ਸਰਕਾਰ ਵੱਲੋਂ ਪਾਬੰਦੀਸ਼ੁਦਾ ਕਿਤਾਬਾਂ ਸ਼ਰੇਆਮ ਵਿਕ ਰਹੀਆਂ ਹਨ-ਸਿਰਸਾ  

ਅੰਮ੍ਰਿਤਸਰ,ਰਾਜਿੰਦਰ ਰਿਖੀ -ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਕਈ ਪ੍ਰਕਾਰ ਦੇ ਦਾਅਵੇ ਕੀਤੇ ਜਾ ਰਹੇ ਹਨ ਦੂਜੇ ਪਾਸੇ ਪੰਜਾਬ ਸਿੱਖਿਆ ਬੋਰਡ ਵੱਲੋ ਪਾਬੰਦੀ ਸ਼ੁਦਾ ਕਿਤਾਬਾਂ ਹਾਲੇ ਵੀ ਵੱਖ ਵੱਖ ਸਿਲੇਬਸਾਂ ਵਿੱਚ ਪੜਾਈਆ ਜਾ ਰਹੀਆ ਹਨ...

24 ਸਤੰਬਰ ਨੂੰ ਐਨ ਪੀ ਐਸ ਮੁਲਾਜ਼ਮ ਫੂਕਣਗੇ ਆਪ ਸਰਕਾਰ ਦੇ  ਝੂਠੇ ਲਾਰਿਆਂ ਦੀ...

ਅੰਮ੍ਰਿਤਸਰ,ਰਾਜਿੰਦਰ ਰਿਖੀ -ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕੰਨਵੀਨਰ ਡਾ ਸੰਤਸੇਵਕ ਸਿੰਘ ਸਰਕਾਰੀਆ ਅਤੇ ਕੋ-ਕਨਵੀਨਰ ਹਰਵਿੰਦਰ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ  ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ...

ਸਰਕਾਰੀ ਸਕੂਲ ਧੂਲਕਾ ਪ੍ਰਿੰਸੀਪਲ ਦੇ ਰਵੱਈਏ ਵਿਰੁੱਧ ਦੂਸਰੇ ਦਿਨ ਵੀ ਪਿੰਡਾਂ ਦੇ ਲੋਕਾਂ ਨੇ...

ਬਿਆਸ.22 ਸਤੰਬਰ (ਬਲਰਾਜ ਸਿੰਘ ਰਾਜਾ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਲਕਾ ਦੀ ਪ੍ਰਿੰਸੀਪਲ ਦੇ ਰਵਈਏ ਵਿਰੁੱਧ ਅੱਜ ਕਈ ਪਿੰਡਾਂ ਦੇ ਬੱਚਿਆ ਦੇ ਮਾਪਿਆ ਅਤੇ ਪੰਚਾਇਤਾਂ ਵਲੋ ਦੂਸਰੇ ਦਿਨ ਵੀ ਧਰਨਾ ਲਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ...

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਡਾ.ਕਵਲਜੀਤ ਕੌਰ ਨੇ ਨਵੇਂ ਪ੍ਰਿੰਸੀਪਲ ਵਜੋਂ...

ਚੋਹਲਾ ਸਾਹਿਬ/ਤਰਨਤਾਰਨ,22 ਸਤੰਬਰ (ਨਈਅਰ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਡਾ.ਕਵਲਜੀਤ ਕੌਰ ਨੇ ਨਵੇਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ ਹੈ।ਜਿਕਰਯੋਗ ਹੈ ਕਿ...

ਅਦਿੱਤਿਆ ਗੁਪਤਾ ਨੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਵਜੋਂ ਸੰਭਾਲਿਆ ਅਹੁਦਾ

ਤਰਨ ਤਾਰਨ,22 ਸਤੰਬਰ ( ਰਾਕੇਸ਼ ਨਈਅਰ 'ਚੋਹਲਾ') -ਸ੍ਰੀ ਅਦਿੱਤਿਆ ਗੁਪਤਾ ਨੇ ਜ਼ਿਲ੍ਹਾ ਮਾਲ ਅਫ਼ਸਰ, ਤਰਨ ਤਾਰਨ ਵਜੋਂ ਆਪਣਾ ਚਾਰਜ ਸੰਭਾਲ ਲਿਆ ਗਿਆ ਹੈ।ਸ੍ਰੀ ਗੁਪਤਾ ਇਸ ਤੋਂ ਪਹਿਲਾਂ ਵੀ ਤਰਨ ਤਾਰਨ ਵਿੱਚ ਜ਼ਿਲ੍ਹਾ ਮਾਲ ਅਫ਼ਸਰ...

ਥਾਣਾ ਸਦਰ ਪੁਲਿਸ ਵੱਲੋ 415 ਨਸ਼ੀਲੀਆ ਗੋਲੀਆ ਸਮੇਤ 1 ਕਾਬੂ

ਕਪੂਰਥਲਾ, ਸੁਖਪਾਲ ਸਿੰਘ ਹੁੰਦਲ -ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਇੰਸਪੈਕਟਰ ਸੋਨਮਦੀਪ ਕੌਰ ਐਸ ਐਚ ਉ ਥਾਣਾ ਸਦਰ ਕਪੂਰਥਲਾ ਦੀ ਅਗਵਾਈ ਹੇਠ ਏ.ਐਸ.ਆਈ. ਨਿਰਵੈਰ ਸਿੰਘ...

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਸੁਲਤਾਨਪੁਰ ਲੋਧੀ ਦੇ ਖਾਦ ਡੀਲਰਾਂ ਨਾਲ ਮੀਟਿੰਗ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਹਾੜੀ ਸੀਜ਼ਨ ਦੌਰਾਨ ਫਸਲਾਂ ਦੀ ਬਿਜਾਈ ਦੇ ਮੱਦੇਨਜ਼ਰ ਕਿਸਾਨਾਂ ਨੂੰ ਉੱਚ ਮਿਆਰੀ ਖਾਦਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮੁੱਖ ਖੇਤੀਬਾੜੀ ਅਫਸਰ ਡਾ: ਬਲਬੀਰ ਚੰਦ ਨੇ ਸੁਲਤਾਨਪੁਰ ਲੋਧੀ ਵਿਖੇ ਸਮੂਹ ਖਾਦ ਡੀਲਰਾਂ...

ਗੈਰ ਲਾਭਕਾਰੀ ਪਹਿਲ ਸਾਂਝੀ ਸਿਹਤ ਸਰਵੋਤਮ ਸੋਸ਼ਲ ਐਂਟਰਪ੍ਰਾਈਜ ਵਜੋਂ ਸਨਮਾਨਿਤ

ਅੰਮ੍ਰਿਤਸਰ,ਅੰਤਿਮਾ ਮਹਿਰਾ -ਕੁਝ ਦਿਨ ਪਹਿਲਾਂ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ, ਭਗਵੰਤ ਮਾਨ ਦੁਆਰਾ ਇਨੋਵੇਸ਼ਨ ਦੀ ਅਗਵਾਈ ਹੇਠ, ਪ੍ਰਾਇਮਰੀ ਹੈਲਥ ਕੇਅਰ ਸੇਵਾਵਾਂ ਵਿੱਚ ਅੰਮ੍ਰਿਤਸਰ ਸਥਿਤ ਇੱਕ ਗੈਰ-ਲਾਭਕਾਰੀ ਪਹਿਲ, ਸਾਂਝੀ ਸਿਹਤ ਨੂੰ ਮੋਹਾਲੀ ਵਿੱਚ ਸਰਵੋਤਮ ਸੋਸ਼ਲ...

ਮਿਡ ਡੇ ਮੀਲ ਵਰਕਰਾਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਦਾ ਪੁਤੜਾ ਸਾੜਿਆ

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਮਤਾ ਪ੍ਰਧਾਨ ਸੈਦਪੁਰ ਦੀ ਪ੍ਰਧਾਨਗੀ ਹੇਠ ਸ੍ਰੀ ਸਟੇਟ ਗੁਰਦੁਆਰਾ ਸਾਹਿਬ ਇਕੱਠੇ ਹੋ ਕੇ ਇਕ ਰੋਸ ਮਾਰਚ ਕੱਢਿਆ ਗਿਆ। ਇਹ...

ਖੇਡਾਂ ਵਤਨ ਪੰਜਾਬ ਦੀਆਂ 2022,ਵੱਖ-ਵੱਖ ਉਮਰ ਵਰਗ ਵਿਚ ਖਿਡਾਰੀਆਂ ਦਿਖਾਏ ਗਤਕੇ ਦੇ ਜੌਹਰ   

ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਿਖੇ ਗਤਕੇ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਡੀ ਗਿਣਤੀ ਵਿਚ ਲੜਕੀਆਂ ਤੇ ਲੜਕਿਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਇਸ...