ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ...

ਚੰਡੀਗੜ੍ਹ, 25 ਜਨਵਰੀ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ,...

ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ

-ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ *ਰਾਸ਼ਟਰੀ ਵੋਟਰ ਦਿਵਸ ਮੌਕੇ ਸਰਦੂਲਗੜ੍ਹ ਦੇ ਪੋਲਿੰਗ ਬੂਥਾਂ ’ਤੇ ਨੌਜਵਾਨਾਂ ਨੂੰ ਵੋਟਰ ਵਜ਼ੋਂ ਕੀਤਾ ਰਜਿਸਟਰਡ ਸਰਦੂਲਗੜ੍ਹ/ਮਾਨਸਾ, 25 ਜਨਵਰੀ: ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼...

ਬੀਕੇਯੂ ਉਗਰਾਹਾਂ ਵੱਲੋਂ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ...

ਬੀਕੇਯੂ ਉਗਰਾਹਾਂ ਵੱਲੋਂ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਲਈ ਪੁਲ਼ਸ ਕੇਸ ਦਰਜ਼ ਕਰਨ ਦੀ ਨਿਖੇਧੀ ਕਰਮ ਸਿੰਘ ਕੋਠਾਗੁਰੂ ਦੀ ਮੌਤ ਉੱਤੇ ਜ਼ਾਹਰ ਕੀਤਾ ਗਹਿਰਾ ਅਫਸੋਸ ਚੰਡੀਗੜ੍ਹ,...

ਨੈੱਟਬਾਲ ‘ਚ ਨੈਸ਼ਨਲ ਪੱਧਰ ‘ਤੇ ਜੇਤੂ ਖਿਡਾਰੀਆਂ ਦਾ ਡੀਸੀ ਬਰਨਾਲਾ ਨੇ ਕੀਤਾ ਸਨਮਾਨ

ਬਰਨਾਲਾ, 16 ਜਨਵਰੀ (): ਕੋਰਬਾ (ਛੱਤੀਸਗੜ੍ਹ) ਵਿਖੇ ਹੋਈਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ ਨੈਂਟਬਾਲ ਵਿੱਚ ਜਿਲ੍ਹਾ ਬਰਨਾਲਾ ਦੇ ਮੁੰਡੇ ਅਤੇ ਕੁੜੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਟੀਮ ਨੂੰ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਜਿਤਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਵਾਪਸ ਪਹੁੰਚਣ 'ਤੇ ਜੇਤੂ ਖਿਡਾਰੀਆਂ ਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਕੋਰਬਾ ਵਿੱਚ ਹੋਈਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ ਨੈਟਬਾਲ ਅੰਡਰ 19 ਸਾਲ (ਲੜਕੇ) ਵਿੱਚ ਪੰਜਾਬ ਦੀ ਟੀਮ...

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

ਪਟਿਆਲਾ/ਚੰਡੀਗੜ੍ਹ, 10 ਜਨਵਰੀ - ਆਮ ਆਦਮੀ ਪਾਰਟੀ (ਆਪ) ਦੇ ਐਮਸੀ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ, ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਚੁਣਿਆ ਗਿਆ,...

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ...

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ...

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ...

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ - ਪੰਜਾਬ ਵਿੱਚ ਫੂਡ ਖੇਤਰ ‘ਚ ਨਿਵੇਸ਼ ਦੀਆਂ ਸੰਭਾਵਨਾਵਾਂ ਬੇਹੱਦ ਉੱਜਵਲ: ਸੌਂਦ - ਇੰਡਸ...

ਬੀਕੇਯੂ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੁਆਰਾ ਮੋਦੀ...

ਚੰਡੀਗੜ੍ਹ, 10 ਜਨਵਰੀ, 2025: ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕੇਂਦਰੀ ਭਾਜਪਾ ਸਰਕਾਰ ਦੇ ਪੁਤਲੇ ਫੂਕਣ ਦੇ ਸੱਦੇ ਨਾਲ ਇੱਕਜੁਟਤਾ ਵਜੋਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੁਆਰਾ ਅੱਜ 17 ਜ਼ਿਲ੍ਹਿਆਂ ਦੇ...

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ...

ਵਿਜੀਲੈਂਸ ਬਿਊਰੋ ਪੰਜਾਬ ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ ਚੰਡੀਗੜ੍ਹ 7 ਜਨਵਰੀ 2025 - ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ...

ਭਾਕਿਯੂ ਡਕੌਂਦਾ ਮੋਗਾ ਮਹਾਂ-ਪੰਚਾਇਤ ਨੂੰ ਸਫਲ ਬਣਾਉਣ ਲਈ ਲਾਵੇਗੀ ਅੱਡੀ ਚੋਟੀ ਦਾ ਜ਼ੋਰ: ਬੁਰਜਗਿੱਲ

ਭਾਕਿਯੂ ਡਕੌਂਦਾ ਮੋਗਾ ਮਹਾਂ-ਪੰਚਾਇਤ ਨੂੰ ਸਫਲ ਬਣਾਉਣ ਲਈ ਲਾਵੇਗੀ ਅੱਡੀ ਚੋਟੀ ਦਾ ਜ਼ੋਰ: ਬੁਰਜਗਿੱਲ ਬਰਨਾਲਾ, 01 ਜਨਵਰੀ, 2025: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਨਵੇਂ ਸਾਲ ਦੀ ਪਲੇਠੀ ਸੂਬਾ ਪੱਧਰੀ ਮਹੀਨਾਵਾਰ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ...