ਵਾਤਾਵਰਣ ਨੂੰ ਸੰਭਾਲ ਕੇ ਰੱਖਣਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼-ਵਣ ਮੰਡਲ ਅਫ਼ਸਰ

ਮਾਨਸਾ, 06 ਜੂਨ : ਵਿਸ਼ਵ ਵਾਤਾਵਰਣ ਦਿਵਸ fiabQ/ nzdo ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋ ਅਤੇ ਵਾਤਾਵਰਣ ਪ੍ਰੇਮੀਆਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸੇ ਲੜੀ ਤਹਿਤ ਵਣ ਵਿਭਾਗ ਮਾਨਸਾ ਵੱਲੋਂ ਮਾਨਸਾ ਰੇਂਜ ਅਤੇ ਬੁਢਲਾਡਾ ਰੇਂਜ ਦੀਆਂ ਵੱਖ-ਵੱਖ ਥਾਵਾਂ ਜਿਵੇ...

ਹਮਦਰਦੀ ਲੈਣ ਲਈ ਖ਼ੁਦ ਨੂੰ ਵਿਜੀਲੈਂਸ ਨੋਟਿਸ ਭਿਜਵਾਉਣ ਦੀ ਭਾਰਤ ਭੂਸ਼ਣ ਆਸ਼ੂ ਦੀ ਚਾਲ...

ਲੁਧਿਆਣਾ, 6 ਜੂਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਰਾਜਨੀਤਿਕ ਹਮਦਰਦੀ ਹਾਸਲ ਕਰਨ ਲਈ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ ਵੱਲੋਂ ਰਚੀ ਗਈ ਸਾਜ਼ਿਸ਼ ਦਾ...

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ...

ਚੰਡੀਗੜ੍ਹ, 06 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ...

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ...

ਚੰਡੀਗੜ੍ਹ/ਅੰਮ੍ਰਿਤਸਰ, 6 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਸਮਰਥਿਤ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫਾਸ਼...

ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਰੋਪੜ ਵਿੱਚ ਵਿੱਚ...

ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਰੋਪੜ ਵਿੱਚ ਵਿੱਚ ਸਥਾਪਤ ਹੋਣਗੇ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਯੂਨਿਟ , ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ...

 40 ਸਾਲਾ ਬਾਦ ਦੇ ਪਹਿਲੀ ਵਾਰ ਅਮਨ ਅਮਾਨ ਨਾਲ ਸਮਾਪਤ ਹੋਇਆ ਸ੍ਰੀ ਅਕਾਲ ਤਖਤ...

 40 ਸਾਲਾ ਬਾਦ ਦੇ ਪਹਿਲੀ ਵਾਰ ਅਮਨ ਅਮਾਨ ਨਾਲ ਸਮਾਪਤ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਤੇ ਸਹੀਦੀ ਸਮਾਗਮ ਅੰਮ੍ਰਿਤਸਰ , 6 ਜੂਨ 2025 ਸ੍ਰੀ ਅਕਾਲ ਤਖਤ ਸਾਹਿਬ ਵਿਖੇ 41ਵਾਂ ਘੱਲੂਘਾਰਾ ਸ਼ਹੀਦੀ ਸਮਾਗਮ ਅਮਨ ਅਮਾਨ ਨਾਲ ਸੰਪੂਰਨ...

ਕਲਮਾਂ ਦੇ ਵਾਰ ਸਾਹਿਤਕ ਮੰਚ ਵੱਲੋਂ ਆਨ ਲਾਈਨ ਕਵੀ ਦਰਬਾਰ ਕਰਵਾਇਆ।

 ਕਲਮਾਂ ਦੇ ਵਾਰ ਸਾਹਿਤਕ ਮੰਚ ਪ੍ਰਧਾਨ ਜੱਸੀ ਧਰੌੜ ਸਾਹਨੇਵਾਲ ਜੀ ਦੀ ਅਗਵਾਈ ਹੇਠ ਆਨ ਲਾਈਨ ਕਵੀ ਦਰਬਾਰ ਕਰਵਾਇਆ ਗਿਆ। ਜਿਸਦਾ ਮੰਚ ਸੰਚਾਲਨ ਬੜੇ ਖੂਬਸੂਰਤ ਅੰਦਾਜ਼ ਨਾਲ ਕਲਮਾਂ ਦੇ ਵਾਰ ਸਾਹਿਤਕ ਮੰਚ ਦੇ ਮੀਤ ਪ੍ਰਧਾਨ...

ਨਸ਼ਾ ਨੌਜਵਾਨੀ ਅਤੇ ਸਮਾਜ ਦਾ ਨਾਸ਼ ਕਰਦਾ ਹੈ-ਚੇਅਰਮੈਨ ਅੱਕਾਂਵਾਲੀ

ਮਾਨਸਾ, 4 ਜੂਨ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਬੀਤੇ ਦਿਨੀਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ ਨੇ ਪਿੰਡ ਰਾਏਪੁਰ ਅਤੇ ਟਾਂਡੀਆਂ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡ...

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ...

ਮਾਨਸਾ, 04 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ...

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹੀਦੀ...

ਬੰਗਾ, 04 ਜੂਨ  -ਯੁੱਗੋ ਯੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ...