ਸਕਾਟਲੈਂਡ: ਅਜੋਕੇ ਦੋ ਹਫਤੇ ਐੱਨ ਐੱਚ ਐੱਸ ਲਈ ਪਿਛਲੇ 73 ਸਾਲਾਂ ਨਾਲੋਂ ਵਧੇਰੇ ਮੁਸ਼ਕਿਲ...

ਸਕਾਟਲੈਂਡ ਵਿੱਚ ਸ਼ੁਰੂਆਤ ਤੋਂ ਹੁਣ ਤੱਕ ਕੋਵਿਡ ਪਾਜੇਟਿਵ ਕੇਸਾਂ ਦਾ ਅੰਕੜਾ ਇੱਕ ਮਿਲੀਅਨ ਤੋਂ ਪਾਰ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) -ਸਕਾਟਲੈਂਡ ਵਿੱਚ ਕੋਵਿਡ ਕੇਸਾਂ ਦੇ ਵਾਧੇ ਸਬੰਧੀ ਹੁਣ ਤੱਕ ਦੇ ਸਭ ਤੋਂ ਬੁਰੇ ਹਾਲਾਤ ਵੇਖਣ ਨੂੰ...

ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਹੁਣ ਭਾਰਤੀਆਂ ਨੂੰ ਮਿਲੇਗਾ ਆਸਾਨੀ ਨਾਲ ਤੇ ਸਸਤਾ UK...

ਬ੍ਰਿਟੇਨ (UK) ਭਾਰਤੀਆਂ ਲਈ ਵੀਜ਼ਾ (Visa) ਨਿਯਮਾਂ ਵਿਚ ਢਿੱਲ ਦੇਣ ਦੀ ਯੋਜਨਾ ਬਣਾ ਰਿਹਾ ਹੈ। ਇਹ ਕਦਮ ਭਾਰਤ ਨਾਲ ਮੁਕਤ ਵਪਾਰ ਸਮਝੌਤਾ (FTA) ਕਰਨ ਦੀ ਯੋਜਨਾ ਤਹਿਤ ਚੁੱਕਿਆ ਜਾਵੇਗਾ। ਇਹ ਭਾਰਤੀ ਸੈਲਾਨੀਆਂ, ਵਿਦਿਆਰਥੀਆਂ ਤੇ...

ਇੰਡੋ-ਕੈਨੇਡੀਅਨ ਮੀਡੀਆ ਕਲੱਬ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਸਰਬੱਤ ਦੇ ਭਲੇ ਲਈ ਅਰਦਾਸ ਨਾਲ...

ਮਾਲਟਨ, ਮਿਸੀਸਾਗਾ, (ਰਾਜ ਗੋਗਨਾ) -ਇੰਡੋ-ਕੈਨੇਡੀਅਨ ਮੀਡੀਆ ਕਲੱਬ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਸਰਬੱਤ ਦੇ ਭਲੇ ਲਈ ਅਰਦਾਸ ਨਾਲ ਕੀਤੀ ਗਈ ਹੈ। ਕਲੱਬ ਵੱਲੋਂ ਮਾਲਟਨ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਵਿਖੇ ਅਖੰਡ ਪਾਠ...

ਬੰਦੇ ਨੇ ਬਿੱਛੂਆਂ ਦੇ ਜ਼ਹਿਰ ਨੂੰ ਹੀ ਬਣਾ ਲਿਆ ਕਿੱਤਾ, ਸਿਰਫ ਇੱਕ ਗ੍ਰਾਮ ਜ਼ਹਿਰ...

ਕਾਹਿਰਾ (ਮਿਸਰ): ਪੱਛਮੀ ਰੇਗਿਸਤਾਨ ਦੀ ਇੱਕ ਲੈਬ. ’ਚ ਅਹਿਮਦ ਅਬੂ ਅਲ ਸਊਦ ਨੂੰ ਹਜ਼ਾਰਾਂ ਜਿਊਂਦੇ ਬਿੱਛੂਆਂ ’ਚੋਂ ਇੱਕ ਬੂੰਦ ਜ਼ਹਿਰ ਕੱਢਣ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਦੋ ਦਹਾਕਿਆਂ ਤੱਕ ਤੇਲ ਖੇਤਰ ਵਿੱਚ ਕੰਮ...

ਯੂ ਕੇ: ਕੋਵਿਡ ਇਕਾਂਤਵਾਸ ਦੀ ਮਿਆਦ 10 ਦਿਨਾਂ ਤੋਂ ਘਟਾ ਕੇ 7 ਦਿਨ ਹੋਵੇਗੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਇੰਗਲੈਂਡ ਵਿੱਚ ਕੋਵਿਡ-19 ਲਈ ਪਾਜੇਟਿਵ ਟੈਸਟ ਕਰਨ ਵਾਲੇ ਲੋਕਾਂ ਲਈ ਸਵੈ- ਇਕਾਂਤਵਾਸ ਹੋਣ ਦੀ ਮਿਆਦ 10 ਦਿਨਾਂ ਤੋਂ ਘਟਾ ਕੇ 7 ਕਰ ਦਿੱਤੀ ਜਾਵੇਗੀ। ਜੋ ਲੋਕ ਆਪਣੀ ਕੁਆਰੰਟੀਨ ਦੀ ਸ਼ੁਰੂਆਤ...

ਸਕਾਟਲੈਂਡ ‘ਚ ਨਾਈਟ ਕਲੱਬ 27 ਦਸੰਬਰ ਤੋਂ ਤਿੰਨ ਹਫ਼ਤਿਆਂ ਲਈ ਰਹਿਣਗੇ ਬੰਦ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਸਕਾਟਲੈਂਡ ਵਿੱਚ ਸਰਕਾਰ ਦੁਆਰਾ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਕੋਸ਼ਿਸ਼ਾਂ ਜਾਰੀ ਹਨ। ਇਸੇ ਲੜੀ ਤਹਿਤ ਜਾਣਕਾਰੀ ਦਿੰਦਿਆਂ ਸਕਾਟਲੈਂਡ ਦੇ ਡਿਪਟੀ ਫਸਟ ਮਨਿਸਟਰ ਜੌਹਨ ਸਵਿੰਨੇ ਨੇ...

ਸਕਾਟਲੈਂਡ: 26 ਦਸੰਬਰ ਤੋਂ ਲਾਗੂ ਹੋਣਗੀਆਂ ਕੋਰੋਨਾ ਤੋਂ ਸੁਰੱਖਿਆ ਲਈ ਨਵੀਆਂ ਪਾਬੰਦੀਆਂ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) -ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਸਬੰਧੀ ਸਰਕਾਰ ਵੱਲੋਂ ਕੁੱਝ ਨਵੀਆਂ...

ਯੂ ਕੇ ਵਿਚ ਮਹਿੰਗਾਈ ਦਰ ’ਚ ਇੱਕ ਦਹਾਕੇ ਤੋਂ ਵੱਧ ਸਮੇਂ ਵਿਚ ਹੋਇਆ ਸਭ...

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) -ਮੌਜੂਦਾ ਸਮੇਂ ਦੁਨੀਆਂ ਦੇ ਹਰ ਦੇਸ਼ ਵਿੱਚ ਵਧ ਰਹੀ ਮਹਿੰਗਾਈ ਲੋਕਾਂ ਦਾ ਲੱਕ ਤੋੜ ਰਹੀ ਹੈ। ਯੂ ਕੇ ਵੀ ਮਹਿੰਗਾਈ ਦੀ ਇਸ ਮਾਰ ਤੋਂ ਬਚ ਨਹੀਂ ਸਕਿਆ ਹੈ। ਪੈਟਰੋਲ, ਕੱਪੜਿਆਂ...

ਸਕਾਟਲੈਂਡ ਵਿਚ ਓਮੀਕਰੋਨ ਦੇ 71 ਕੇਸ ਹੋਰ ਮਿਲੇ, ਇੱਕ ਪ੍ਰਾਇਮਰੀ ਸਕੂਲ ਹੋਇਆ ਬੰਦ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਸਕਾਟਲੈਂਡ ਦੇ ਰੇਨਫਰਿਊਸ਼ਾਇਰ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਫੈਲਣ ਕਾਰਨ ਇੱਕ ਪ੍ਰਾਇਮਰੀ ਸਕੂਲ ਨੂੰ ਬੰਦ ਕਰਨਾ ਪਿਆ ਹੈ। ਨਵੇਂ ਕੋਵਿਡ -19 ਓਮੀਕਰੋਨ ਵੇਰੀਐਂਟ ਦੇ ਫੈਲਣ ਤੋਂ ਬਾਅਦ...

ਸੈਨਹੋਜੇ ਪੰਜਾਬੀ ਮੇਲੇ ਦੇ ਚੇਅਰਮੈਨ ਹਰਦੂਮਣ ਸਿੰਘ ਬਿੱਲਾ ਸੰਘੇੜਾ ਸਨਮਾਨਿਤ

ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਸੈਨਹੋਜੇ ਪੰਜਾਬੀ ਮੇਲੇ ’ਚ ਪ੍ਰਬੰਧਕੀ ਚੇਅਰਮੈਨ ਹਰਦੂਮਣ ਸਿੰਘ ‘ਬਿੱਲਾ ਸੰਘੇੜਾ’ ਨੂੰ ਮਹਾਰਾਜਾ ਪੈਲੇਸ ਕੈਂਟ (ਸਿਆਟਲ) ਵਿਚ ਸਨਮਾਨਿਤ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਤੇ ਐਜੂਕੇਸ਼ਨ ਸੁਸਾਇਟੀ ਨਾਰਥ ਅਮਰੀਕਾ ਦੇ ਪ੍ਰਧਾਨ...