ਬਲਦੇਵ ਸਿੰਘ ਸਿਰਸਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆ ਦੱਸਿਆ ਕਿ…

ਪ੍ਰ੍ਰੈੱਸ ਨੋਟ ਅੱਜ ਮਿਤੀ 10 ਜੁਲਈ 2025 ਨੂੰ (       ) ਬਲਦੇਵ ਸਿੰਘ ਸਿਰਸਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਅੱਜ ਅਸੀਂ ਵੱਖ-ਵੱਖ ਕਿਸਾਨ ਜਥੇਬੰਦੀਆਂ,ਧਾਰਮਿਕ ਜਥੇਬੰਦੀਆਂ, ਧਰਮੀ ਫੌਜੀਆਂ ਅਤੇ ਸਾਬਕਾ ਫੌਜੀਆਂ ਆਦਿ ਦੀਆਂ...

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ...

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ • ਵੱਖ-ਵੱਖ ਮੱਛੀ ਪਾਲਣ ਪ੍ਰੋਜੈਕਟਾਂ ਤਹਿਤ 637 ਲਾਭਪਾਤਰੀ ਮੱਛੀ-ਪਾਲਕਾਂ ਨੂੰ 30.64 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ...

ਮੀਂਹ ਦੇ ਪਾਣੀ ਦੀ ਨਿਕਾਸੀ ਲਈ ਕੀਤੇ ਜਾ ਰਹੇ ਨੇ ਢੁਕਵੇਂ ਪ੍ਰਬੰਧ-ਡਿਪਟੀ ਕਮਿਸ਼ਨਰ

ਮੀਂਹ ਦੇ ਪਾਣੀ ਦੀ ਨਿਕਾਸੀ ਲਈ ਕੀਤੇ ਜਾ ਰਹੇ ਨੇ ਢੁਕਵੇਂ ਪ੍ਰਬੰਧ-ਡਿਪਟੀ ਕਮਿਸ਼ਨਰ ਨਗਰ ਕੌਂਸਲ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਮਾਨਸਾ, 11 ਜੁਲਾਈ 2025: ਬਰਸਾਤ ਦੇ ਮੌਸਮ ਕਾਰਨ ਸ਼ਹਿਰ 'ਚ ਜਮ੍ਹਾ ਹੋਏ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ...

ਪੰਜਾਬ ਸਰਕਾਰ ਵੱਲੋਂ ਬੁਢਲਾਡਾ ਨਵੀਂ ਅਨਾਜ ਮੰਡੀ ਲਈ 32 ਕਰੋੜ 86 ਲੱਖ ਰੁਪਏ ਦੀ ਗ੍ਰਾਂਟ ਜਾਰੀ–ਪ੍ਰਿੰਸੀਪਲ ਬੁੱਧ ਰਾਮ...

ਪੰਜਾਬ ਸਰਕਾਰ ਵੱਲੋਂ ਬੁਢਲਾਡਾ ਨਵੀਂ ਅਨਾਜ ਮੰਡੀ ਲਈ 32 ਕਰੋੜ 86 ਲੱਖ ਰੁਪਏ ਦੀ ਗ੍ਰਾਂਟ ਜਾਰੀ–ਪ੍ਰਿੰਸੀਪਲ ਬੁੱਧ ਰਾਮ ਵਿਧਾਇਕ -ਸ਼ਹਿਰ ਤੋਂ ਬਾਹਰ ਸਥਿਤ ਹੋਣ ਕਾਰਨ ਲੋਕਾਂ ਨੂੰ ਟ੍ਰੈਫ਼ਿਕ ਸਮੱਸਿਆ ਤੋਂ ਮਿਲੇਗੀ ਰਾਹਤ -ਆੜ੍ਹਤੀਆਂ, ਵਪਾਰੀਆਂ, ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾਂ, ਟਰਾਂਸਪੋਰਟ ਯੂਨੀਅਨਾਂ ਨੂੰ ਹੋਵੇਗਾ ਫਾਇਦਾ ਮਾਨਸਾ/ਬੁਢਲਾਡਾ : 11 ਜੁਲਾਈ 2025 ਬੁਢਲਾਡਾ...

ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ ਮਾਨਸਾ, 11 ਜੁਲਾਈ 2025 : ਆਮ ਲੋਕਾਂ ਨੂੰ ਬਰਸਾਤੀ ਮੌਸਮ ਸਬੰਧੀ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਣੂ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ। ਇਸ ਸਬੰਧੀ...

ਜੋਨ ਜੋਗਾ ਦੀ ਟੂਰਨਾਮੈਂਟ ਕਮੇਟੀ ਦੀ ਚੋਣ ਹੋਈ

ਜੋਨ ਜੋਗਾ ਦੀ ਟੂਰਨਾਮੈਂਟ ਕਮੇਟੀ ਦੀ ਚੋਣ ਹੋਈ ਹੈੱਡ ਮਾਸਟਰ ਮੁਨੀਸ਼ ਕੁਮਾਰ ਪ੍ਰਧਾਨ ਚੁਣੇ ਗਏ ਜੋਗਾ, 11 ਜੁਲਾਈ 2025 ਜੋਨ ਜੋਗਾ ਦੀ ਟੂਰਨਾਮੈਂਟ ਕਮੇਟੀ ਦੀ ਚੋਣ ਕਰਨ ਲਈ ਜੋਨ ਜੋਗਾ ਅਧੀਨ ਆਉਂਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਦੀ...

ਪਿੰਡ ਕੱਕਾ ਕੰਡਿਆਲਾ ਵਿਖੇ ਸਮੁੱਚਾ ਮਸੀਹ ਭਾਈਚਾਰਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਭਾਜਪਾ ਵਿੱਚ...

ਪਿੰਡ ਕੱਕਾ ਕੰਡਿਆਲਾ ਵਿਖੇ ਸਮੁੱਚਾ ਮਸੀਹ ਭਾਈਚਾਰਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਤਨ-ਮਨ ਨਾਲ ਕੰਮ ਕਰਨ ਵਾਲੇ ਹਰ ਮਿਹਨਤੀ ਵਰਕਰ ਦਾ ਭਾਜਪਾ ਹਮੇਸ਼ਾਂ ਮਾਣ ਸਨਮਾਨ ਰੱਖਦੀ ਹੈ ਬਹਾਲ– ਹਰਜੀਤ ਸੰਧੂ ਤਰਨਤਾਰਨ , 11...

ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ...

ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ ਚੰਡੀਗੜ੍ਹ, 11 ਜੁਲਾਈ 2025: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਧਿਆਨ ਦਵਾਊ ਮਤੇ ਦੇ...

ਸੀਵਰੇਜ਼ ਦੇ ਓਵਰਫਲੋਅ ਅਤੇ ਮੀਂਹ ਦੇ ਪਾਣੀ ਦੀ ਸਮੱਸਿਆ ਜਲਦ ਹੋਵੇਗੀ ਹੱਲ-ਵਿਧਾਇਕ ਵਿਜੈ ਸਿੰਗਲਾ

ਸੀਵਰੇਜ਼ ਦੇ ਓਵਰਫਲੋਅ ਅਤੇ ਮੀਂਹ ਦੇ ਪਾਣੀ ਦੀ ਸਮੱਸਿਆ ਜਲਦ ਹੋਵੇਗੀ ਹੱਲ-ਵਿਧਾਇਕ ਵਿਜੈ ਸਿੰਗਲਾ ਪੰਜਾਬ ਸਰਕਾਰ ਵੱਲੋਂ ਸ਼ਹਿਰ ਮਾਨਸਾ ਦੀ ਸੀਵਰੇਜ਼ ਸਮੱਸਿਆ ਦੇ ਹੱਲ ਲਈ ਜਾਰੀ ਗਰਾਂਟ ਤਹਿਤ ਕੰਮ ਪ੍ਰਗਤੀ ਅਧੀਨ ਨਗਰ ਕੌਂਸਲ ਮਾਨਸਾ ਵੱਲੋਂ ਪਾਣੀ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੀ.ਬੀ.ਐਮ.ਬੀ ਲਈ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੀ.ਬੀ.ਐਮ.ਬੀ ਲਈ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ ਕਰੜੀ ਨਿੰਦਾ ਪੰਜਾਬ ਦੇ ਪਾਣੀਆਂ ਬਾਰੇ ਵਿਰੋਧੀ ਪਾਰਟੀਆਂ ਦੇ ਇਤਿਹਾਸਕ ਧੋਖੇ ਨੂੰ ਕੀਤਾ ਜਾਹਿਰ ਨੇਤਾ ਵਿਰੋਧੀ ਧਿਰ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ...