਮੁਕਤੀ ਪਾਓ : ਡਾ. ਗੁਰਿੰਦਰਬੀਰ ਕੌਰ

ਕਪੂਰਥਲਾ ( ਸੁਖਪਾਲ ਸਿੰਘ ਹੁੰਦਲ ) -ਤੀਸਰਾ ਅੰਤਰਰਾਸ਼ਟਰੀ ਸ਼ੁੱਧ ਹਵਾ ਅਤੇ ਸਾਫ਼ ਵਾਤਾਵਰਨ ਦਿਵਸ "ਹਵਾ ਜੋ ਅਸੀਂ ਸਾਂਝੀ ਕਰਦੇ ਹਾਂ" ਥੀਮ ਹੇਠ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ  ਦੀ ਯੋਗ ਅਗਵਾਈ ਹੇਠ ਰਣਧੀਰ ਸਰਕਾਰੀ...

ਥਾਣਾ ਸਦਰ ਪੁਲਿਸ ਵੱਲੋ 400 ਲੀਟਰ ਲਾਹਣ ਸਮੇਤ ਇਕ ਕਾਬੂ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਐਸ ਐਸ ਪੀ ਨਵਨੀਤ ਸਿੰਘ ਬੈਂਸ  ਆਈ.ਪੀ.ਐਸ  ਦੇ ਆਦੇਸ਼ਾਂ ਤੇ  ਨਸ਼ੇ ਦਾ ਧੰਦਾ  ਕਰਨ ਵਾਲਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ  ਹਰਵਿੰਦਰ ਸਿੰਘ ਐਸ ਪੀ (ਡੀ) ਦੀ ਅਗਵਾਈ ਹੇਠ  ਮਨਿੰਦਰਪਾਲ ਸਿੰਘ...

ਸਾਰਾਗੜ੍ਹੀ ਦੇ ਸ਼ਹੀਦ ਨਾਇਕ ਲਾਲ ਸਿੰਘ ਦੀ ਯਾਦ ਵਿਚ ਪਿੰਡ ਧੁੰਨ ਢਾਏ ਵਾਲਾ ਵਿਖੇ...

ਚੋਹਲਾ ਸਾਹਿਬ/ਤਰਨਤਾਰਨ,8 ਸਤੰਬਰ(ਨਈਅਰ) -ਦੁਨੀਆਂ ਦੇ ਇਤਿਹਾਸ ਦੀ ਮਹਾਨ ਜੰਗ,ਜੋ ਕਿ ਸਾਰਾਗੜ੍ਹੀ ਦੀ ਲੜਾਈ ਕਰਕੇ ਜਾਣੀ ਜਾਂਦੀ ਹੈ, ਵਿਚ ਸ਼ਹੀਦ ਹੋਏ ਮਾਝੇ ਦੇ ਸ਼ਹੀਦ ਨਾਇਕ ਲਾਲ ਸਿੰਘ ਦਾ ਸ਼ਹੀਦੀ ਦਿਹਾੜਾ ਉਨਾਂ ਦੇ ਜ਼ੱਦੀ ਪਿੰਡ ਧੁੰਨ...

ਪੀਆਰਟੀਸੀ ਵਿਚ 219 ਨਵੀਆਂ ਬੱਸਾਂ ਛੇਤੀ ਸ਼ਾਮਿਲ ਕੀਤੀਆਂ ਜਾਣਗੀਆਂ-ਲਾਲਜੀਤ ਸਿੰਘ ਭੁੱਲਰ

ਪੱਟੀ/ਤਰਨਤਾਰਨ,8 ਸਤੰਬਰ (ਰਾਕੇਸ਼ ਨਈਅਰ 'ਚੋਹਲਾ') -ਸਰਹੱਦੀ ਕਸਬੇ ਪੱਟੀ ਤੋਂ ਚੰਡੀਗੜ੍ਹ ਲਈ ਵਾਤਾਅਨਕੂਲ ਵੋਲਵੋ ਬੱਸ ਸੇਵਾ ਸ਼ੁਰੂ ਕਰਦੇ ਹੋਏ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੀ. ਆਰ ਟੀ ਸੀ ਨੂੰ...

ਪ੍ਰਭਸਿਮਰਨ ਆਹਲੂਵਾਲੀਆ ਨੇ ਨੀਟ ਦੇ ਪ੍ਰੀਖਿਆ ‘ਚੋਂ 91% ਅੰਕ ਹਾਸਲ ਕਰਕੇ ਜ਼ਿਲ੍ਹਾ ਤਰਨਤਾਰਨ ਦਾ...

ਚੋਹਲਾ ਸਾਹਿਬ/ਤਰਨਤਾਰਨ,8 ਸਤੰਬਰ (ਨਈਅਰ) -ਐਨਟੀਏ ਵਲੋਂ ਐਲਾਨੇ ਗਏ ਨੀਟ ਦੀ ਪ੍ਰੀਖਿਆ ਵਿਚੋਂ 91% ਅੰਕ ਹਾਸਲ ਕਰਕੇ ਪ੍ਰਭਸਿਮਰਨ ਸਿੰਘ ਆਹਲੂਵਾਲੀਆ ਵਲੋਂ ਆਪਣੇ ਜ਼ਿਲ੍ਹੇ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ...

ਡਾ.ਦਰਿਆ ਦੀ ਦੂਸਰੀ ਬਰਸੀ ਨੂੰ ਸਮਰਪਿਤ ਸਨਮਾਨ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ,ਰਾਜਿੰਦਰ ਰਿਖੀ -ਡਾ.ਦਰਿਆ ਯਾਦਗਾਰੀ ਲੋਕਧਾਰਾ ਤੇ ਸਾਹਿਤ ਮੰਚ ਅੰਮ੍ਰਿਤਸਰ ਵੱਲੋਂ ਪ੍ਰਸਿੱਧ ਲੋਕਧਾਰਾ ਸ਼ਾਸਤਰੀ ਡਾ.ਦਰਿਆ ਦੀ ਦੂਸਰੀ ਬਰਸੀ ਦੇ ਮੌਕੇ 'ਤੇ ਉਨ੍ਹਾਂ ਨੂੰ ਸਮਰਪਿਤ ਇਕ ਯਾਦਗਾਰੀ ਸਮਾਗਮ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ...

ਸੁਲਤਾਨਪੁਰ ਲੋਧੀ ਪੁਲਿਸ ਵੱਲੋਂ 1 ਕਿੱਲੋ ਹੈਰੋਇਨ ਸਮੇਤ ਇਕ ਕਾਬੂ ਦਿੱਲੀ ਤੋਂ ਹੈਰੋਇਨ...

ਕਪੂਰਥਲ਼ਾ,ਸੁਖਪਾਲ ਸਿੰਘ ਹੁੰਦਲ -ਐਸ ਐਸ ਪੀ ਨਵਨੀਤ ਸਿੰਘ ਬੈਂਸ  ਆਈ.ਪੀ.ਐਸ  ਵੱਲੋਂ ਨਸ਼ੇ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ  ਹਰਵਿੰਦਰ ਸਿੰਘ ਐਸ ਪੀ (ਡੀ) ਦੀ ਅਗਵਾਈ ਹੇਠ ਬਰਜਿੰਦਰ ਸਿੰਘ ਡੀ ਐਸ...

ਯੁਵਕ ਸੇਵਾਵਾਂ ਵਿਭਾਗ ਵਲੋਂ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ ਮੁਕਾਬਲੇ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਸਦਕਾ ਜ਼ਿਲ੍ਹਾ ਕਪੂਰਥਲਾ ਦੇ ਰੈੱਡ ਰਿਬਨ ਕੱਲਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ ਮੁਕਾਬਲੇ ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਖੇ ਕਰਵਾਏ ਗਏ। ਸਮਾਗਮ ਦੇ ਮੁੱਖ ਮਹਿਮਾਨ ਕਾਲਜ...

ਆਂਗਨਵਾੜੀ ਜਥੇਬੰਦੀਆਂ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ

ਚੰਡੀਗੜ੍ਹ, 07 ਸਤੰਬਰ -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ...

ਗੁਰਦਾਸ ਮਾਨ ਦਾ ਛਲਕਿਆ ਦਰਦ, ਗੀਤ ‘ਚ ਬਿਆਨ ਕੀਤੇ ਜਜ਼ਬਾਤ

ਪੰਜਾਬੀ ਸੰਗੀਤ ਜਗਤ ਦੇ ਬਾਬਾ ਬੋਹੜ ਅਖਵਾਉਣ ਵਾਲੇ ਗਾਇਕ ਗੁਰਦਾਸ ਮਾਨ ਦਾ ਨਵਾਂ ਗੀਤ 'ਗੱਲ ਸੁਣੋ ਪੰਜਾਬੀ ਦੋਸਤੋ' ਰਿਲੀਜ਼ ਹੋ ਚੁੱਕਿਆ ਹੈ, ਜਿਸ ਵਿਚ ਗੁਰਦਾਸ ਮਾਨ ਦਾ ਪੁਰਾਣਾ ਦਰਦ ਸਾਫ਼ ਝਲਕ ਨਜ਼ਰ ਆ ਰਿਹਾ ਹੈ।...