75ਵਾਂ ਸੁਤੰਤਰਤਾ ਦਿਵਸ ਵਾਸ਼ਿੰਗਟਨ ਡੀ.ਸੀ ਵਿਖੇ ਧੂਮ ਧਾਮ ਨਾਲ ਮਨਾਇਆ ਭਾਰਤ ਦੇ ਰਾਜਦੂਤ ਤਰਨਜੀਤ...

ਵਾਸਿੰਗਟਨ, ਡੀ.ਸੀ,16 ਅਗਸਤ (ਰਾਜ ਗੋਗਨਾ ) —ਭਾਰਤ ਦੀ ਆਜਾਦੀ ਦੇ 75 ਸਾਲ ਪੂਰੇ ਹੋਣ ਤੇ ਇਸ ਸਮਾਗਮ ਨੂੰ ਵਿਦੇਸ਼ਾਂ ਵਿੱਚ ਵੀ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਅਮਰੀਕਾ ਦੀ ਰਾਜਧਾਨੀ ਵਾਸਿੰਗਟਨ,...

ਮਨਦੀਪ ਕੌਰ ਦੇ ਪਰਿਵਾਰ ਵਾਲੇ ਧੀ ਦੀ ਲਾਸ਼ ਪਹੁੰਚਣ ਦੀ ਉਡੀਕ ਕਰਦੇ ਰਹੇ, ਪਰ...

ਮਨਦੀਪ ਕੌਰ ਦੇ ਪਰਿਵਾਰ ਵਾਲੇ ਧੀ ਦੀ ਲਾਸ਼ ਪਹੁੰਚਣ ਦੀ ਉਡੀਕ ਕਰਦੇ ਰਹੇ ਪਰ ਪਤੀ ਨੇ ਚੁੱਪ-ਚੁਪੀਤੇ ਅੰਤਿਮ ਸੰਸਕਾਰ ਕਰ ਦਿੱਤਾ ਨਿਊਯਾਰਕ, 13 ਅਗਸਤ (ਰਾਜ ਗੋਗਨਾ )- ਭਾਰਤੀ ਮੂਲ ਦੀ ਔਰਤ ਮਨਦੀਪ ਕੌਰ ਵਲੋਂ ਰਿਚਮੰਡ ਹਿੱਲ ...

ਜੇਤੂ ਉਮੀਦਵਾਰਾਂ ਨਾਲ ਦੁਪਹਿਰ ਦੇ ਖਾਣੇ ‘ਤੇ ਅਹਿਮ ਵਿਚਾਰਾਂ

ਜੇਤੂ ਉਮੀਦਵਾਰਾਂ ਨਾਲ ਦੁਪਹਿਰ ਦੇ ਖਾਣੇ 'ਤੇ ਅਹਿਮ ਵਿਚਾਰਾਂ ਮੈਰੀਲੈਡ-( ਗਿੱਲ ) ਸਿੱਖ ਕੁਮਿਨਟੀ ਦੇ ਮੈਰੀਲੈਡ ਦੇ ਨੇਤਾਵਾਂ ਨੇ ਪ੍ਰਾਇਮਰੀ ਡੈਮੋਕਰੇਟਕ ਜੇਤੂ ਉਮੀਦਵਾਰਾਂ ਨਾਲ ਲੰਚ ਮੀਟਿੰਗ ਮੈਡ ਕਾਉ ਰੈਸਟੋਰੈਟ ਕਾਰਕ ਵਿਖੇ ਕੀਤੀ ਗਈ ਹੈ। ਜਿਸ...

ਡੋਨਲਡ ਟਰੰਪ ਦੀ ਰਿਹਾਇਸ਼ ਅਤੇ ਕਲੱਬ ਤੋਂ ਗੁਪਤ ਦਸਤਾਵੇਜ਼ ਬਰਾਮਦ ਹੋੲ

ਸੈਕਰਾਮੈਂਟੋ, ( ਹੁਸਨ ਲੜੋਆ ਬੰਗਾ ) -ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜਰ ਆ ਰਹੀਆਂ ਹਨ। ਐਫ ਬੀਆਈ ਵੱਲੋਂ ਸਾਬਕਾ ਰਾਸ਼ਟਰਪਤੀ ਦੀ ਫਲੋਰਿਡਾ ਸਥਿੱਤ ਨਿੱਜੀ ਕਲੱਬ ਤੇ ਰਿਹਾਇਸ਼ 'ਤੇ ਕੀਤੀ ਗਈ ਛਾਪੇਮਾਰੀ...

ਸਿਨਸਿਨਾਟੀ ਦੇ ਪੰਜਵੇ ਸਲਾਨਾ ਵਿਸ਼ਵ ਧਰਮ ਸੰਮੇਲਨ ਵਿਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸਿੱਖ ਸੰਗਤ ਵਲੋਂ ਕੀਤੀ ਗਈ ਲੰਗਰ ਸੇਵਾ, ਲਾਈ ਗਈ ਧਰਮ ਬਾਰੇ ਪ੍ਰਦਰਸ਼ਨੀ, ਮਹਿਮਾਨਾਂ ’ਤੇ ਸਜਾਈਆਂ ਗਈਆਂ ਦਸਤਾਰਾਂ ਸਿਨਸਿਨਾਟੀ, ਓਹਾਇਓ (13 ਅਗਸਤ, 2022): ਬੀਤੇ ਦਿਨੀ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨਾਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਪੰਜਵਾਂ ਸਲਾਨਾ “ਫੈਸਟੀਵਲ ਔਫ ਫੇਥਸ” (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ...

ਯੂਕੇ: ਬਾਡੀ ਬਿਲਡਿੰਗ ਮੁਕਾਬਲਿਆਂ ‘ਚ ਇਟਲੀ ਦੇ ਨੌਜਵਾਨ ਸੰਦੀਪ ਕੁਮਾਰ ਭੂਤਾਂ ਨੇ ਦਿਖਾਏ ਜੌਹਰ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) -ਕਹਿੰਦੇ ਹਨ ਕਿ ਹਿੰਮਤ ਤੇ ਹੌਸਲਾ ਪਰਬਤਾਂ ਨੂੰ ਵੀ ਮੈਦਾਨ ਕਰ ਦਿੰਦੇ ਹਨ। ਲਗਭਗ ਇੱਕ ਦਹਾਕਾ ਪਹਿਲਾਂ ਸੁਨਹਿਰੇ ਭਵਿੱਖ ਲਈ ਇਟਲੀ ਆਇਆ ਨੌਜਵਾਨ ਸੰਦੀਪ ਕੁਮਾਰ ਭੂਤਾਂ ਦੇ ਜਜ਼ਬੇ ਨੇ ਅਜਿਹਾ...

ਸਕਾਟਲੈਂਡ : ਯੂਕਰੇਨੀ ਸ਼ਰਨਾਰਥੀਆਂ ਨੂੰ ਸਮੁੰਦਰੀ ਜਹਾਜ਼ ‘ਚ ਦਿੱਤੀ ਜਾਵੇਗੀ ਰਿਹਾਇਸ਼ 

*ਹੁਣ ਤੱਕ 10056 ਸ਼ਰਨਾਰਥੀਆਂ ਨੂੰ ਦਿੱਤੀ ਜਾ ਚੁੱਕੀ ਹੈ ਰਿਹਾਇਸ਼  ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) -ਰੂਸ ਨਾਲ ਜੰਗ ਲੱਗਣ ਤੋਂ ਬਾਅਦ ਸੈਂਕੜੇ ਯੂਕਰੇਨੀ ਲੋਕਾਂ ਨੇ ਯੂਕੇ ਵਿੱਚ ਪਨਾਹ ਲਈ ਹੈ। ਇਸ ਦੌਰਾਨ ਹੀ ਸਕਾਟਲੈਂਡ ਨੇ ਵੀ...

ਸਕੌਟਲੈਂਡ: ਫਸਟ ਮਨਿਸਟਰ ਨੇ ਮਹਿੰਗਾਈ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਹੰਗਾਮੀ ਮੀਟਿੰਗ ਸੱਦਣ...

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) -ਨਿਕੋਲਾ ਸਟਰਜਨ ਨੇ ਬੋਰਿਸ ਜੌਹਨਸਨ ਨੂੰ ਆਮ ਲੋਕਾਂ ਦੇ ਜਿਉਣ ਲਈ ਜਰੂਰੀ ਵਸਤਾਂ ਦੀਆਂ ਵਧੀਆਂ ਕੀਮਤਾਂ ਅਤੇ ਇਸ ਭਿਆਨਕ ਸੰਕਟ ਸੰਬੰਧੀ ਉਸ ਨਾਲ ਹੰਗਾਮੀ ਮੀਟਿੰਗ ਕਰਨ ਦੀ ਅਪੀਲ ਕੀਤੀ ਹੈ।...

ਭਾਰਤੀ ਮੂਲ ਦੀ ਰੂਪਾਲੀ ਡਿਸਾਈ ਅਮਰੀਕਾ ਵਿਚ ਜੱਜ ਬਣ

ਸੈਕਰਾਮੈਂਟੋ 9 ਅਗਸਤ, 2022 ( ਹੁਸਨ ਲੜੋਆ ਬੰਗਾ ) -ਐਰੀਜ਼ੋਨਾ ਦੀ ਵਕੀਲ ਰੂਪਾਲੀ ਐਚ ਡਿਸਾਈ ਪਹਿਲੀ ਭਾਰਤੀ ਮੂਲ ਦੀ ਅਮਰੀਕੀ ਔਰਤ ਹੈ ਜੋ 9 ਵੀਂ ਸਰਕਟ ਕੋਰਟ ਵਿਚ ਜੱਜ ਦੀਆਂ ਸੇਵਾਵਾਂ ਨਿਭਾਏਗੀ। ਯੂ ਐਸ...

ਯੂਕੇ: ਵੋਇਸ ਆਫ ਵੂਮੈਨ ਤੇ ਸ਼ਿਵਚਰਨ ਗਿੱਲ ਮੈਮੋਰੀਅਲ ਟਰੱਸਟ ਵੱਲੋਂ ਤੀਆਂ ਦਾ ਆਯੋਜਨ 

"ਔਰਤਾਂ ਦੇ ਮਨੋਰੰਜਨ ਲਈ ਮੰਚ ਮੁਹੱਈਆ ਕਰਵਾਉਣਾ ਸਾਡਾ ਮੁੱਖ ਮੰਤਵ"- ਸੁਰਿੰਦਰ ਕੌਰ, ਸ਼ਿਵਦੀਪ ਕੌਰ ਢੇਸੀ ਗਲਾਸਗੋ/ਸਾਊਥਾਲ (ਮਨਦੀਪ ਖੁਰਮੀ ਹਿੰਮਤਪੁਰਾ) -ਬਰਤਾਨੀਆ ਦੀ ਧਰਤੀ 'ਤੇ ਪੰਜਾਬੀਅਤ ਭਾਈਚਾਰੇ ਦੀ ਕਾਰਗੁਜਾਰੀ ਲੁਕੀ ਛਿਪੀ ਨਹੀਂ ਹੈ। ਆਏ ਦਿਨ ਹੁੰਦੇ ਮੇਲੇ...