ਸਕਾਟਲੈਂਡ: 26 ਦਸੰਬਰ ਤੋਂ ਲਾਗੂ ਹੋਣਗੀਆਂ ਕੋਰੋਨਾ ਤੋਂ ਸੁਰੱਖਿਆ ਲਈ ਨਵੀਆਂ ਪਾਬੰਦੀਆਂ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) -ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਸਬੰਧੀ ਸਰਕਾਰ ਵੱਲੋਂ ਕੁੱਝ ਨਵੀਆਂ...

ਯੂ ਕੇ ਵਿਚ ਮਹਿੰਗਾਈ ਦਰ ’ਚ ਇੱਕ ਦਹਾਕੇ ਤੋਂ ਵੱਧ ਸਮੇਂ ਵਿਚ ਹੋਇਆ ਸਭ...

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) -ਮੌਜੂਦਾ ਸਮੇਂ ਦੁਨੀਆਂ ਦੇ ਹਰ ਦੇਸ਼ ਵਿੱਚ ਵਧ ਰਹੀ ਮਹਿੰਗਾਈ ਲੋਕਾਂ ਦਾ ਲੱਕ ਤੋੜ ਰਹੀ ਹੈ। ਯੂ ਕੇ ਵੀ ਮਹਿੰਗਾਈ ਦੀ ਇਸ ਮਾਰ ਤੋਂ ਬਚ ਨਹੀਂ ਸਕਿਆ ਹੈ। ਪੈਟਰੋਲ, ਕੱਪੜਿਆਂ...

ਸਕਾਟਲੈਂਡ ਵਿਚ ਓਮੀਕਰੋਨ ਦੇ 71 ਕੇਸ ਹੋਰ ਮਿਲੇ, ਇੱਕ ਪ੍ਰਾਇਮਰੀ ਸਕੂਲ ਹੋਇਆ ਬੰਦ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਸਕਾਟਲੈਂਡ ਦੇ ਰੇਨਫਰਿਊਸ਼ਾਇਰ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਫੈਲਣ ਕਾਰਨ ਇੱਕ ਪ੍ਰਾਇਮਰੀ ਸਕੂਲ ਨੂੰ ਬੰਦ ਕਰਨਾ ਪਿਆ ਹੈ। ਨਵੇਂ ਕੋਵਿਡ -19 ਓਮੀਕਰੋਨ ਵੇਰੀਐਂਟ ਦੇ ਫੈਲਣ ਤੋਂ ਬਾਅਦ...

ਸੈਨਹੋਜੇ ਪੰਜਾਬੀ ਮੇਲੇ ਦੇ ਚੇਅਰਮੈਨ ਹਰਦੂਮਣ ਸਿੰਘ ਬਿੱਲਾ ਸੰਘੇੜਾ ਸਨਮਾਨਿਤ

ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਸੈਨਹੋਜੇ ਪੰਜਾਬੀ ਮੇਲੇ ’ਚ ਪ੍ਰਬੰਧਕੀ ਚੇਅਰਮੈਨ ਹਰਦੂਮਣ ਸਿੰਘ ‘ਬਿੱਲਾ ਸੰਘੇੜਾ’ ਨੂੰ ਮਹਾਰਾਜਾ ਪੈਲੇਸ ਕੈਂਟ (ਸਿਆਟਲ) ਵਿਚ ਸਨਮਾਨਿਤ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਤੇ ਐਜੂਕੇਸ਼ਨ ਸੁਸਾਇਟੀ ਨਾਰਥ ਅਮਰੀਕਾ ਦੇ ਪ੍ਰਧਾਨ...

ਸਿੱਖਸ ਆਫ ਯੂ ਐਸ ਏ ਦੀ ਮੀਟਿੰਗ ਵਿੱਚ ਇਕੱਠੇ ਹੋ ਕੇ ਹੰਭਲਾ ਮਾਰਨ ’ਤੇ...

* ਅਮਰੀਕਾ ਦੀਆਂ ਸਾਰੀਆਂ ਸਟੇਟਾਂ ਵਿੱਚ ਚੈਪਟਰ ਬਣਾਉਣ ਦੀ ਆਖਰੀ ਮਿਤੀ 31 ਦਸੰਬਰ ਹੋਵੇਗੀ ਮੈਰੀਲੈਡ, (ਗਿੱਲ)-ਸਿੱਖਸ ਆਫ ਯੂ ਐਸ ਏ ਦੀ ਇਸ ਸਾਲ ਦੀ ਆਖਰੀ ਮੀਟਿੰਗ ਬੰਬੇ ਨਾਈਟ ਰੈਸਟੋਰੈਟ ਵਿੱਚ ਕੀਤੀ ਗਈ ਹੈ ਜਿਸ ਦੀ...

ਲੇਖਕ, ਪਾਠਕ ਤੇ ਸੱਭਿਆਚਾਰਕ ਮੰਚ ਸਲੋਹ ਦੇ ਸਾਲਾਨਾ ਸਮਾਰੋਹ ‘ਚ ਡਾ. ਸਾਹਿਬ ਸਿੰਘ ਦੀ...

* ਨਾਟਕ ‘‘ਸੰਮਾਂ ਵਾਲ਼ੀ ਡਾਂਗ’’ ਦਾ ਸਫ਼ਲ ਮੰਚਨ ਗਲਾਸਗੋ/ਸਲੋਹ, (ਮਨਦੀਪ ਖੁਰਮੀ ਹਿੰਮਤਪੁਰਾ)-ਇੰਗਲੈਂਡ ਦੀ ਧਰਤੀ ਹਮੇਸ਼ਾ ਹੀ ਪੰਜਾਬੀ ਕਲਾਕਾਰਾਂ, ਫ਼ਨਕਾਰਾਂ ਦੀ ਕਦਰਦਾਨ ਵਜੋਂ ਬਾਖੂਬੀ ਨਿਭਦੀ ਆ ਰਹੀ ਹੈ। ਸਿਰਫ ਗਾਇਕਾਂ ਦੇ ਅਖਾੜਿਆਂ ‘ਚ ਹੀ ਰੌਣਕਾਂ ਨਹੀਂ...

ਇਟਲੀ ਵਿੱਚ ਪਹਿਲੀ ਵਾਰ ਕਿਸੇ ਪੰਜਾਬਣ ਨੇ ਪੜ੍ਹਾਈ ਵਿੱਚੋਂ ਅਵੱਲ ਆ ਕੇ ਜਿੱਤਿਆ 7500...

ਮਿਲਾਨ, (ਦਲਜੀਤ ਮੱਕੜ) -ਇਟਲੀ ਦੇ ਭਾਰਤੀ ਬੱਚੇ ਵਿੱਦਿਆਦਕ ਖੇਤਰਾਂ ਵਿੱਚ ਇਟਾਲੀਅਨ ਬੱਚਿਆਂ ਸਮੇਤ ਹੋਰ ਦੇਸ਼ਾਂ ਦੇ ਬੱਚਿਆਂ ਨੂੰ ਜਿਸ ਰਫ਼ਤਾਰ ਨਾਲ ਪਛਾੜਦੇ ਹੋਏ ਕਾਮਯਾਬੀ ਦੀ ਟੀਸੀ ਵੱਲ ਤੁਰੇ ਜਾ ਰਹੇ ਹਨ ਉਹ ਕਾਬਲੇ ਤਾਰੀਫ਼...

ਸਕਾਟਲੈਂਡ: ਅਰਵੇਨ ਤੂਫਾਨ ਤੋਂ ਬਾਅਦ ਮਦਦ ਲਈ ਕੀਤੀ ਫੌਜ ਦੀ ਤਾਇਨਾਤੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਸਕਾਟਲੈਂਟ ਦੇ ਕਈ ਖੇਤਰਾਂ ਵਿੱਚ ਆਏ ਤੂਫਾਨ ਅਰਵੇਨ ਨਾਲ ਵੱਡੇ ਪੱਧਰ ‘ਤੇ ਤਬਾਹੀ ਮੱਚੀ ਹੈ। ਜਿਸ ਕਾਰਨ ਲੋਕਾਂ ਦੀ ਸਹਾਇਤਾ ਕਰਨ ਲਈ ਫੌਜ ਦੀ ਤਾਇਨਾਤੀ ਕੀਤੀ ਗਈ ਹੈ। ਤੂਫਾਨ ਅਰਵੇਨ...

ਲੰਡਨ: ਸ੍ਰ. ਬਲਵੰਤ ਸਿੰਘ ਗਿੱਲ (ਕੋਕਰੀ ਵਾਲੇ) ਨਮਿਤ ਅੰਤਿਮ ਅਰਦਾਸ ਸਾਊਥਾਲ ਵਿਖੇ ਹੋਈ

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) -ਪਿੰਕ ਸਿਟੀ ਹੇਜ਼ ਦੇ ਮਾਲਕ ਲਖਵਿੰਦਰ ਸਿੰਘ ਗਿੱਲ ਕੋਕਰੀ ਕਲਾਂ ਦੇ ਪਿਤਾ ਸ੍ਰ. ਬਲਵੰਤ ਸਿੰਘ ਗਿੱਲ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ...

ਯੂ ਕੇ: ਸਰਕਾਰ ਨੇ ਭਵਿੱਖੀ ਬੂਸਟਰ ਮੁਹਿੰਮਾਂ ਲਈ 114 ਮਿਲੀਅਨ ਕੋਵਿਡ ਵੈਕਸੀਨ ਖੁਰਾਕਾਂ ਕੀਤੀਆਂ...

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਯੂਕੇ ਸਰਕਾਰ ਦੁਆਰਾ ਭਵਿੱਖ ਵਿੱਚ ਕੋਰੋਨਾ ਵਾਇਰਸ ਤੋ ਸੁਰੱਖਿਆ ਪ੍ਰਦਾਨ ਕਰਨ ਲਈ ਅਗਲੇ ਦੋ ਸਾਲਾਂ ਵਿੱਚ ਸੰਭਾਵੀ ਬੂਸਟਰ ਮੁਹਿੰਮਾਂ ਲਈ ਕੋਵਿਡ -19 ਟੀਕੇ ਦੀਆਂ ਲੱਖਾਂ ਖੁਰਾਕਾਂ ਸੁਰੱਖਿਅਤ ਕੀਤੀਆਂ ਗਈਆਂ ਹਨ।...