ਵਰਬੀਓ ਪਲਾਂਟ ਲਈ ਆਪ ਵਲੋਂ ਸਿਹਰਾ ਲੈਣ ਲਈ ਕੀਤੇ ਦਾਅਵੇ ਦੀ ਕੈਪਟਨ ਅਮਰਿੰਦਰ ਨੇ...

ਚੰਡੀਗੜ੍ਹ, 19 ਅਕਤੂਬਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਵਰਬੀਓ ਏਜੀ ਬਾਇਓ-ਐਨਰਜੀ ਪਲਾਂਟ ਦੀ ਸਥਾਪਨਾ ਲਈ ਸਿਹਰਾ ਲੈਣ ਦਾ ਦਾਅਵਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿਖੇਦੀ...

ਮੁੱਖ ਮੰਤਰੀ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ

ਪਟਿਆਲਾ, 19 ਅਕਤੂਬਰ -ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ।...

ਜੇਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਰੰਗੋਲੀ ਪ੍ਰਤੀਯੋਗਤਾ ਕਰਵਾਈ।

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਜੇ ਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਨਿਰਦੇਸ਼ਕ ਪ੍ਰਦੀਪ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਵਿਚ ਦੀਵਲੀ ਦੇ ਸੰਬੰਧ ਵਿਚ ਇੰਟਰ ਹਾਊਸ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ। ਬੱਚਿਆਂ ਨੇ ਆਪਸੀ ਸਹਿਯੋਗ ਨਾਲ ਸੁੰਦਰ ਅਤੇ...

ਅਧਿਆਤਮਿਕਤਾ ਅਤੇ ਮਾਨਵਤਾ ਦੇ ਇਲਾਹੀ ਸੰਗਮ – 75ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੀਆਂ ਤਿਆਰੀਆਂ...

ਹੁਸ਼ਿਆਰਪੁਰ  17 ਅਕਤੂਬਰ, 2022:- ਸਾਲਾਨਾ ਨਿਰੰਕਾਰੀ ਸੰਤ ਸਮਾਗਮ ਵਿਸ਼ਵ ਭਰ ਦੇ ਸ਼ਰਧਾਲੂਆਂ ਲਈ ਭਗਤੀ, ਪਿਆਰ ਅਤੇ ਮਿਲਵਰਤਨ ਦਾ ਅਜਿਹਾ ਵਿਲੱਖਣ ਸਵਰੂਪ ਹੈ, ਜਿਸ ਵਿੱਚ ਸਾਰੇ ਸ਼ਰਧਾਲੂ ਸ਼ਾਮਲ ਸ਼ਾਮਿਲ ਹੋਕੇ ਅਲੌਕਿਕ ਅਨੰਦ ਦਾ ਅਨੁਭਵ ਪ੍ਰਾਪਤ...

ਗੁਜਰਾਤ ਦੇ ਲੋਕ 27 ਸਾਲਾਂ ਤੋਂ ਸੱਤਾ ’ਤੇ ਕਾਬਜ਼ ਭਾਜਪਾ ਦਾ ਸਿਆਸੀ ਕਿਲ੍ਹਾ ਢਹਿ-ਢੇਰੀ...

ਅਸੀਂ ਝਾੜੂ ਨਾਲ ਦੇਸ਼ ਭਰ ਵਿਚ ਫੈਲੀ ਸਿਆਸੀ ਗੰਦਗੀ ਸਾਫ ਕਰਾਂਗੇ ਵਿਰੋਧੀ ਅੱਛੇ ਦਿਨ ਲਿਆਉਣ ਦਾ ਝੂਠਾ ਵਾਅਦਾ ਕਰਦੇ ਹਨ ਤੇ ਅਸੀਂ ਸੱਚੇ ਦਿਨ ਲਿਆਉਣ ਦੀ ਗਾਰੰਟੀ ਦਿੰਦੇ ਹਾਂ ਮਹਿੰਗਾਈ ਦੀ ਸਭ ਤੋਂ ਵੱਧ ਮਾਰ ਔਰਤਾਂ...

ਪ੍ਰਸਿੱਧ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਨੇ ਖੇਤਰੀ ਸਰਸ ਮੇਲੇ ਨੂੰ ਬਣਾਇਆ ਯਾਦਗਾਰੀ ਸਤਿੰਦਰ...

ਸੰਗਰੂਰ, 17 ਅਕਤੂਬਰ, 2022: ਬੀਤੀ ਰਾਤ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਨੇ ਗੀਤ ਸੰਗੀਤ ਨਾਲ ਅਜਿਹਾ ਰੰਗ ਬੰਨ੍ਹਿਆ ਕਿ ਖੇਤਰੀ ਸਰਸ ਮੇਲਾ ਹਜ਼ਾਰਾਂ ਦਰਸ਼ਕਾਂ ਦੀ ਸਦੀਵੀ ਯਾਦ ਦਾ ਹਿੱਸਾ ਬਣ ਗਿਆ। ਦੂਰੋਂ ਨੇੜਿਓਂ ਹਜ਼ਾਰਾਂ...

ਜਿਲ੍ਹੇ ਵਿਚ ਪਟਾਖਿਆਂ ਦੀ ਵੇਚ ਲਈ 17 ਲਾਇਸੈਂਸ ਡਰਾਅ ਰਾਹੀਂ ਕੱਢੇ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਦੀਵਾਲੀ  ਤੇ ਗੁਰਪੁਰਬ ਦੇ ਮੱਦੇਨਜ਼ਰ  ਅਕਤੂਬਰ ਤੇ ਨਵੰਬਰ 2022 ਦੌਰਾਨ ਪਟਾਖਿਆਂ ਦੀ ਵੇਚ ਲਈ ਡਿਪਟੀ ਕਮਿਸ਼ਨਰ  ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਡਰਾਅ ਰਾਹੀਂ 17 ਬਿਨੈਕਾਰਾਂ ਦੀ ਲਾਇਸੈਂਸ ਜਾਰੀ ਕਰਨ ਲਈ ਚੋਣ...

ਦਿਹਾਤੀ ਮਜ਼ਦੂਰ ਸਭਾ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਦੀ ਕੁੱਟਮਾਰ ਕਰਨ ਅਤੇ ਘਰ ਢਾਹੁਣ ਵਾਲਿਆਂ...

ਚੰਡੀਗੜ੍ਹ, 15 ਅਕਤੂਬਰ, 2022: ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਸਾਥੀ ਦਰਸ਼ਨ ਨਾਹਰ, ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਅਤੇ ਵਿੱਤ ਸਕੱਤਰ ਨੇ ਫਾਜ਼ਿਲਕਾ ਜਿਲ੍ਹੇ ਦੀ ਅਬੋਹਰ ਤਹਿਸੀਲ ਦੇ ਪਿੰਡ ਝੁਰੜ ਖੇੜਾ ਵਿਖੇ...

ਕਪੂਰਥਲਾ ਜਿਲ੍ਹੇ ਨੇ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਤੇ ਲਿਫਟਿੰਗ ਵਿਚ ਮਾਰੀ ਬਾਜ਼ੀ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਝੋਨੇ ਦੀ ਖਰੀਦ ਦੌਰਾਨ ਕਪੂਰਥਲਾ ਜਿਲੇ ਨੇ ਲਿਫਟਿੰਗ ਤੇ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਦੇ ਮਾਮਲੇ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ । ਕਿਸਾਨਾਂ ਨੂੰ ਖਰੀਦੀ ਗਈ ਫਸਲ ਦੀ 48 ਘੰਟੇ ਵਿਚ ਕੀਤੀ...

ਫਗਵਾੜਾ ਪ੍ਰਸ਼ਾਸਨ ਨੇ ਵੋਟਰ ਆਈਡੀ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਲਈ ਵਿਸ਼ੇਸ਼...

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਫਗਵਾੜਾ ਪ੍ਰਸ਼ਾਸਨ ਵੱਲੋਂ ਅੱਜ ਵੋਟਰਾਂ ਨੂੰ ਆਪਣੇ ਵੋਟਰ ਆਈ.ਡੀ ਕਾਰਡਾਂ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਸਹੂਲਤ ਲਈ ਵਿਸ਼ੇਸ਼ ਬੂਥ ਪੱਧਰੀ ਕੈਂਪ ਲਗਾਇਆ ਗਿਆ ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ...