ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ, ਇੱਕ ਸ਼ੂਟਰ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਸ਼ੁੱਕਰਵਾਰ ਦੁਪਹਿਰ ਉਸ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਉਹ ਦੇਵਤਾ ਦੀਆਂ ਮੂਰਤੀਆਂ ਦੇ ਵਿਰੋਧ 'ਚ ਗੋਪਾਲ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ...

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ ਖੇਤਰੀ ਸਰਕਾਰੀ ਭਾਸ਼ਾ ਸੰਮੇਲਨ

ਅੰਮ੍ਰਿਤਸਰ, 03 ਨਵੰਬਰ, 2022 ---- ਰਾਜ ਭਾਸ਼ਾ ਵਿਭਾਗ, ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਨੇ ਸੰਯੁਕਤ ਸਕੱਤਰ, ਰਾਜ ਭਾਸ਼ਾ ਵਿਭਾਗ, ਗ੍ਰਹਿ ਮੰਤਰਾਲੇ, ਕੇਂਦਰੀ ਸਰਕਾਰ ਦੇ ਦਫ਼ਤਰਾਂ, ਬੈਂਕਾਂ ਅਤੇ ਉੱਤਰ-1 ਅਤੇ ਉੱਤਰ-2 ਵਿੱਚ ਸਥਿਤ ਅਦਾਰਿਆਂ ਦੀ ਪ੍ਰਧਾਨਗੀ ਹੇਠ ਆਦਿ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸਾਂਝੇ ਖੇਤਰੀ...

ਮੋਰਬੀ ਪੁਲ ਦੀ ਦੁਰਘਟਨਾ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਭਾਜਪਾ ਪੰਜਾਬ ਦੇ ਕਿਸਾਨਾਂ...

-ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਖਿਲਾਫ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਮਲਵਿੰਦਰ ਸਿੰਘ ਕੰਗ -ਹਰਿਆਣਾ ਦੇ ਸ਼ਹਿਰ ਭਾਰਤ ਵਿੱਚ ਸਭ ਤੋਂ ਵੱਧ ਪ੍ਰਦੂਸ਼ਿਤ ਹਨ: ਕੰਗ -ਮਾਨ ਸਰਕਾਰ ਨੇ ਪਰਾਲੀ ਨਿਪਟਾਰੇ ਲਈ,...

73 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰ ਗੁਰਦਾਸਪੁਰ...

- ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਗੁਰਦਾਸਪੁਰ ਪੁਲਿਸ ਨੇ ਇੱਕ ਐਸਯੂਵੀ ਥਾਰ ਨੂੰ ਰੋਕ ਕੇ ਉਕਤ ਤਸਕਰਾਂ ਨੂੰ...

‘ਆਪ’ ਨੂੰ ਨਗਰ ਨਿਗਮ ਚੋਣਾਂ ‘ਚ ਧੂੜ ਚੱਟਣੀ ਪਵੇਗੀ : ਵੜਿੰਗ

ਪਟਿਆਲਾ, 2 ਨਵੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਰੋਸਾ ਪ੍ਰਗਟਾਇਆ ਹੈ ਕਿ ਉਹ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਸੂਬੇ ਭਰ ਦੀਆਂ ਸਾਰੀਆਂ ਨਗਰ ਨਿਗਮ ਚੋਣਾਂ ਜਿੱਤਣਗੇ। ਸੂਬਾ ਕਾਂਗਰਸ ਪ੍ਰਧਾਨ...

ਜੌੜਾਮਾਜਰਾ ਵੱਲੋਂ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸਾਰੇ ਹਸਪਤਾਲਾਂ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ...

ਚੰਡੀਗੜ, 2 ਨਵੰਬਰ: ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸਾਰੇ ਹਸਪਤਾਲਾਂ ਵਿੱਚ ਜਰੂਰੀ ਦਵਾਈਆਂ ਦੀ ਉਪਲਬਧਤਾ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਪਟਿਆਲਾ,...

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਨੇ ਜ਼ੋਨਲ ਯੁਵਕ ਮੇਲੇ 2022 ਦੇ ਮੁਕਾਬਲੇ...

ਕਾਲਜ ਹਮੇਸ਼ਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪਾ ਰਿਹਾ ਆਪਣਾ ਯੋਗਦਾਨ-ਪ੍ਰਿੰਸੀਪਲ ਡਾ.ਕਵਲਜੀਤ ਕੌਰ ਚੋਹਲਾ ਸਾਹਿਬ/ਤਰਨਤਾਰਨ,1 ਨਵੰਬਰ (ਨਈਅਰ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਜ਼ੋਨਲ ਯੁਵਕ ਮੇਲੇ 2022 ਵਿੱਚ ਭਾਗ ਲ਼ੈਂਦਿਆਂ ਗੁਰੂ ਅਰਜਨ ਦੇਵ ਖਾਲਸਾ ਕਾਲਜ...

ਸਤਨਾਮ ਸਿੰਘ ਮਾਹਲਾ ਮੁੜ ਸੰਸਥਾ ਦੇ ਮਾਝਾ ਜੋਨ ਦੇ ਚੇਅਰਮੈਨ ਵਜੋਂ ਹੋਏ ਬਹਾਲ

ਜਥੇਬੰਦਕ ਢਾਂਚੇ 'ਚ ਜ਼ਿਲ੍ਹਾਵਾਰ ਬਹਾਲੀ ਸੁਰੂ: ਗਿੱਲ ਮਾਝਾ ਜੋਨ ਦੀ ਵਰਕਿੰਗ ਕਮੇਟੀ 'ਚ ਕੀਤੀਆਂ ਕਈ ਨਾਮਜ਼ਦਗੀਆਂ ਤਰਨਤਾਰਨ,1 ਨਵੰਬਰ (ਰਾਕੇਸ਼ ਨਈਅਰ 'ਚੋਹਲਾ') ਕੌਮੀਂ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ (ਰਜਿ.) ਦੇ ਸੁਪਰੀਮੋ ਸ.ਸਤਨਾਮ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ...

ਬੱਚਿਆਂ ਨੂੰ ਤੰਬਾਕੂ ਪੇਸ਼ ਕਰਨ ‘ਤੇ ਹੋ ਸਕਦੀ ਹੈ 7 ਸਾਲ ਦੀ ਕੈਦ-ਸਿਵਲ ਸਰਜਨ...

ਸਿਵਲ ਹਸਪਤਾਲ ਤਰਨਤਾਰਨ ਵਿਖੇ ਮਨਾਇਆ ਗਿਆ ਤੰਬਾਕੂ ਦਿਵਸ ਤਰਨ ਤਾਰਨ,01 ਨਵੰਬਰ (ਰਾਕੇਸ਼ ਨਈਅਰ 'ਚੋਹਲਾ') ਪੰਜਾਬ ਦਿਵਸ ਨੂੰ ਸਮਰਪਿਤ ਮੰਗਲਵਾਰ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਸਿਵਲ ਸਰਜਨ ਡਾ.ਸੀਮਾ ਦੀ ਪ੍ਰਧਾਨਗੀ ਹੇਠਾਂ ਤੰਬਾਕੂ ਦਿਵਸ ਮਨਾਇਆ ਗਿਆ।ਇਸ ਮੌਕੇ ‘ਤੇ...

ਪੰਜਾਬ ਕਲਾ ਪਰਿਸ਼ਦ ਨੇ ਕਰਵਾਇਆ ‘ਪੰਜਾਬੀ ਦਿਵਸ’  ਮੌਕੇ ਵਿਸ਼ੇਸ਼ ਸੈਮੀਨਾਰ

ਚੰਡੀਗੜ੍ਹ  ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਲੋਂ ਸਥਾਨਕ ਕਲਾ ਭਵਨ ਵਿਖੇ 'ਪੰਜਾਬੀ ਦਿਵਸ ਤੇ ਪੰਜਾਬੀ ਭਾਸ਼ਾ ਮਾਹ ਨੂੰ ਸਮਰਪਿਤ' ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵਿਦਵਾਨਾਂ ਨੇ ਅਜੋਕੇ  ਪੰਜਾਬ ਦੇ ਵੱਖ ਵੱਖ ਪੱਖਾਂ ਉਤੇ ਚਰਚਾ...