ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਨਰਮੀ ਨਹੀਂ ਵਰਤੀ ਜਾਵੇਗੀ : ਹਰਜੋਤ...

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੈਰ ਕਾਨੂੰਨੀ ਮਾਈਨਿੰਗ  ਕਰਨ ਵਾਲਿਆਂ ਖਿਲਾਫ ਪਹਿਲੇ ਦਿਨ ਤੋਂ ਹੀ ਬਹੁਤ ਸਪੱਸਟ ਨੀਤੀ ਤਹਿਤ ਕੰਮ ਕਰ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ...

ਐੱਨਬੀਏ ਲਈ ਚੁਣੇ ਗਏ ਹਰਜੀਤ ਧਾਲੀਵਾਲ ਨੂੰ ਕੀਤਾ ਸਨਮਾਨਿਤ। 

ਮਾਨਸਾ 7 ਅਗਸਤ (ਦੀਦਾਰ ਮਾਨ ਭੈਣੀ ਬਾਘਾ) -ਪਿਛਲੇ ਦਿਨੀਂ ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (ਐੱਨਬੀਏ) ਵੱਲੋਂ  17 ਸਾਲ ਤੱਕ ਉਮਰ ਵਾਲੇ ਖਿਡਾਰੀਆਂ ਦੇ ਦਿੱਲੀ ਵਿਖੇ ਟਰਾਇਲ ਲਏ ਗਏ ਸਨ । ਜਿਸ ਵਿਚ ਭੈਣੀ ਬਾਘਾ ਪਿੰਡ ਦੇ...

ਥਾਣਾ ਤਲਵੰਡੀ ਚੌਧਰੀਆਂ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ...

ਕਪੂਰਥਲਾ 7 ਅਗਸਤ (ਸੁਖਪਾਲ ਸਿੰਘ ਹੁੰਦਲ) -ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਿਲ ਹੋਈ ਜਦੋਂ ਸਪੈਸ਼ਲ ਨਾਕਾਬੰਦੀ ਦੌਰਾਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗੈਂਗ ਦੇ 4 ਮੈਂਬਰਾ...

ਐਸ.ਜੀ.ਪੀ.ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਬਾਬਾ ਬਕਾਲਾ ਵਿਖੇ ਨਵੇਂ ਜੋੜਾ ਘਰ ਦਾ...

ਬਾਬਾ ਬਕਾਲਾ ਸਾਹਿਬ -ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸੰਗਤ ਦੀ ਭਾਰੀ ਆਮਦ ਨੂੰ ਮੁੱਖ ਰੱਖਦਿਆਂ ਨਵੇਂ ਅਧੁਨਿਕ ਜੋੜਾ ਘਰ ਦਾ ਨਿਰਮਾਣ ਸੰਤ ਬਾਬਾ ਤਾਰਾ ਸਿੰਘ ਜੀ, ਸੰਤ ਬਾਬਾ ਘੋਲਾ ਸਿੰਘ ਜੀ ਅਤੇ...

ਡਾ.ਐੱਸ.ਪੀ.ਓਬਰਾਏ ਦੀ ਬਦੌਲਤ ਅੰਮ੍ਰਿਤਸਰ ਦੀਆਂ 10 ਵਿਦਿਆਰਥਣਾਂ ਨੇ ਇਸਰੋ ‘ਸੈਟੇਲਾਇਟ ਮਿਸ਼ਨ’ ਵੇਖਣ ਲਈ ਭਰੀ...

ਅੰਮ੍ਰਿਤਸਰ,6 ਅਗਸਤ ( ਸੁਖਬੀਰ ਸਿੰਘ )- ਆਪਣੀ ਨੇਕ ਕਮਾਈ ਦਾ 98 ਫ਼ੀਸਦੀ ਹਿੱਸਾ ਲੋੜਵੰਦਾਂ ਦੀ ਭਲਾਈ 'ਤੇ ਖ਼ਰਚਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ...

ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤਕ ਪਹੁੰਚਾਉਣ ਲਈ ਨੌਜਵਾਨ...

ਅੰਮ੍ਰਿਤਸਰ 6 ਅਗਸਤ -ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤਕ ਪਹੁੰਚਾਉਣ ਲਈ ਨੌਜਵਾਨ ਵਰਗ ਨੂੰ ਅੱਗੇ ਆਉਣ ਦਾ ਸੱਦਾ...

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦਾ ਨਤੀਜਾ ਸ਼ਾਨਦਾਰ

ਚੋਹਲਾ ਸਾਹਿਬ/ਤਰਨਤਾਰਨ,6 ਅਗਸਤ (ਨਈਅਰ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦਾ ਬੀ.ਸੀ.ਏ ਸਮੈਸਟਰ ਛੇਵਾਂ ਕਲਾਸ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਨਤੀਜਾ ਸੌ...

ਸਰਕਾਰੀ ਕੰਨਿਆਂ ਸਕੂਲ ਚੋਹਲਾ ਸਾਹਿਬ ਦੀਆਂ ਵਿਦਿਆਰਥਣਾਂ ਵੱਖ-ਵੱਖ ਮੁਕਾਬਲਿਆਂ ‘ਚ ਜੇਤੂ

ਚੋਹਲਾ ਸਾਹਿਬ/ਤਰਨਤਾਰਨ,6 ਅਗਸਤ (ਨਈਅਰ) -ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦੀਆਂ ਵਿਦਿਆਰਥਣਾਂ ਵੱਲੋਂ ਜਦੋਂ ਵੀ ਸਿੱਖਿਆ ਵਿਭਾਗ ਵੱਲੋਂ ਕੋਈ ਵਿੱਦਿਅਕ ਮੁਕਾਬਲਾ ਕਰਵਾਇਆ ਜਾਂਦਾ ਹੈ ਤਾਂ ਉਸ ਵਿੱਚ ਭਾਗ...

ਜੰਡਿਆਲਾ ਗੁਰੂ ਵਿਖੇਂ ਬਿਜਲੀ ਮੰਤਰੀ ਨੇ ਬਿਜਲੀ ਸੁਵਿਧਾ ਸੈਂਟਰ ਦੇ ਸਥਾਪਿਤ ਕਰਨ ਦਾ ਰੱਖਿਆ ਨੀਂਹ...

ਰਈਆ, 6 ਅਗਸਤ  (ਕਮਲਜੀਤ ਸੋਨੂੰ) —ਪੰਜਾਬ ਵਿੱਚ ਬਿਜਲੀ ਖਪਤਕਾਰਾਂ ਨੂੰ ਸਹੂਲਤਾਂ ਦੇਣ ਲਈ ਵੱਖ-ਵੱਖ ਥਾਵਾਂ ਤੇ ਸੁਵਿਧਾ ਕੇਂਦਰ ਸਥਾਪਿਤ ਕੀਤੇ ਹੋਏ ਹਨ। ਇਸੇ ਤਰਜ ਤੇ ਜੰਡਿਆਲਾ ਗੁਰੂ ਵਿਖੇ ਸੁਵਿਧਾ ਕੇਂਦਰ ਚਾਲੂ ਕਰਨ ਲਈ ਅੱਜ ਕੈਬਨਿਟ...

ਜਦੋ ਜੰਡਿਆਲਾ ਦੇ ਸਕੂਲ ਚ’ ਪੜ੍ਹੇ ਬਿਜਲੀ ਮੰਤਰੀ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਫਿਰ ਆਪਣੇ ਸਕੂਲ...

ਰਈਆ, 6 ਅਗਸਤ (ਕਮਲਜੀਤ ਸੋਨੂੰ) —ਸ: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਇਸ ਲਈ ਸਾਰੇ  ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ...