ਇਟਲੀ ਦੇ ਸ਼ਹਿਰ ਕਾਸਤਲਗੌਮਬੈਰਤੋ ਵਿਖੇ ਨਗਰ ਕੀਰਤਨ ਸਜਾਇਆ।

ਮਿਲਾਨ (ਦਲਜੀਤ ਮੱਕੜ) ਇਟਲੀ ਦੇ ਵਿਚਂੈਸਾ ਜਿਲੇ ਚ ਸਥਿੱਤ ਗੁਰਦੁਆਰਾ ਸਿੰਘ ਸਭਾ ਕਾਸਤਲਗੌਮਬੈਰਤੋ ਦੀ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਾਸਤਲਗੌਮਬੈਰਤੋ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਇਹ ਨਗਰ ਕੀਰਤਨ ਧੰਨ-ਧੰਨ...

ਵਿਸ਼ਵ ਭਰ ਦੇ ਸੈਲਾਨੀਆਂ ਦੇ ਨਿੱਘੇ ਸਵਾਗਤ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ

ਟੂਰਜਿਮ ਸਮਿਟ ਦੌਰਾਨ ਰਾਜ ਦੇ ਸੈਰ-ਸਪਾਟੇ ਨਾਲ ਸਬੰਧਤ ਖਜਾਨੇ ਨੂੰ ਕੀਤਾ ਜਾਵੇਗਾ ਪ੍ਰਦਰਸ਼ਿਤ • ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ 11 ਸਤੰਬਰ ਤੋਂ ਪਹਿਲੇ ਪੰਜਾਬ ਟੂਰਿਜ਼ਮ ਸਮਿਟ...

ਕੈਨੇਡਾ ‘ਚ ਨੌਰਥ ਬੇਅ ਦੇ ਵਿਦਿਆਰਥੀਆਂ ਨੇ ਲਾਇਆ ਮੋਰਚਾ

ਕੈਨੇਡਾ, 6 ਸਤੰਬਰ, 2023: ਕੈਨੇਡਾ ਦੇ ਨੌਰਥ ਬੇਅ ਸ਼ਹਿਰ ਦੇ ਕੈਨਾਡੋਰ ਕਾਲਜ ਅਤੇ ਨਿਪਸਿੰਗ ਯੂਨੀਵਰਸਿਟੀ ਦੇ ਸੈਂਕੜੇ ਅੰਤਰਰਾਸ਼ਟਰੀ ਵਿਦਿਆਰਥੀ (ਸਤੰਬਰ ਇਨਟੇਕ ਦੇ 3500 ਵਿਦਿਆਰਥੀ) ਨੌਰਥ ਬੇਅ ਦੇ ਕੈਨਾਡੋਰ ਕਾਲਜ ਅਤੇ ਨਿਪਸਿੰਗ ਯੂਨੀਵਰਸਿਟੀ ਪੜ੍ਹਨ ਆਏ।...

ਕੈਨੇਡੀਅਨ ਸਕੂਲ ਨੇ ਖਾਲਿਸਤਾਨ ਰੈਫਰੈਂਡਮ ਸਮਾਗਮ ਰੱਦ ਕਰ ਦਿੱਤਾ ਹੈ

ਕੈਨੇਡਾ : ਸਤੰਬਰ 6, 2023 ( ਸੁਰਜੀਤ ਸਿੰਘ ਫਲੋਰਾ ) ਕੈਨੇਡਾ ਦੇ ਇੱਕ ਸਕੂਲ ਵਿੱਚ 10 ਸਤੰਬਰ ਨੂੰ ਹੋਣ ਵਾਲੇ ਖਾਲਿਸਤਾਨੀ ਜਨਮਤ ਸੰਗ੍ਰਹਿ ਸਮਾਗਮ ਨੂੰ ਸਬੰਧਤ ਵਸਨੀਕਾਂ ਵੱਲੋਂ ਸਕੂਲ ਪ੍ਰਬੰਧਕਾਂ ਦੇ ਧਿਆਨ ਵਿੱਚ ਪੋਸਟਰ...

ਬਾਬਾ ਸੀਚੇਵਾਲ, ਸੰਸਦ ਮੈਂਬਰ ਢੇਸੀ ਤੇ ਸ਼ਰਮਾ ਸਣੇ ਗਰੇਵਾਲ ਨੇ ਜੇਤੂਆਂ ਨੂੰ ਵੰਡੇ ਇਨਾਮ

ਹੇਜ਼, ਲੰਡਨ, 4 ਸਤੰਬਰ : 9ਵੀਂ ਯੂ.ਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ -2023 ਦੌਰਾਨ ਗੱਤਕੇਬਾਜ਼ਾਂ ਦੇ ਜੰਗਜੂ ਜੌਹਰ, ਸਮਰਪਣ ਅਤੇ ਖੇਡ ਹੁਨਰ ਦੇ ਸ਼ਾਨਦਾਰ ਪ੍ਰਦਰਸ਼ਨ ਦੌਰਾਨ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਓਵਰਆਲ ਚੈਂਪੀਅਨ ਬਣ...

ਭਾਰਤ ਪਾਕਿਸਤਾਨ ਸਰਹੱਦ ਤੋੰ ਸਰਚ ਅਭਿਆਨ ਦੌਰਾਨ ਪਿੰਡ ਮਸਤਗੜ੍ਹ ਨੇੜਿਓਂ ਡ੍ਰੋਨ ਬਰਾਮਦ

21 ਜੁਲਾਈ ਖੇਮਕਰਨ ਸਰਹੱਦੀ ਖੇਤਰ ਸੈਕਟਰ ਖੇਮਕਰਨ ਦੇ ਅਧੀਨ ਆਉਂਦੇ ਇਲਾਕੇ ਅੰਦਰ ਪਾਕਿਸਤਾਨ ਵੱਲੋਂ ਭਾਰਤ ਵੱਲ ਤਸਕਰੀ ਦਾ ਸਾਮਾਨ ਭੇਜਣ ਦੀਆਂ ਕਈ ਕੋਸ਼ਿਸ਼ਾਂ ਜਾਰੀ ਹਨ, ਜਿਸ ਨੂੰ ਦੇਸ਼ ਦੀ ਸਰਹੱਦ ਤੇ ਤਾਇਨਾਤ ...

ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ...

ਇਜਾਰੇਦਾਰੀ ਖਤਮ ਕਰਨ ਲਈ ਰਾਜਪਾਲ ਨੂੰ ‘ਦਿ ਸਿੱਖ ਗੁਰਦੁਆਰਾ ਐਕਟ’ ਵਿਚ ਪ੍ਰਸਾਵਿਤ ਸੋਧ ਨੂੰ ਮਨਜ਼ੂਰੀ ਦੇਣ ਲਈ ਆਖਿਆ ਸੋਧ ਵਿਚ ਪ੍ਰਵਾਨਗੀ ’ਚ ਦੇਰੀ ਹੋਣ ਨਾਲ ਪੰਜਾਬ ਦੇ ਲੋਕਾਂ ਦੇ ਜਮਹੂਰੀ ਹੱਕ ਨੂੰ ਸੱਟ ਵੱਜੇਗੀ ਚੰਡੀਗੜ੍ਹ, 15...

ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਨੂੰ ਸਦਮਾ, ਧੀ ਦੀ ਮੌਤ

ਲੰਡਨ/ ਮੋਗਾ (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਦੀ ਧਰਤੀ 'ਤੇ ਵਸਦੇ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ 'ਤੇ ਉਸ ਸਮੇਂ ਦੁੱਖਾਂ ਦਾ ਪਹਾੜ ਆ ਟੁੱਟਿਆ ਜਦੋਂ ਉਹਨਾਂ ਦੀ ਲਿਆਕਤਮੰਦ ਮੁਟਿਆਰ ਧੀ ਦੀ ਮੌਤ ਹੋ ਗਈ। ਜੱਗੀ ਕੁੱਸਾ...

ਕੈਲਗਰੀ ਦੇ ਪਿਤਾ ਅਤੇ ਬਾਲਗ ਪੁੱਤਰ ‘ਤੇ ਉਨ੍ਹਾਂ ਦੇ ਸਟੋਰਾਂ ਵਿੱਚ ਕਿਸ਼ੋਰ ਲੜਕੀਆਂ ਨਾਲ...

ਕੈਲਗਰੀ ਦਾ ਇੱਕ ਵਿਅਕਤੀ ਅਤੇ ਉਸਦਾ ਬਾਲਗ ਪੁੱਤਰ, ਜੋ ਦੋਵੇਂ ਦੱਖਣ-ਪੱਛਮੀ ਕੈਲਗਰੀ ਸਟ੍ਰਿਪ ਮਾਲ ਵਿੱਚ ਕਾਰੋਬਾਰ ਦੇ ਮਾਲਕ ਹਨ ਅਤੇ ਚਲਾਉਂਦੇ ਹਨ, ਉੱਤੇ ਕਿਸ਼ੋਰ ਲੜਕੀਆਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਹਨਾਂ ਨੂੰ ਸ਼ਰਾਬ, ਸਿਗਰੇਟ...

ਤਪ ਅਸਥਾਨ ਸੰਤ ਬਾਬਾ ਜਗੀਰ ਸਿੰਘ ਨਾਨਕਸਰ ਠਾਠ ਬੜੂੰਦੀ ਦੇ ਮੁੱਖ ਸੇਵਾਦਾਰ ਬਾਬਾ ਧੰਨਾ...

ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) -ਤਪ ਅਸਥਾਨ ਸੰਤ ਬਾਬਾ ਜਗੀਰ ਸਿੰਘ ਨਾਨਕਸਰ ਠਾਠ ਬੜੂੰਦੀ ਦੇ ਮੁੱਖ ਸੇਵਾਦਾਰ ਬਾਬਾ ਧੰਨਾ ਸਿੰਘ ਜੀ ਯੂਕੇ ਦੌਰੇ 'ਤੇ ਹਨ। ਉਹ ਲਗਭਗ ਦੋ ਹਫਤੇ ਯੂਕੇ ਦੇ ਵੱਖ-ਵੱਖ ਸ਼ਹਿਰਾਂ 'ਚ ਵਸਦੇ...