ਡਾਕਟਰ ਹਰਿੰਦਰ ਕੌਰ ਸੋਹਲ ਵੱਲੋਂ ਪੰਜਾਬੀ ਗਾਇਕੀ:ਵਿਭਿੰਨ ਪਸਾਰ ਕਿਤਾਬ ਡਾਕਟਰ ਸੁਰਿੰਦਰ ਗਿੱਲ ਨੂੰ...

ਅਮ੍ਰਿਤਸਰ-( ਸਰਬਜੀਤ) ਡਾਕਟਰ ਸੁਰਿੰਦਰ ਸਿੰਘ ਗਿੱਲ ਅੰਬੈਸਡਰ ਫਾਰ ਪੀਸ ਯੂ ਐਸ ਏ ਨੇ ਗੁਰੂ ਨਾਨਕ ਦੇਵ ਯੂਨੀਵਰਸਟੀ ਵਿਖੇ ਡਾਕਟਰ ਹਰਿੰਦਰ ਕੌਰ ਸੋਹਲ ਦੇ ਨਿੰਮਤ੍ਰਤ ਤੇ ਮੁਲਾਕਾਤ ਕੀਤੀ ਹੈ। ਜਿੱਥੇ ਉਹਨਾਂ ਨੇ ਪੰਜਾਬੀ ਮਾਂ ਬੋਲੀ...

ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ...

ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ   ਚੰਡੀਗੜ੍ਹ, 7 ਮਾਰਚ    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ...

ਸੂਬੇ ‘ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ

ਸੂਬੇ 'ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ ਚੰਡੀਗੜ੍ਹ,  7 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ...

ਐਫ.ਸੀ.ਆਈ. ਦੇ ਗੁਦਾਮ ‘ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ...

ਐਫ.ਸੀ.ਆਈ. ਦੇ ਗੁਦਾਮ 'ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ 7 ਮਾਰਚ - ਪੰਜਾਬ ਸਰਕਾਰ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਤਹਿਤ ਭਾਰਤੀ ਖੁਰਾਕ...

ਚੋਹਲਾ ਸਾਹਿਬ ਵਿਖੇ ਪੁਲਿਸ ਅਤੇ ਫੌਜ ਦੇ ਜਵਾਨਾਂ ਵਲੋਂ ਫਲੈਗ ਮਾਰਚ

ਚੋਹਲਾ ਸਾਹਿਬ ਵਿਖੇ ਪੁਲਿਸ ਅਤੇ ਫੌਜ ਦੇ ਜਵਾਨਾਂ ਵਲੋਂ ਫਲੈਗ ਮਾਰਚ ਜਨਤਾ ਦੀ ਜਾਨ-ਮਾਲ ਦੀ ਕੀਤੀ ਜਾਵੇਗੀ ਪੂਰੀ ਤਰ੍ਹਾਂ ਰਾਖੀ-ਡੀਐਸਪੀ ਰਵੀਸ਼ੇਰ ਸਿੰਘ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,7 ਮਾਰਚ 2024 ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲਾਕੇ ਵਿੱਚ ਅਮਨ ਕਾਨੂੰਨ...

ਰੂਸ ਵਿੱਚ ਫਸੇ ਪੰਜਾਬੀ ਸੁਰੱਖਿਅਤ ਵਾਪਸ ਲਿਆਂਦੇ ਜਾਣਗੇ-ਧਾਲੀਵਾਲ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ   ਰੂਸ ਵਿੱਚ ਫਸੇ ਪੰਜਾਬੀ ਸੁਰੱਖਿਅਤ ਵਾਪਸ ਲਿਆਂਦੇ ਜਾਣਗੇ-ਧਾਲੀਵਾਲ ਅੰਮ੍ਰਿਤਸਰ, 7 ਮਾਰਚ: ਪਿਛਲੇ ਸਾਲ 26 ਅਤੇ 27 ਦਸੰਬਰ ਨੂੰ ਭਾਰਤ ਤੋਂ ਰੂਸ ਟੂਰਿਸਟ ਵੀਜੇ ਤੇ ਗਏ ਕਰੀਬ 7 ਤੋਂ 8 ਨੌਜਵਾਨਾਂ ਨੂੰ ਰੂਸੀ ਸੈਨਾ ਵੱਲੋਂ ਫੜ ਕੇ ਰੂਸ^ਯੂਕਰੇਨ ਬਾਰਡਰ *ਤੇ ਯੁੱਧ ਲਈ ਭੇਜਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਚਿੰਤਾਜਨਕ ਵਿਸ਼ਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਪੰਜਾਬ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਰੂਸੀ ਫੌਜ ਵੱਲੋਂ ਪਹਿਲਾਂ ਇਨ੍ਹਾਂ ਨੌਜਵਾਨਾਂ ਨੂੰ ਫੜ ਕੇ ਤਸ਼ੱਦਦ ਕੀਤਾ ਗਿਆ ਅਤੇ ਫਿਰ ਟਰੇਂਡ ਕਰਕੇ ਇਨ੍ਹਾਂ ਨੂੰ ਯੂਕਰੇਨ ਨਾਲ ਯੁੱਧ ਲਈ ਭੇਜਿਆ ਜਾਵੇੇਗਾ। ਉਨ੍ਹਾਂ ਦੱਸਿਆ ਇਸ ਸਬੰਧ ਵਿੱਚ ਉਨ੍ਹਾਂ ਦੇ ਮਾਪਿਆਂ ਤੋਂ ਪਤਾ ਲੱਗਾ ਹੈ ਕਿ ਕੁਝ ਹੀ ਦਿਨਾਂ ਵਿੱਚ ਇਨ੍ਹਾਂ ਨੂੰ ਬਾਰਡਰ *ਤੇ ਭੇਜ ਦਿੱਤਾ ਜਾਵੇਗਾ।ਸ੍ਰ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਵਿਦੇਸ਼ ਮੰਤਰਾਲਾ ਅਤੇ ਰੂਸ ਵਿੱਚ ਤਾਇਨਾਤ ਭਾਰਤੀ ਹਾਈ ਕਮਿਸ਼ਨ ਨਾਲ ਪੱਤਰ ਵਿਹਾਰ ਕੀਤਾ ਹੈ ਅਤੇ ਜਲਦ ਹੀ ਉਨ੍ਹਾਂ ਨਾਲ ਗੱਲਬਾਤ ਵੀ ਕਰ ਰਹੇ ਹਾਂ। ਸ੍ਰ ਧਾਲੀਵਾਲ ਨੇ ਕਿਹਾ ਕਿ ਜਿਥੋਂ ਤੱਕ ਪਤਾ ਲੱਗਾ ਹੈ ਕਿ ਇਹ ਨੌਜਵਾਨ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਹਰਿਆਣਾ ਨਾਲ ਸਬੰਧਤ ਹਨ।  ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਭਾਰਤ ਦੇ ਵਿਦੇਸ਼ ਮੰਤਰੀ ਨਾਲ ਵੀ ਸੰਪਰਕ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਮਹਿਸੂਸ ਹੋਈ ਤਾਂ ਮੈਂ ਖੁਦ ਵੀ ਦਿੱਲੀ ਜਾ ਕੇ ਗੱਲਬਾਤ ਕਰਕੇ ਇਨ੍ਹਾਂ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਦਾ ਉਪਰਾਲਾ ਕਰਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ  ਦੇ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਇਨ੍ਹਾਂ ਨੌਜਵਾਨਾਂ ਨੂੰ ਬਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ^ ^   ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ ਅਜਨਾਲਾ ਸ਼ਹਿਰ ਦੀ ਕੋਈ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ-ਧਾਲੀਵਾਲ ਜਲਦ ਹੀ ਸ਼ਹਿਰ ਵਿੱਚ ਵਾਟਰ ਟਰੀਟਮੈਂਟ ਪਲਾਂਟ ਹੋਵੇਗਾ ਸ਼ੁਰੂ ਅੰਮ੍ਰਿਤਸਰ, 7 ਮਾਰਚ: ਪਿਛਲੀਆਂ...

ਨਾਰੋਵਾਲ ਤੋਂ ਤਿੰਨ ਵਾਰ ਪ੍ਰੋਵਿੰਸ਼ੀਅਲ ਅਸੈਂਬਲੀ (ਐਮਪੀਏ) ਦੇ ਮੈਂਬਰ ਰਮੇਸ਼ ਸਿੰਘ ਅਰੋੜਾ, ਹਾਲ ਹੀ...

ਨਾਰੋਵਾਲ ਤੋਂ ਤਿੰਨ ਵਾਰ ਪ੍ਰੋਵਿੰਸ਼ੀਅਲ ਅਸੈਂਬਲੀ (ਐਮਪੀਏ) ਦੇ ਮੈਂਬਰ ਰਮੇਸ਼ ਸਿੰਘ ਅਰੋੜਾ, ਹਾਲ ਹੀ ਵਿੱਚ ਪਾਕਿਸਤਾਨ ਮੁਸਲਿਮ ਲੀਗ ਮੁੱਖ ਮੰਤਰੀ ਮਰੀਅਮ ਨਵਾਫ਼ ਸ਼ਰੀਫ਼ ਦੀ ਕੈਬਨਿਟ ਵਿੱਚ ਸ਼ਾਮਲ ਲਾਹੌਰ : ਪਾਕਿਸਤਾਨ ਦੇ ਇਤਿਹਾਸ ਵਿੱਚ ਪਹਿਲੀ ਵਾਰ ਘੱਟ...

ਮੁੱਖ ਮੰਤਰੀ ਭਗਵੰਤ ਮਾਨ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਮਾਨ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਦੋ ਸਾਲਾਂ ਵਿੱਚ ਲਗਭਗ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਭਗਵੰਤ ਮਾਨ ਸੂਬਾ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਦੇ ਸਦਕਾ ਪੰਜਾਬ ਦੇ ਨੌਜਵਾਨਾਂ...

ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਨੂੰ ਸਮਰਪਿਤ ਹਾਂ : ਅੰਬੈਸਡਰ ਤਰਨਜੀਤ...

ਸੰਧੂ ’ਚ ਗੁਰੂ ਨਗਰੀ ਦੇ ਵਿਕਾਸ ਪ੍ਰਤੀ ਜਨੂਨ ਹੈ, ਅਸੀਂ ਹਰਾਰਤ ਸਾਥ ਦਿਆਂਗੇ : ਕੋਹਲੀ, ਮੰਮਣਕੇ ਤੇ ਸਰੀਨ। ਅੰਮ੍ਰਿਤਸਰ 6 ਮਾਰਚ ਅਮਰੀਕਾ ਵਿਚ ਭਾਰਤੀ ਸਫ਼ੀਰ ਰਹੇ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਆਪਣੇ ਗ੍ਰਹਿ ਸਮੁੰਦਰੀ ਹਾਊਸ...

 ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ...

 ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ-ਵਿਧਾਇਕ ਵਿਜੈ ਸਿੰਗਲਾ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ...