ਸਿਵਲ ਸਰਜਨ ਮਾਲੇਰਕੋਟਲਾ ਵੱਲੋਂ ਇੱਕ ਦਰਜਨ ਵੈਕਸੀਨ ਕੈਂਪਾਂ ਦੀ ਚੈਕਿੰਗ

* ਤੀਸਰੀ ਲਹਿਰ ਨੂੰ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ -ਸਿਵਲ ਸਰਜਨ ਮਾਲੇਰਕੋਟਲਾ, (ਏ.ਰਿਖੀ) -ਸਿਵਲ ਸਰਜਨ ਮਾਲੇਰਕੋਟਲਾ ਡਾ. ਮੁਕੇਸ਼ ਚੰਦਰਾ ਦੇ ਵੱਲੋਂ ਅੱਜ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਵਿੱਚ ਅੱਜ ਦਰਜਨ ਦੇ ਕਰੀਬ ਵੱਖ ਵੱਖ...

ਰਿਟਰਨਿੰਗ ਅਫ਼ਸਰ ਚਰਨਜੋਤ ਸਿੰਘ ਵਾਲੀਆ ਵੱਲੋਂ ਕੋਵਿਡ ਟੀਕਾਕਰਨ ਲਈ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

ਸੰਗਰੂਰ, (ਸਾਂਝੀ ਸੋਚ ਬਿਊਰੋ) -ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਿਟਰਨਿੰਗ ਅਫ਼ਸਰ ਸੰਗਰੂਰ-ਕਮ-ਉੱਪ ਮੰਡਲ ਮੈਜਿਸਟ੍ਰੇਟ ਸ਼੍ਰੀ ਚਰਨਜੋਤ ਸਿੰਘ ਵਾਲੀਆ ਨੇ ਕੋਵਿਡ ਟੀਕਾਕਰਨ ਦੇ ਵੱਖ ਵੱਖ ਕੈਂਪਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ...

ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ‘ਚ ‘ਆਪ’ ਦੇ ਹੋਏ ਕਾਂਗਰਸ- ਭਾਜਪਾ ਆਗੂ ਅਤੇ ਸਮਾਜ ਸੇਵੀ

ਚੰਡੀਗੜ, (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਸੀਨੀਅਰ ਕਾਂਗਰਸੀ ਆਗੂ ਅਮਿਤ ਸਿੰਘ ਮੰਟਾ, ਉਘੇ ਸਮਾਜ...

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟਜ਼ ਹੋਏ ‘ਆਪ’ ਵਿੱਚ ਸ਼ਾਮਲ

* ਹਰ ਦਿਨ ਪ੍ਰਬੁੱਧ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ- ਹਰਪਾਲ ਸਿੰਘ ਚੀਮਾ ਚੰਡੀਗੜ੍ਹ (ਸਾਂਝੀ ਸੋਚ ਬਿਊਰੋ) - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ...

ਜ਼ਿਲੇ ਵਿਚ ਕੋਵਿਡ ਟੀਕਾਕਰਨ ਦੀ ਬੂਸਟਰ ਡੋਜ ਦੀਆਂ 267 ਖੁਰਾਕਾਂ ਲੱਗੀਆਂ – ਡਾ. ਜਗਮੋਹਨ...

ਸੰਗਰੂਰ, (ਸਾਂਝੀ ਸੋਚ ਬਿਊਰੋ) - ਕਾਰਜਕਾਰੀ ਸਿਵਲ ਸਰਜਨ ਡਾ. ਜਗਮੋਹਨ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ ਹੈ ਤੇ ਹੁਣ, ਫਰੰਟ ਲਾਈਨ ਵਰਕਜ, ਹੈਲਥ ਕੇਅਰ ਵਰਕਰਜ਼ ਅਤੇ...

ਜ਼ਿਲਾ ਚੋਣ ਅਫ਼ਸਰ ਵੱਲੋਂ ਸਮੂਹ ਵਿਭਾਗਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ...

ਸੰਗਰੂਰ, (ਸਾਂਝੀ ਸੋਚ ਬਿਊਰੋ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਵਿਧਾਨ ਸਭਾ ਚੋਣਾਂ ਕਾਰਨ ਆਦਰਸ਼ ਚੋਣ ਜ਼ਾਬਤੇ...

ਅਕਾਲੀ ਦਲ ਬਾਦਲ ਨੂੰ ਛੱਡ ਕੋਹਲੀ ਪਰਿਵਾਰ ਹੋਇਆ ਆਮ ਆਦਮੀ ਪਾਰਟੀ ‘ਚ ਸ਼ਾਮਲ

* ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਭਗਵੰਤ ਮਾਨ ਦੀ ਹਾਜ਼ਰੀ ‘ਚ ਫੜਿਆ ‘ਆਪ’ ਦਾ ਪੱਲਾ ਚੰਡੀਗੜ੍ਹ/ਪਟਿਆਲਾ (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਲੰਘੇ ਦਿਨ ਵੱਡਾ ਹੁਲਾਰਾ ਮਿਲਿਆ ਜਦੋਂ ਪਟਿਆਲਾ...

ਪੰਕਜ ਕੁਮਾਰ ਨੇ ਐਸ.ਡੀ.ਓ ਵਜੋਂ ਕੋਟ ਮਿਤ ਸਿੰਘ ਸੰਭਾਲਿਆ ਅਹੁਦਾ

ਜੰਡਿਆਲਾ ਗੁਰੂ (ਸਾਂਝੀ ਸੋਚ ਬਿਊਰੋ) - ਪਾਵਰਕਾਮ ਦੇ ਐਸ.ਡੀ.ਓ ਪੰਕਜ ਕੁਮਾਰ ਵੱਲੋ ਜੰਡਿਆਲਾ ਗੁਰੂ ਡਵੀਜ਼ਨ ਅਧੀਨ ਆਉਂਦੇ ਸਬ ਡਵੀਜ਼ਨ ਦਫਤਰ ਕੋਟ ਮਿਤ ਸਿੰਘ ਵਿਖੇ ਬਤੌਰ ਐਸ.ਡੀ.ਓ ਵਜੋਂ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਸਮੂਹ ਸਟਾਫ...

ਗੁਰਦੁਆਰਾ ਚੋਲਾ ਸਾਹਿਬ ਕਾਲੇਕੇ ਤੋਂ ਬਾਬਾ ਬਕਾਲਾ ਸਾਹਿਬ ਤੱਕ ਨਗਰ ਕੀਰਤਨ ਸਜਾਇਆ

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) -ਮਹਿਤਪੁਰ ਤੋਂ ਤਿੰਨ ਕਿਲੋਮੀਟਰ ਪੈਂਦੇ ਪਿੰਡ ਰੋਲੀ ਵਿੱਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਤੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ...

ਕਰੋਨਾ ਦੀ ਆੜ ਵਿੱਚ ਬੰਦ ਕੀਤੇ  ਆਂਗਣਵਾੜੀ ਸੈਂਟਰ,ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁਲ੍ਹਵਾਉਣ ਲਈ ਧਰਨਾ...

ਜ਼ੀਰਾ, (ਰਜਨੀਸ਼ ਆਜ਼ਾਦ,ਹਿਤੇਸ਼ ਸ਼ਰਮਾ) -ਕਰੋਨਾ ਪਾਬੰਦੀਆਂ ਦੀ ਆੜ ਵਿੱਚ ਕੇਂਦਰ ਅਤੇ   ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਸੈਂਟਰ,ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕਰਨ ਦੇ ਥੋਪੇ ਗਏ ਫ਼ੈਸਲੇ ਦੇ ਖਿਲਾਫ਼ ਆਲ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਜ਼ੀਰਾ ਵੱਲੋਂ...