ਜਲੰਧਰ ‘ਚ ਬਣਾਵਾਂਗੇ ਦੇਸ਼ ਦੀ ਸਭ ਤੋਂ ਵੱਡੀ ‘ ਖੇਡ ਯੂਨੀਵਰਸਿਟੀ’ ਅਤੇ ‘ਅੰਤਰ ਰਾਸ਼ਟਰੀ...

ਚੰਡੀਗੜ੍ਹ/ਜਲੰਧਰ (ਸਾਂਝੀ ਸੋਚ ਬਿਊਰੋ) -ਹੱਥ ਵਿੱਚ ਤਿਰੰਗਾ, ਦਿਲ ਵਿੱਚ ਦੇਸ਼ ਭਗਤੀ ਅਤੇ ਜ਼ੁਬਾਨ ’ਤੇ ਭਾਰਤ ਮਾਤਾ ਦੀ ਜੈ ਨਾਲ ਹਜ਼ਾਰਾਂ ਲੋਕਾਂ ਦੀ ਉਤਸ਼ਾਹਿਤ ਭੀੜ ਦੇਸ਼ ਭਗਤੀ ਦੀ ਨਵੀਂ ਪਰਿਭਾਸ਼ਾ ਬਣਾ ਰਹੀ ਸੀ। ਬੁੱਧਵਾਰ ਨੂੰ...

ਪਰਵਾਸੀ ਪੱਤਰਕਾਰ ਬੂਟਾ ਬਾਸੀ ਲੇਖਕਾਂ ਤੇ ਪੱਤਰਕਾਰਾਂ ਦੇ ਹੋਏ ਰੂਬਰੂ

ਚੰਡੀਗੜ੍ਹ (ਸਾਂਝੀ ਸੋਚ ਬਿਊਰੋ) : ਅਮਰੀਕਾ ਤੋਂ ਪੰਜਾਬ ਫੇਰੀ ਉਤੇ ਆਏ ਹੋਏ 'ਸਾਂਝੀ ਸੋਚ' ਅਖਬਾਰ ਤੇ ਟੀਵੀ ਦੇ ਸੰਪਾਦਕ ਬੂਟਾ ਸਿੰਘ ਬਾਸੀ ਚੰਡੀਗੜ੍ਹ ਵਿਖੇ ਅਦਬੀ ਪੰਜਾਬੀ ਸੱਥ ਰੋਜ ਗਾਰਡਨ ਦੇ ਸੱਦੇ ਉਤੇ ਪੰਜਾਬ ਸਾਹਿਤ...

ਓਮੀਕਰੋਨ ਤੋਂ ਬਚਾਅ ਲਈ ਟੀਕਾਕਰਨ ਜ਼ਰੂਰੀ:- ਸਿਵਲ ਸਰਜਨ ਡਾ. ਪਰਮਿੰਦਰ ਕੌਰ

ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ) -ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਕਈ ਮਾਮਲੇ ਵਿਸ਼ਵ ਪੱਧਰ ‘ਤੇ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਇਸ ਲਈ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਅਤੇ ਕੋਵਿਡ...

ਡਿਪਟੀ ਕਮਿਸ਼ਨਰ ਵੱਲੋਂ ‘ਰਣਯੋਧੇ-2021’ ਰਸਾਲਾ ਜਾਰੀ

* ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ) -ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ‘ਤੇ ਬਹਾਦਰੀ ਨਾਲ ਲੜਨ ਵਾਲੇ ਸ਼ਹੀਦਾਂ ਦਾ ਸਨਮਾਨ ਕਰਨ ਲਈ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲਾ ਰੱਖਿਆ...

ਸਿਵਲ ਸਰਜਨ ਮਾਲੇਰਕੋਟਲਾ ਡਾ. ਮੁਕੇਸ਼ ਚੰਦਰ ਨੇ ਸੰਭਾਲਿਆ ਅਹੁੱਦਾ

ਮਾਲੇਰਕੋਟਲਾ, (ਏ. ਰਿਖੀ) -ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕੀਤੀਆਂ ਤਰੱਕੀਆਂ ਵਿੱਚ ਪਦਉਨਤ ਹੋਏ ਡਾ. ਮੁਕੇਸ਼ ਚੰਦਰ ਨੇ ਬਤੌਰ ਸਿਵਲ ਸਰਜਨ ਮਾਲੇਰਕੋਟਲਾ ਅਹੁੱਦਾ ਸੰਭਾਲ ਲਿਆ ਹੈ ਇਸ ਮੌਕੇ ਉਹਨਾਂ ਦਾ ਸੁਆਗਤ ਸਮੂਹ ਦਫ਼ਤਰ ਅਤੇ...

ਡਾ. ਹਰਜਿੰਦਰ ਸਿੰਘ ਨੇ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ

* ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਵਚਨਬੱਧ ਹਾਂ-ਸਿਵਲ ਸਰਜਨ ਮਾਨਸਾ (ਸਾਂਝੀ ਸੋਚ ਬਿਊਰੋ) -ਡਾ. ਹਰਜਿੰਦਰ ਸਿੰਘ ਨੇ ਮੰਗਲਵਾਰ ਨੂੰ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ। ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ...

ਡਵੀਜ਼ਨਲ ਕਮਿਸ਼ਨਰ ਰਵਿੰਦਰ ਕੁਮਾਰ ਵੱਲੋਂ ਹਰਿਆਣਾ ਦੇ ਪੰਜਾਬ ਨਾਲ ਲੱਗਦੇ ਜ਼ਿਲਿ੍ਹਆਂ ਦੇ ਸਿਵਲ ਤੇ...

ਮਾਨਸਾ (ਸਾਂਝੀ ਸੋਚ ਬਿਊਰੋ) -ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਫਰੀਦਕੋਟ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਨੇ ਹਰਿਆਣਾ ਦੇ ਪੰਜਾਬ ਦੀਆਂ ਹੱਦਾਂ ਨਾਲ ਲੱਗਦੇ ਜ਼ਿਲਿ੍ਹਆਂ ਫਤਿਹਾਬਾਦ, ਸਿਰਸਾ,...

ਮੁਤਵਾਜ਼ੀ ਜਥੇਦਾਰ ਵੱਲੋਂ ਕੈਪਟਨ ਅਮਰਿੰਦਰ ਤਨਖਾਹੀਆ ਕਰਾਰ

* ਧੋਖੇ ਨਾਲ ਬਰਗਾੜੀ ਮੋਰਚਾ ਖ਼ਤਮ ਕਰਾਉਣ ਦੇ ਦੋਸ਼ ਅੰਮ੍ਰਿਤਸਰ (ਸਾਂਝੀ ਸੋਚ ਬਿਊਰੋ) -ਬਰਗਾੜੀ ਮੋਰਚੇ ਨੂੰ ਧੋਖੇ ਨਾਲ ਖ਼ਤਮ ਕਰਾਉਣ ਦੇ ਦੋਸ਼ ਹੇਠ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਲੰਘੇ ਦਿਨ ਸਾਬਕਾ ਮੁੱਖ ਮੰਤਰੀ...

ਸੈਨਹੋਜੇ ਪੰਜਾਬੀ ਮੇਲੇ ਦੇ ਚੇਅਰਮੈਨ ਹਰਦੂਮਣ ਸਿੰਘ ਬਿੱਲਾ ਸੰਘੇੜਾ ਸਨਮਾਨਿਤ

ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਸੈਨਹੋਜੇ ਪੰਜਾਬੀ ਮੇਲੇ ’ਚ ਪ੍ਰਬੰਧਕੀ ਚੇਅਰਮੈਨ ਹਰਦੂਮਣ ਸਿੰਘ ‘ਬਿੱਲਾ ਸੰਘੇੜਾ’ ਨੂੰ ਮਹਾਰਾਜਾ ਪੈਲੇਸ ਕੈਂਟ (ਸਿਆਟਲ) ਵਿਚ ਸਨਮਾਨਿਤ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਤੇ ਐਜੂਕੇਸ਼ਨ ਸੁਸਾਇਟੀ ਨਾਰਥ ਅਮਰੀਕਾ ਦੇ ਪ੍ਰਧਾਨ...

ਨਿਧੜਕ ਸ਼ਾਇਰਾ ਰਾਜਨਦੀਪ ਦਾ ਮਝੈਲਾਂ ਦੀ ਸੱਥ ਸਾਹਿਤਕ ਸੰਸਥਾ ਵੱਲੋਂ ਸਨਮਾਨ

ਅੰਮ੍ਰਿਤਸਰ (ਸਾਂਝੀ ਸੋਚ ਬਿਊਰੋ)- ਬੀਤੇ ਦਿਨੀ ਮਾਝੇ ਦੀ ਉੱਘੀ ਸਾਹਿਤਕ ਸਭਾ ਮਝੈਲਾਂ ਦੀ ਸੱਥ ਸ੍ਰੀ ਅੰਮ੍ਰਿਤਸਰ ਸਾਹਿਬ, ਅਤੇ ਰੰਗਕਰਮੀ ਸਾਹਿਤਕ ਸਭਾ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਮਾਲਵੇ ਦੀ ਨਿਧੜਕ ਤੇ ਮਸ਼ਹੂਰ ਸ਼ਾਇਰਾ ਰਾਜਨਦੀਪ ਕੌਰ ਮਾਨ...