ਚੀਨ ਗੈਸ ਧਮਾਕੇ ‘ਚ ਚਾਰ ਹਲਾਕ, 47 ਜ਼ਖ਼ਮੀ

ਪੇਈਚਿੰਗ -ਉੱਤਰ-ਪੂੁਰਬੀ ਚੀਨ ਦੇ ਲਿਆਓਨਿੰਗ ਸੂਬੇ ਦੀ ਰਾਜਧਾਨੀ ਸ਼ੈਨਯਾਂਗ ਦੇ ਰੈਸਟੋਰੈਂਟ ਵਿੱਚ ਵੀਰਵਾਰ ਨੂੰ ਹੋਏ ਗੈਸ ਧਮਾਕੇ ਵਿੱਚ 4 ਵਿਅਕਤੀ ਹਲਾਕ ਤੇ 47 ਹੋਰ ਜ਼ਖ਼ਮੀ ਹੋ ਗਏ।   ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ...

ਸ਼ਰਧਾਲੂਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਅੰਮ੍ਰਿਤਸਰ ਤੋ ਨਾਂਦੇੜ ਸਿੱਧੀ ਉਡਾਣ ਦੀ ਬੁਕਿੰਗ ਮੁੜ...

* ਮੁੰਬਈ ਨੂੰ ਵੀ ਸਿੱਧਾ ਨਾਂਦੇੜ ਦੇ ਨਾਲ ਜੋੜਿਆ ਗਿਆ - ਸੰਮੀਪ ਸਿੰਘ ਗੁਮਟਾਲਾ ਨਿਊਯਾਰਕ, (ਰਾਜ ਗੋਗਨਾ)-ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਪੰਜ ਸਿੱਖ ਤਖ਼ਤਾਂ ਵਿੱਚੋਂ ਇੱਕ ਤਖ਼ਤ ਸ੍ਰੀ ਹਜ਼ੂਰ...

ਕੋਪ 26 ਵਿਸ਼ਵ ਲਈ ‘ਗਲੋਬਲ ਵਾਰਮਿੰਗ’ ਵਿਰੁੱਧ ਲੜਾਈ ਦਾ ਮਹੱਤਵਪੂਰਨ ਮੌਕਾ- ਬੋਰਿਸ ਜੌਹਨਸਨ

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) -ਸਕਾਟਲੈਂਡ ਦੇ ਸ਼ਹਿਰ ਗਲਾਸਗੋ ਨੂੰ ਇਸ ਸਾਲ ਦੇ ਸੰਯੁਕਤ ਰਾਸ਼ਟਰ ਦੇ ਵਿਸ਼ਵ ਪੱਧਰੀ ਜਲਵਾਯੂ ਸੰਮੇਲਨ ਕੋਪ 26 ਦੀ ਮੇਜ਼ਬਾਨੀ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ। ਇਹ ਵਿਸ਼ਵ ਪੱਧਰੀ ਕਾਨਫਰੰਸ ਵਾਤਾਵਰਨ...

ਯੂ ਕੇ: ਸਰਕਾਰ ਨੇ ਭਵਿੱਖੀ ਬੂਸਟਰ ਮੁਹਿੰਮਾਂ ਲਈ 114 ਮਿਲੀਅਨ ਕੋਵਿਡ ਵੈਕਸੀਨ ਖੁਰਾਕਾਂ ਕੀਤੀਆਂ...

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਯੂਕੇ ਸਰਕਾਰ ਦੁਆਰਾ ਭਵਿੱਖ ਵਿੱਚ ਕੋਰੋਨਾ ਵਾਇਰਸ ਤੋ ਸੁਰੱਖਿਆ ਪ੍ਰਦਾਨ ਕਰਨ ਲਈ ਅਗਲੇ ਦੋ ਸਾਲਾਂ ਵਿੱਚ ਸੰਭਾਵੀ ਬੂਸਟਰ ਮੁਹਿੰਮਾਂ ਲਈ ਕੋਵਿਡ -19 ਟੀਕੇ ਦੀਆਂ ਲੱਖਾਂ ਖੁਰਾਕਾਂ ਸੁਰੱਖਿਅਤ ਕੀਤੀਆਂ ਗਈਆਂ ਹਨ।...

ਬੰਦੇ ਨੇ ਬਿੱਛੂਆਂ ਦੇ ਜ਼ਹਿਰ ਨੂੰ ਹੀ ਬਣਾ ਲਿਆ ਕਿੱਤਾ, ਸਿਰਫ ਇੱਕ ਗ੍ਰਾਮ ਜ਼ਹਿਰ...

ਕਾਹਿਰਾ (ਮਿਸਰ): ਪੱਛਮੀ ਰੇਗਿਸਤਾਨ ਦੀ ਇੱਕ ਲੈਬ. ’ਚ ਅਹਿਮਦ ਅਬੂ ਅਲ ਸਊਦ ਨੂੰ ਹਜ਼ਾਰਾਂ ਜਿਊਂਦੇ ਬਿੱਛੂਆਂ ’ਚੋਂ ਇੱਕ ਬੂੰਦ ਜ਼ਹਿਰ ਕੱਢਣ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਦੋ ਦਹਾਕਿਆਂ ਤੱਕ ਤੇਲ ਖੇਤਰ ਵਿੱਚ ਕੰਮ...

ਸਕਾਟਲੈਂਡ ਵਿਚ ਓਮੀਕਰੋਨ ਦੇ 71 ਕੇਸ ਹੋਰ ਮਿਲੇ, ਇੱਕ ਪ੍ਰਾਇਮਰੀ ਸਕੂਲ ਹੋਇਆ ਬੰਦ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਸਕਾਟਲੈਂਡ ਦੇ ਰੇਨਫਰਿਊਸ਼ਾਇਰ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਫੈਲਣ ਕਾਰਨ ਇੱਕ ਪ੍ਰਾਇਮਰੀ ਸਕੂਲ ਨੂੰ ਬੰਦ ਕਰਨਾ ਪਿਆ ਹੈ। ਨਵੇਂ ਕੋਵਿਡ -19 ਓਮੀਕਰੋਨ ਵੇਰੀਐਂਟ ਦੇ ਫੈਲਣ ਤੋਂ ਬਾਅਦ...

ਕੈਨੇਡਾ ਦੇ ਹਸਪਤਾਲ ‘ਚ ਹੋਈ ਪੰਜਾਬੀ ਨੌਜਵਾਨ ਦੀ ਮੌਤ

ਮਿਸੀਸਾਗਾ/ਕੈਨੇਡਾ, (ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਆਪਣੀ ਅਤੇ ਆਪਣੇ ਪਰਿਵਾਰ ਦੇ ਭਵਿੱਖ ਨੂੰ ਸੰਵਾਰਨ ਦੀ ਕੋਸ਼ਿਸ਼ ਵਿੱਚ ਹਰ ਸਾਲ ਹਜਾਰਾਂ ਹੀ ਪੰਜਾਬੀ ਨੌਜਵਾਨ ਵਿਦੇਸ਼ ਜਾਂਦੇ ਹਨ। ਪਰ ਕਈ ਵਾਰ ਵਿਦੇਸ਼ਾਂ ਵਿੱਚ ਕਿਸੇ ਕਾਰਨ ਕਰਕੇ ਜਦ ਨੌਜਵਾਨ ਪੁੱਤ...

ਸਕਾਟਲੈਂਡ: ਪ੍ਰਸਿੱਧ ਲੇਖਕ ਗੁਰਚਰਨ ਸੱਗੂ ਦੀ ਪੁਸਤਕ ‘‘ਵੇਖਿਆ ਸ਼ਹਿਰ ਬੰਬਈ’’ ਦੀ ਘੁੰਡ ਚੁੱਕਾਈ ਲਈ...

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਗਲਾਸਗੋ ਦੇ ਕਸਬੇ ਕੰਮਬਸਲਾਂਗ ਸਥਿਤ ਹਿਮਾਲਿਅਨ ਡਾਈਨ ਇਨ ਵਿਖੇ ਬਰਤਾਨੀਆ ਦੇ ਪ੍ਰਸਿੱਧ ਲੇਖਕ ਗੁਰਚਰਨ ਸੱਗੂ ਦੀ ਪੁਸਤਕ ਵੇਖਿਆ ਸ਼ਹਿਰ ਬੰਬਈ ਨੂੰ ਲੋਕ ਅਰਪਣ ਕਰਨ ਹਿੱਤ ਵਿਸ਼ਾਲ ਸਮਾਗਮ ਕਰਵਾਇਆ ਗਿਆ। ਜਿਸ...

ਸਿੱਖਸ ਆਫ ਯੂ ਐਸ ਏ ਦੀ ਮੀਟਿੰਗ ਵਿੱਚ ਇਕੱਠੇ ਹੋ ਕੇ ਹੰਭਲਾ ਮਾਰਨ ’ਤੇ...

* ਅਮਰੀਕਾ ਦੀਆਂ ਸਾਰੀਆਂ ਸਟੇਟਾਂ ਵਿੱਚ ਚੈਪਟਰ ਬਣਾਉਣ ਦੀ ਆਖਰੀ ਮਿਤੀ 31 ਦਸੰਬਰ ਹੋਵੇਗੀ ਮੈਰੀਲੈਡ, (ਗਿੱਲ)-ਸਿੱਖਸ ਆਫ ਯੂ ਐਸ ਏ ਦੀ ਇਸ ਸਾਲ ਦੀ ਆਖਰੀ ਮੀਟਿੰਗ ਬੰਬੇ ਨਾਈਟ ਰੈਸਟੋਰੈਟ ਵਿੱਚ ਕੀਤੀ ਗਈ ਹੈ ਜਿਸ ਦੀ...

ਸਪੇਨ ‘ਚ ਜਵਾਲਾਮੁਖੀ ਫਟਿਆ, ਸੈਂਕੜੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

ਸਪੈਨਿਸ਼ ਟਾਪੂ ਲਾ ਪਾਲਮਾ ਵਿੱਚ ਲੰਘੀ ਰਾਤ ਜਵਾਲਾਮੁਖੀ ਫਟਣ ਮਗਰੋਂ ਸੈਂਕੜੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾ ਦਿੱਤਾ ਗਿਆ ਹੈ। ਜਵਾਲਾਮੁਖੀ ‘ਚੋਂ ਨਿਕਲਿਆ ਲਾਵਾ ਸਾਹਿਲੀ ਕਸਬੇ ਦੇ ਧੁਰ ਅੰਦਰ ਤੱਕ ਦਾਖ਼ਲ ਹੋ ਗਿਆ ਹੈ।...