ਅਕਾਲੀ ਦਲ ਬਾਦਲ ਨੂੰ ਛੱਡ ਕੋਹਲੀ ਪਰਿਵਾਰ ਹੋਇਆ ਆਮ ਆਦਮੀ ਪਾਰਟੀ ‘ਚ ਸ਼ਾਮਲ

* ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਭਗਵੰਤ ਮਾਨ ਦੀ ਹਾਜ਼ਰੀ ‘ਚ ਫੜਿਆ ‘ਆਪ’ ਦਾ ਪੱਲਾ ਚੰਡੀਗੜ੍ਹ/ਪਟਿਆਲਾ (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਲੰਘੇ ਦਿਨ ਵੱਡਾ ਹੁਲਾਰਾ ਮਿਲਿਆ ਜਦੋਂ ਪਟਿਆਲਾ...

ਪੰਕਜ ਕੁਮਾਰ ਨੇ ਐਸ.ਡੀ.ਓ ਵਜੋਂ ਕੋਟ ਮਿਤ ਸਿੰਘ ਸੰਭਾਲਿਆ ਅਹੁਦਾ

ਜੰਡਿਆਲਾ ਗੁਰੂ (ਸਾਂਝੀ ਸੋਚ ਬਿਊਰੋ) - ਪਾਵਰਕਾਮ ਦੇ ਐਸ.ਡੀ.ਓ ਪੰਕਜ ਕੁਮਾਰ ਵੱਲੋ ਜੰਡਿਆਲਾ ਗੁਰੂ ਡਵੀਜ਼ਨ ਅਧੀਨ ਆਉਂਦੇ ਸਬ ਡਵੀਜ਼ਨ ਦਫਤਰ ਕੋਟ ਮਿਤ ਸਿੰਘ ਵਿਖੇ ਬਤੌਰ ਐਸ.ਡੀ.ਓ ਵਜੋਂ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਸਮੂਹ ਸਟਾਫ...

ਗੁਰਦੁਆਰਾ ਚੋਲਾ ਸਾਹਿਬ ਕਾਲੇਕੇ ਤੋਂ ਬਾਬਾ ਬਕਾਲਾ ਸਾਹਿਬ ਤੱਕ ਨਗਰ ਕੀਰਤਨ ਸਜਾਇਆ

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) -ਮਹਿਤਪੁਰ ਤੋਂ ਤਿੰਨ ਕਿਲੋਮੀਟਰ ਪੈਂਦੇ ਪਿੰਡ ਰੋਲੀ ਵਿੱਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਤੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ...

ਕਰੋਨਾ ਦੀ ਆੜ ਵਿੱਚ ਬੰਦ ਕੀਤੇ  ਆਂਗਣਵਾੜੀ ਸੈਂਟਰ,ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁਲ੍ਹਵਾਉਣ ਲਈ ਧਰਨਾ...

ਜ਼ੀਰਾ, (ਰਜਨੀਸ਼ ਆਜ਼ਾਦ,ਹਿਤੇਸ਼ ਸ਼ਰਮਾ) -ਕਰੋਨਾ ਪਾਬੰਦੀਆਂ ਦੀ ਆੜ ਵਿੱਚ ਕੇਂਦਰ ਅਤੇ   ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਸੈਂਟਰ,ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕਰਨ ਦੇ ਥੋਪੇ ਗਏ ਫ਼ੈਸਲੇ ਦੇ ਖਿਲਾਫ਼ ਆਲ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਜ਼ੀਰਾ ਵੱਲੋਂ...

ਡੀ ਸੀ ਦਫ਼ਤਰ ਸੰਗਰੂਰ ਅੱਗੇ ਕਿਸਾਨਾਂ ਵੱਲੋਂ ਲਗਾਤਾਰ ਧਰਨਾ

ਸੰਗਰੂਰ, (ਸਾਂਝੀ ਸੋਚ ਬਿਊਰੋ) -ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦਾ ਧਰਨਾ ਡੀ ਸੀ ਦਫ਼ਤਰ ਸੰਗਰੂਰ ਵਿਖੇ ਤੇਰਵੇਂ ਦਿਨ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਅਧੀਨ ਅੱਜ...

ਨਵੇਂ ਸਾਲ ਦੀ ਆਮਦ ’ਤੇ ਸੇਵਾ ਕੇਂਦਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਮਾਨਸਾ (ਸਾਂਝੀ ਸੋਚ ਬਿਊਰੋ) - ਸਾਲ 2021 ਨੂੰ ਅਲਵਿਦਾ ਆਖਦਿਆਂ ਨਵੇਂ ਸਾਲ ਦੀ ਸ਼ੁਰੂਆਤ ਕਰਨ ਲਈ ਸਥਾਨਕ ਸੇਵਾ ਕੇਂਦਰ ਦੇ ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਪਾਠ ਕਰਵਾਇਆ ਗਿਆ। ਇਸ...

ਸਾਲ 2022 ਦੀ ਆਮਦ ਦੀ ਖੁਸ਼ੀ ਵਿਚ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ...

ਸਰਕਾਰੀ ਹਸਪਤਾਲ ਲੌਂਗੋਵਾਲ ਵਿਖੇ ਕਰਮਚਾਰੀਆਂ ਦੀ ਹੜਤਾਲ ਕਾਰਨ ਕੰਮ ਕਾਰ ਬੁਰੀ ਤਰ੍ਹਾਂ ਪ੍ਰਭਾਵਿਤ ਸੰਗਰੂਰ, (ਏ. ਰਿਖੀ) -ਲੌਂਗੋਵਾਲ ਵਿਖੇ ਸਰਕਾਰੀ ਹਸਪਤਾਲ ਵਿੱਚ ਜੁਆਇੰਟ ਐਕਸ਼ਨ ਕਮੇਟੀ ਸਿਹਤ ਵਿਭਾਗ ਪੰਜਾਬ ਦੇ ਸੱਦੇ ’ਤੇ ਕਈ ਦਿਨਾਂ ਤੋਂ ਚੱਲੀ ਆ...

ਸਾਲ 2022 ਦੀ ਆਮਦ ਦੀ ਖੁਸ਼ੀ ਵਿਚ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ

ਬੰਗਾ (ਸਾਂਝੀ ਸੋਚ ਬਿਊਰੋ) -ਸਾਲ 2022 ਦੀ ਆਮਦ ਦੀ ਖੁਸ਼ੀ ਵਿਚ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਅਦਾਰਿਆਂ ਦੇ ਸਟਾਫ਼, ਵਿਦਿਆਰਥੀਆਂ ਅਤੇ...

ਸਾਬਕਾ ਸਰਪੰਚ ਪਰਮਜੀਤ ਸਿੰਘ ਮਿੱਠੇਵਾਲ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

* ਅੰਤਿਮ ਅਰਦਾਸ ਤੇ ਭੋਗ 6 ਜਨਵਰੀ ਨੂੰ ਮਿੱਠੇਵਾਲ ਵਿਖੇ ਸੰਦੌੜ (ਏ. ਰਿਖੀ ) - ਇਲਾਕੇ ਵਿੱਚ ਉਸ ਮੌਕੇ ਸੋਗ ਦੀ ਲਹਿਰ ਪੈਦਾ ਹੋ ਗਈ ਜਦੋਂ ਬਹੁਤ ਹੀ ਨੇਕ ਅਤੇ ਮਿਲਾਪੜੇ ਸੁਭਾਅ ਦੇ ਮਾਲਕ ਸਾਬਕਾ...

ਕਬੱਡੀ ਦੇ ਪ੍ਰਸਿੱਧ ਕੁਮੈਂਟੇਟਰ ਸਤਪਾਲ ਖਡਿਆਲ ਨੂੰ ਸਸਟੋਬਾਲ ਐਸੋਸੀਏਸ਼ਨ ਪੰਜਾਬ ਦਾ ਪ੍ਰੈਸ ਸਕੱਤਰ ਨਿਯੁਕਤ

ਦਿੜ੍ਹਬਾ ਮੰਡੀ/ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) -ਪੰਜਾਬੀਆਂ ਦੀ ਹਰਮਨਪਿਆਰੀ ਖੇਡ ਕਬੱਡੀ ਦੇ ਪ੍ਰਸਿੱਧ ਕੁਮੈਂਟੇਟਰ ਸਤਪਾਲ ਖਡਿਆਲ ਖੇਡ ਲੇਖਕ ਨੂੰ ਸਸਟੋਬਾਲ ਐਸੋਸੀਏਸ਼ਨ ਆਫ਼ ਪੰਜਾਬ ਦਾ ਦੂਜੀ ਵਾਰ ਪ੍ਰੈਸ ਸਕੱਤਰ ਅਤੇ ਜਿਲਾ ਸੰਗਰੂਰ ਦਾ ਜਨਰਲ...