ਡੀ ਆਈ ਜੀ ਐਸ ਭੂਪਤੀ ਨੇ ਲਿਆ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਜਾਇਜ਼ਾ ...

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਪੁਲਿਸ ਵੱਲੋਂ  ਜਿਲ੍ਹੇ  ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਤਹਿਤ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਅਤੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ...

ਨਿਗਮ ਕਮਿਸ਼ਨਰ ਵਲੋਂ ਗੈਰਕਾਨੂੰਨੀ ਇਸ਼ਤਿਹਾਰਬਾਜ਼ੀ ਵਿਰੁੱਧ ਸਖਤੀ ਦੇ ਨਿਰਦੇਸ਼

ਕਪੂਰਥਲਾ, ਸੁਖਪਾਲ ਸਿੰਘ ਹੁੰਦਲ -ਨਗਰ ਨਿਗਮ ਫਗਵਾੜਾ ਦੀ ਕਮਿਸ਼ਨਰ ਡਾ. ਨਯਨ ਜੱਸਲ ਵਲੋਂ  ਫਗਵਾੜਾ ਦੇ ਵੱਖ-ਵੱਖ ਬਜ਼ਾਰਾਂ ਦਾ ਦੌਰਾ ਕਰਕੇ ਅਣਅਧਿਕਾਰਤ ਤੌਰ ’ਤੇ ਲਗਾਏ ਗਏ ਇਸ਼ਤਿਹਾਰੀ ਬੋਰਡਾਂ ਦਾ ਸਖਤ ਨੋਟਿਸ ਲੈਂਦੇ ਹੋਏ ਸਬੰਧਿਤਾਂ ਵਿਰੁੱਧ...

‘ਖੇਡਾਂ ਵਤਨ ਪੰਜਾਬ ਦੀਆਂ 2022 ’ ਤਹਿਤ ਕਬੱਡੀ, ਰੱਸਾਕੱਸ਼ੀ, ਫੁੱਟਬਾਲ, ਵਾਲੀਬਾਲ ਦੇ ਸ਼ਾਨਦਾਰ ਮੁਕਾਬਲੇ

ਕਪੂਰਥਲਾ, ਸੁਖਪਾਲ ਸਿੰਘ ਹੁੰਦਲ -ਖੇਡਾਂ ਵਤਨ ਪੰਜਾਬ ਦੀਆਂ 2022’ ਤਹਿਤ ਕਪੂਰਥਲਾ ਬਲਾਕ ਦੀਆਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਚੱਲ ਰਹੀਆਂ ਖੇਡਾਂ ਦੌਰਾਨ ਬੀਤੇ ਕੱਲ੍ਹ ਲੜਕਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਜਿਲ੍ਹਾ ਖੇਡ ਅਫਸਰ ਪ੍ਰਦੀਪ...

ਹੋਲੀ ਸਿਟੀ ਦੇ ਗੁਰਦੁਆਰਾ ਸਾਹਿਬ ਵਿੱਚ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼

ਅੰਮ੍ਰਿਤਸਰ,ਰਾਜਿੰਦਰ ਰਿਖੀ -ਸਥਾਨਕਹੋਲੀ ਸਿਟੀ ਕਾਲੋਨੀ ਵਿੱਚ ਕਤਲ ਦੀ ਹੋਈ ਵਾਰਦਾਤ ਤੋਂ ਬਾਅਦ ਕੁਝ ਅਨਸਰਾਂ ਵਲੋਂ ਹੁਣ ਕਾਲੋਨੀ ਦੇ ਅੰਦਰ ਗੁਰਦੁਆਰਾ ਸਾਹਿਬ ਦੀ ਕੰਧ ਪਾੜਕੇ ਇੱਕ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕੀਤੀ ਗਈ...

ਜਰਖੜ ਹਾਕੀ ਅਕੈਡਮੀ ਦੇ ਚੋਣ ਟਰਾਇਲ 29 ਅਗਸਤ ਨੂੰ

ਜਰਖੜ ਹਾਕੀ ਅਕੈਡਮੀ ਦੇ ਹਾਕੀ ਖੇਡ ਵਿੰਗਾਂ ਦੇ ਚੋਣ ਟਰਾਇਲ 29 ਅਗਸਤ ਨੂੰ ਜਰਖੜ ਖੇਡ ਸਟੇਡੀਅਮ ਵਿਖੇ ਲੁਧਿਆਣਾ 27 ਅਗਸਤ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਤੇ  ਪੰਜਾਬ ਸਕੂਲ ਸਿੱਖਿਆ ਵਿਭਾਗ...

ਤੀਸਰੀ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੋਨ, ਸਿਲਵਰ ਅਤੇ ਬਰਾਉਂਜ ਮੈਡਲ ਹਾਸਿਲ ਕਰ ਸੂਬੇ ਦਾ ਨਾਮ ਕੀਤਾ ਰੌਸ਼ਨ ਪੰਜਾਬ ਸਰਕਾਰ ਵੀ ਇਸ ਖੇਡ ਵੱਲ ਦੇਵੇ ਧਿਆਨ : ਕਰਾਟੇ ਕੋਚ ਧਲਵਿੰਦਰ ਸਿੰਘ ਬਿਆਸ : 26 ਅਗਸਤ (ਅਰੋੜਾ) : ਕਰਨਾਟਕਾ ਵਿਖੇ ਹੋਈ ਤੀਸਰੀ ਇੰਟਰਨੈਸ਼ਨਲ...

ਕੌਮੀਂ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦਾ ਜਥੇਬੰਦਕ ਢਾਂਚਾ ਭੰਗ: ਗਿੱਲ

ਤਰਨਤਾਰਨ,27 ਅਗਸਤ (ਰਾਕੇਸ਼ ਨਈਅਰ 'ਚੋਹਲਾ') ਕੌਮੀਂ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਸੰਸਥਾ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਭੰਗ ਕਰ ਦਿੱਤਾ ਗਿਆ ਹੈ।ਉਹਨਾਂ...

ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਦਾ ਦੇਹਾਂਤ

ਤਰਨਤਾਰਨ,27 ਅਗਸਤ (ਰਾਕੇਸ਼ ਨਈਅਰ 'ਚੋਹਲਾ') ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਡਾਕਟਰ ਧਰਮਬੀਰ ਅਗਨੀਹੋਤਰੀ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ।ਜਾਣਕਾਰੀ ਅਨੁਸਾਰ ਡਾਕਟਰ ਧਰਮਬੀਰ ਅਗਨੀਹੋਤਰੀ ਸ਼ਨੀਵਾਰ ਸ਼ਾਮ ਨੂੰ...

ਭਾਈ ਬੰਤਾ ਸਿੰਘ ਉੱਘੇ ਕਥਾ ਵਾਚਕ ਵੱਖ ਵੱਖ ਗੁਰੂ ਘਰਾਂ ਵਿੱਚ ਕਥਾ ਰਾਹੀ ਗੁਰਮਤਿ...

ਵਸ਼ਿਗਟਨ ਡੀ ਸੀ -( ਮਾਣਕੂ/ ਗਿੱਲ ) ਪ੍ਰਵਾਸੀ ਸੰਗਤਾ ਵਿੱਚ ਕਾਫੀ ਸ਼ਰਧਾ ਵੇਖਣ ਨੂੰ ਮਿਲਦੀ ਹੈ। ਇਸ ਗੱਲ ਦੇ ਪ੍ਰਗਟਾਵੇ ਦਾ ਉਸ ਵੇਲੇ ਪਤਾ ਚੱਲਦਾ ਹੈ। ਜਦੋਂ ਸੰਗਤਾ ਪ੍ਰਚਾਰਕਾਂ, ਕੀਰਤਨੀਆਂ ਤੇ ਕਥਾ ਵਾਚਕਾਂ ਨੂੰ...

ਲੱਖਣ ਖੁਰਦ ਤੇ ਖਾਲੂ ਵਿਖੇ ਕਿਸਾਨ ਜਾਗਰੂਕਤਾ ਕੈਂਪ

ਖੇਤੀ ਅਧਿਕਾਰੀਆਂ ਨੇ ਪਰਾਲੀ ਨੂੰ ਅੱਗ ਲਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਬਾਰੇ ਕਰਵਾਇਆ ਜਾਣੂੰ ਕਪੂਰਥਲਾ,ਸੁਖਪਾਲ ਸਿੰਘ ਹੁੰਦਲ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ: ਐਚ.ਪੀ.ਐਸ ਭਰੋਤ, ਬਲਾਕ ਖੇਤੀਬਾੜੀ ਅਫਸਰ ਕਪੂਰਥਲਾ ਦੀ ਅਗਵਾਈ ਹੇਠ ਪਿੰਡ ਲੱਖਣ ਖੁਰਦ...