ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਗੁਰਦਵਾਰਾ ਸਾਹਿਬ ਤੋਂ ਅਰਦਾਸ ਕਰਕੇ ਕੱਢਿਆ...

ਜੰਡਿਆਲਾ ਗੁਰੂ : ਬੀਤੇ ਦਿਨੀ ਸੁਧੀਰ ਸੂਰੀ ਦਾ ਕਤਲ ਹੋਣ ਤੋਂ ਬਾਅਦ ਕੁੱਝ ਸ਼ਰਾਰਤੀ ਅਨਸਰ ਭੜਕਾਊ ਬਿਆਨਬਾਜੀ ਕਰਕੇ ਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਇਸ ਸਬੰਧੀ ਅੱਜ ਗੁ: ਸਿੰਘ ਸਭਾ ਬਾਜ਼ਾਰ...

8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰਾਂ ’ਚ ਰਹੇਗੀ ਛੁੱਟੀ : ਡਿਪਟੀ ਕਮਿਸ਼ਨਰ

ਸੁਖਪਾਲ ਸਿੰਘ ਹੁੰਦਲ,ਕਪੂਰਥਲਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 8 ਨਵੰਬਰ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਗੁਰਪੁਰਬ) ਮੌਕੇ ਬੰਦ ਰਹਿਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ...

553ਵਾਂ ਪ੍ਰਕਾਸ਼ ਪੁਰਬ ਡਿਪਟੀ ਕਮਿਸ਼ਨਰ ਵਲੋਂ ਸੰਗਤ ਦੀ ਸੁਰੱਖਿਆ,ਸੁਚਾਰੂ ਆਵਾਜਾਈ ਅਤੇ ਸਿਹਤ ਸਹੂਲਤਾਂ ਪ੍ਰਦਾਨ...

ਸਿਵਲ ਹਸਪਤਾਲ ਸੁਲਤਾਨਪੁਰ ਲੋਧੀ,ਆਰ.ਸੀ.ਐਫ਼ ਤੇ ਕਪੂਰਥਲਾ ਵਿਖੇ ਐਮਰਜੈਂਸੀ ਵਾਰਡਾਂ ਨੂੰ ਤਿਆਰ-ਬਰ-ਤਿਆਰ ਰੱਖਣ ਦੇ ਨਿਰਦੇਸ਼ ਸੁਖਪਾਲ ਸਿੰਘ ਹੁੰਦਲ, ਕਪੂਰਥਲਾ,, ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਸਬੰਧੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ,ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਗੁਰਦੁਆਰਾ ਸ੍ਰੀ...

ਕਿਸਾਨ-ਅੰਦੋਲਨ ਦੀ ਜਿੱਤ ਦੀ ਵਰ੍ਹੇਗੰਢ ‘ਤੇ ਦੀਪਾਮਾਲਾ ਕਰਨ ਦਾ ਸੱਦਾ ਬੀਕੇਯੂ-ਡਕੌਂਦਾ ਵੱਲੋਂ ਮੀਟਿੰਗ

ਸੰਗਰੂਰ, ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਜਿਲ੍ਹਾ ਸੰਗਰੂਰ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ, ਮਸਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਵਿਸ਼ੇਸ਼ ਤੌਰ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ 

ਸਾਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋਏ ਇਨਸਾਨੀਅਤ ਦੇ ਭਲੇ ਲਈ ਕੰਮ ਕਰਨਾ ਚਾਹੀਦੈ-ਗੁਰਮੁੱਖ ਸਿੰਘ ਚੋਹਲਾ ਸਾਹਿਬ/ਤਰਨਤਾਰਨ,6 ਨਵੰਬਰ (ਨਈਅਰ) ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਹਰ ਸਾਲ ਦੀ ਤਰਾਂ ਸਿੱਖਾਂ ਦੇ ਪਹਿਲੇ ਗੁਰੂ...

ਮਿਊਜ਼ੀਅਮ ਵਿੱਚ ਸ਼ਹੀਦ ਊਧਮ ਸਿੰਘ ਨਾਲ ਸੰਬੰਧਤ ਸਮਾਨ ਰੱਖਿਆ ਜਾਵੇ: ਗ਼ਦਰੀ ਸ਼ਹੀਦ ਊਧਮ ਸਿੰਘ...

ਸੁਨਾਮ ਊਧਮ ਸਿੰਘ ਵਾਲਾ, 6 ਨਵੰਬਰ, 2022: ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋ ਮੀਟਿੰਗ ਕਰਕੇ ਸਰਕਾਰ ਦੀ ਨਿੰਦਾ ਕੀਤੀ ਗਈ ਕਿ ਸੁਨਾਮ ਊਧਮ ਸਿੰਘ ਵਾਲਾ ਵਿੱਚ ਮੈਮੋਰੀਅਲ ਵਿਚ ਸ਼ਹੀਦ ਊਧਮ ਸਿੰਘ ਨਾਲ ਸੰਬੰਧਤ...

ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਦੀ ਅੰਮ੍ਰਿਤਪਾਲ ਨਾਲ ਵੀਡੀਓ ਵਾਇਰਲ!

ਪੰਜਾਬ ਦੇ ਅੰਮ੍ਰਿਤਸਰ ਤੋਂ ਸ਼ੁਕਰਵਾਰ ਨੂੰ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਜਦੋਂ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਗੋਲੀ ਮਾਰਨ ਵਾਲੇ...

ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸਹੀ ਦਿਸ਼ਾ ਵੱਲ ਅੱਗੇ ਵਧ ਰਹੀ- ਕੁਲਤਾਰ...

ਖੇਤੀ ਵਿਭੰਨਤਾ ਲਈ ਕੇਂਦਰ ਸਰਕਾਰ ਹੋਰਨਾਂ ਫਸਲਾਂ ’ਤੇ ਵੀ ਘੱਟੋ-ਘੱਟ ਸਮਾਰਥਨ ਮੁਲ ਯਕੀਨੀ ਬਣਾਵੇ-ਵਿਧਾਨ ਸਭਾ ਸਪੀਕਰ ‘ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਦਿ੍ਰੜ’ ਚੰਡੀਗੜ, 4 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ...

ਗੁਜਰਾਤ ‘ਚ ‘ਆਪ’ ਨੇ ਈਸੂਦਾਨ ਗਢਵੀ ਨੂੰ ਐਲਾਨਿਆ ਆਪਣਾ ਮੁੱਖ ਮੰਤਰੀ ਉਮੀਦਵਾਰ 

ਪਾਰਟੀ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ ਗੁਜਰਾਤ ਦੇ ਲੋਕਾਂ ਨੇ 73 ਫੀਸਦੀ ਵੋਟਾਂ ਨਾਲ ਈਸੂਦਾਨ ਗਢਵੀ ਨੂੰ ਚੁਣਿਆ ਆਪਣਾ ਮੁੱਖ ਮੰਤਰੀ ਉਮੀਦਵਾਰ: ਅਰਵਿੰਦ ਕੇਜਰੀਵਾਲ -ਈਸੂਦਾਨ ਗਢਵੀ ਨੇ ਅਰਵਿੰਦ ਕੇਜਰੀਵਾਲ ਅਤੇ ਗੁਜਰਾਤ ਦੇ ਲੋਕਾਂ ਦਾ ਉਨ੍ਹਾਂ...

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਆਬੋ ਹਵਾ ਹਰਿਆਣਾ ਨਾਲੋਂ ਬਿਹਤਰ...

ਭਾਰਤ ਦੇ ਸਭ ਤੋਂ ਵੱਧ ਪ੍ਰਦੂਸ਼ਤ ਪਹਿਲੇ 10 ਸ਼ਹਿਰਾਂ ਵਿਚ ਹਰਿਆਣਾ ਦੇ ਕਈ ਸ਼ਹਿਰਾਂ ਦੇ ਨਾਮ, ਪਰ ਪੰਜਾਬ ਦਾ ਕੋਈ ਸ਼ਹਿਰ ਸ਼ਾਮਿਲ ਨਹੀਂ ਕੇਂਦਰ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਪੰਜਾਬ ਸਿਰ ਪ੍ਰਦੂਸ਼ਣ ਫੈਲਾਉਣ ਦੇ...