ਅਮਰੀਕਾ ਦੇ ਰਾਜ ਮਿਸੀਸਿੱਪੀ ਦੀ ਰਾਜਧਾਨੀ  ਜੈਕਸਨ ਦੇ ਵਾਸੀ ਪਿਛਲੇ 5 ਦਿਨਾਂ ਤੋਂ ਤਰਸ...

ਲੋਕ ਬੋਤਲ ਦੇ ਪਾਣੀ ਉਪਰ ਨਿਰਭਰ ਸੈਕਰਾਮੈਂਟੋ 3 ਸਤੰਬਰ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਰਾਜ ਮਿਸੀਸਿੱਪੀ ਦੀ ਰਾਜਧਾਨੀ ਜੈਕਸਨ ਦੇ ਵਾਸੀਆਂ ਨੂੰ ਪਿਛਲੇ 5 ਦਿਨਾਂ ਤੋਂ ਪੀਣ ਵਾਲਾ ਸਾਫ ਪਾਣੀ ਨਹੀਂ ਮਿਲ ਰਿਹਾ। ਬੀਤੇ ਸੋਮਵਾਰ...

ਜੋਅ ਬਾਈਡੇਨ ਕੋਰੋਨਾ ਤੇ ਜਲਵਾਯੂ ਦੇ ਵਿਚਾਰ ਵਟਾਂਦਰੇ ਲਈ ਪੋਪ ਫ੍ਰਾਂਸਿਸ ਨਾਲ ਕਰਨਗੇ ਮੁਲਾਕਾਤ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਜੋ ਕਿ ਇਸ ਮਹੀਨੇ ਦੇ ਅਖੀਰ ਵਿੱਚ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਵਿੱਚ ਭਾਗ ਲੈਣ ਲਈ ਜਾ ਰਹੇ...

ਯੂ ਕੇ ਵਿਚ ਭਾਰਤੀ ਮੂਲ ਦੀ 6 ਸਾਲਾ ਬੱਚੀ ਨੇ ਜਿੱਤਿਆ ‘ਪੁਆਇੰਟ ਆਫ ਲਾਈਟ’...

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)-ਯੂ ਕੇ ਵਿੱਚ ਭਾਰਤੀ ਮੂਲ ਦੀ 6 ਸਾਲਾਂ ਬੱਚੀ ਨੇ ਆਪਣੀ ਵਾਤਾਵਰਨ ਸੁਰੱਖਿਆ ਸਬੰਧੀ ਕੋਸ਼ਿਸ਼ ਸਦਕਾ ਇੱਕ ਵਿਸ਼ੇਸ਼ ਮੁਕਾਮ ਹਾਸਲ ਕਰਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ। ਅਲੀਸ਼ਾ ਗਾਧੀਆ ਨਾਂ ਦੀ...

ਅਮਰੀਕਾ ਵਿਚ ਸਮੁੰਦਰੀ ਤੂਫਾਨ ਆਪਣੇ ਪਿੱਛੇ ਛੱਡ ਗਿਆ ਤਬਾਹੀ ਦਾ ਮੰਜਰ, ਫਲੋਰਿਡਾ ਵਿਚ 76...

ਸੈਕਰਾਮੈਂਟੋ 3 ਅਕਤੂਬਰ (ਹੁਸਨ ਲੜੋਆ ਬੰਗਾ)- ਈਆਨ ਸਮੁੰਦਰੀ ਤੂਫਾਨ ਆਪਣੇ ਪਿਛੇ ਤਬਾਹੀ ਛੱਡ ਗਿਆ ਹੈ। ਫਲੋਰਿਡਾ ਸਮੇਤ ਸਮੁੰਦਰੀ ਤੂਫਾਨ ਨਾਲ ਪ੍ਰਭਾਵਿਤ ਹੋਰ ਖੇਤਰਾਂ ਵਿਚ ਜਿਧਰ ਵੀ ਨਜਰ ਮਾਰੋ, ਤਬਾਹ ਹੋਏ ਮਕਾਨ, ਤਬਾਹ ਹੋਏ ਕਾਰੋਬਾਰੀ...

ਸਕਾਟਲੈਂਡ: ‘ਓਮੀਕਰੋਨ’ ਵੇਰੀਐਂਟ ਤੋਂ ਸੁਰੱਖਿਆ ਲਈ ਨਵੇਂ ਯਾਤਰਾ ਨਿਯਮ ਅਪਣਾਏ ਜਾਣਗੇ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-ਯੂ ਕੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕਰੋਨ’ ਦੇ ਕੇਸ ਸਾਹਮਣੇ ਆਉਣ ਕਾਰਨ ਚਿੰਤਾਵਾਂ ਪੈਦਾ ਹੋ ਗਈਆਂ ਹਨ। ਜਿਸ ਕਾਰਨ ਸਰਕਾਰ ਵੱਲੋਂ ਲੋਕਾਂ ਨੂੰ ਕੁੱਝ ਨਵੇਂ ਨਿਯਮਾਂ ਤਹਿਤ ਸਾਵਧਾਨੀਆਂ ਵਰਤਣ...

ਨਿਕੋਲਾ ਸਟਰਜਨ ਦਾ ਫਸਟ ਮਨਿਸਟਰ ਵਜੋਂ ਲੰਬੇ ਸਮੇਂ ਤੱਕ ਸੇਵਾਵਾਂ ਦੇਣ ਦਾ ਇਰਾਦਾ

* 2023 ‘ਚ ਸਕਾਟਲੈਂਡ ਦੀ ‘‘ਆਜ਼ਾਦੀ’’ ਲਈ ਰੈਫਰੰਡਮ ਵੱਲ ਇਸ਼ਾਰਾ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਕਿਹਾ ਹੈ ਕਿ ਉਹ ਆਪਣੇ ਭਵਿੱਖ ਬਾਰੇ ਅਟਕਲਾਂ ਦੇ ਵਿਚਕਾਰ ਫਸਟ ਮਨਿਸਟਰ ਵਜੋਂ ਬਹੁਤ ਲੰਬੇ...

ਸਾਊਥਾਲ ਵਿਚ ਭਾਰਤੀ ਮੂਲ ਦੇ ਜਤਿੰਦਰ ਸਹੋਤਾ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਹੋਈ...

ਗਲਾਸਗੋ/ਸਾਊਥਾਲ, (ਮਨਦੀਪ ਖੁਰਮੀ ਹਿੰਮਤਪੁਰਾ) -ਯੂ ਕੇ ਵਿੱਚ ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਸ਼ਹਿਰ ਸਾਊਥਾਲ ਵਿੱਚ ਇਸ ਸਾਲ ਨਸ਼ਾ ਤਸਕਰੀ ਦੇ ਦੋਸ਼ ਵਿੱਚ ਫੜੇ ਗਏ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ ਕੀਤੀ...

ਸਕਾਟਲੈਂਡ : ਐੱਮ ਪੀ ਮਾਰਗਰੇਟ ਫੇਰੀਅਰ ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਲਈ ਦੋਸ਼ੀ ਮੰਨਿਆ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਸਾਬਕਾ ਐੱਸ ਐੱਨ ਪੀ ਪਾਰਟੀ ਦੀ ਐੱਮ ਪੀ ਮਾਰਗਰੇਟ ਫੇਰੀਅਰ ਨੂੰ ਕੋਵਿਡ ਦੌਰ ਦੇ ਦੌਰਾਨ ਸਤੰਬਰ 2020 ਵਿੱਚ ਇਕਾਂਤਵਾਸ ਹੋਣ ਲਈ ਕਹੇ ਜਾਣ ਤੋਂ ਬਾਅਦ ਸਕਾਟਲੈਂਡ ਅਤੇ ਲੰਡਨ ਵਿਚਕਾਰ...

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਟਲੀ ਚੋ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ

ਮਿਲਾਨ ਇਟਲੀ 9 ਸਤੰਬਰ (ਸਾਬੀ ਚੀਨੀਆ) —ਭਾਰਤ ਦੇ ਪੈਟਰੋਲੀਅਮ ,ਕੁਦਰਤੀ ਗੈਸਾਂ ਤੇ ਸ਼ਹਿਰੀ ਮੰਤਰੀ ਹਰਦੀਪ ਸਿੰਘ ਪੁਰੀ ਮਿਲਾਨ ਵਿਚ ਹੋਏ ਇਕ ਬਹੁਦੇਸ਼ੀ ਸੰਮੇਲਨ ਵਿਚ ਹਿੱਸਾ ਲੈਣ ਲਈ ਇਟਲੀ ਆਏ ਹੋਏ ਹਨ ਜਿੱਥੇ ਉਨਾਂ ਵੱਲੋ...

ਯੂ ਕੇ: ਪ੍ਰਦੂਸ਼ਣ ਦਾ ਪੱਧਰ ਵਧਣ ਕਾਰਨ ਸੜਕ ਕਿਨਾਰੇ ਘਰਾਂ ਦੀ ਕਤਾਰ ਨੂੰ ਢਾਹਿਆ

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)-ਸੈਂਟਰਲ ਲੰਡਨ ਦੇ ਬਾਹਰ ਵੇਲਜ਼ ਦੀ ਇੱਕ ਸੜਕ ਦੇ ਕਿਨਾਰੇ ਦਹਾਕਿਆਂ ਤੋਂ ਮੌਜੂਦ 23 ਘਰਾਂ ਦੀ ਕਤਾਰ ਨੂੰ ਪ੍ਰਦੂਸ਼ਣ ਖਾਸ ਕਰਕੇ ਨਾਈਟ੍ਰੋਜਨ ਡਾਈਆਕਸਾਈਡ ਦਾ ਪੱਧਰ ਵਧਣ ਕਾਰਨ ਢਾਹਿਆ ਗਿਆ ਹੈ। ਇਹਨਾਂ...