ਸਕਾਟਲੈਂਡ: ਕੋਪ 26 ਲਈ ਵਾਤਾਵਰਨ ਕਾਰਕੁੰਨ ਕਰਨਗੇ ‘ਜਲਵਾਯੂ ਰੇਲ’ ਦੀ ਯਾਤਰਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-ਗਲਾਸਗੋ ਵਿੱਚ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਯੂਰਪ ਭਰ ਦੇ ਵਾਤਾਵਰਨ ਕਾਰਕੁੰਨਾਂ ਦੁਆਰਾ ਰੇਲ ਯਾਤਰਾ ਨੂੰ ਉਤਸ਼ਾਹਤ ਕਰਨ ਲਈ ਇੱਕ ਖਾਸ ਜਲਵਾਯੂ ਰੇਲ ‘ਤੇ ਯਾਤਰਾ ਕੀਤੀ...

ਯੂ ਕੇ ਵਿਚ ਕਲਾਕਾਰ ਬੈਂਕਸੀ ਦੀ ਪੇਂਟਿੰਗ 18 ਮਿਲੀਅਨ ਪੌਂਡ ਤੋਂ ਵੱਧ ‘ਚ ਹੋਈ...

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)-ਯੂਕੇ ਦੇ ਇੱਕ ਕਲਾਕਾਰ ਬੈਂਕਸੀ ਦੀ ਪੇਂਟਿੰਗ ਨੂੰ ਨਿਲਾਮੀ ਵਿੱਚ ਕੁੱਲ 18.5 ਮਿਲੀਅਨ ਪੌਂਡ ਵਿੱਚ ਖਰੀਦਿਆ ਗਿਆ ਹੈ। ਯੂਕੇ ਦੇ ਇਸ ਕਲਾਕਾਰ ਦੀ ਇਹ ਪੇਂਟਿੰਗ ਜਿਸਨੂੰ ‘ਲਵ ਇਜ਼ ਇਨ ਦ ਬਿਨ’...

ਕਨੇਡੀਅਨ ਕੌਂਸਲ ਮੈਂਬਰ ਗੁਰਪ੍ਰੀਤ ਸਿੰਘ ਢਿੱਲੋ ਦਾ ਫਰਿਜ਼ਨੋ ਵਿਖੇ ਸੁਆਗਤ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਲੰਘੇ ਦਿਨੀਂ ਕਨੇਡਾ ਦੇ ਬਰੈਂਪਟਨ ਏਰੀਏ ਦੇ ਪੀਲ ਕਾਉਂਟੀ ਰੀਜਨਲ ਕੌਂਸਲ ਮੈਂਬਰ ਗੁਰਪ੍ਰੀਤ ਸਿੰਘ ਢਿਲੋਂ ਆਪਣੀ ਕੈਲੀਫੋਰਨੀਆਂ ਫੇਰੀ ਦੌਰਾਨ ਫਰਿਜ਼ਨੋ ਪਹੁੰਚੇ ਜਿੱਥੇ ਉਹਨਾਂ ਦੇ ਸਨਮਾਨ ਹਿੱਤ ਇੰਡੋ ਯੂ.ਐਸ.ਏ. ਹੈਰੀਟੇਜ਼...

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਹੋਏ ਹਸਪਤਾਲ ‘ਚ ਦਾਖਲ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਮੰਗਲਵਾਰ ਨੂੰ ਖੂਨ ਦੀ ਇਨਫੈਕਸ਼ਨ ਕਾਰਨ ਹਸਪਤਾਲ ਵਿੱਚ ਦਾਖਲ ਹੋਏ। ਉਹਨਾਂ ਨੂੰ ਯੂਨੀਵਰਸਿਟੀ ਆਫ ਕੈਲੀਫੋਰਨੀਆ ਇਰਵਿਨ ਮੈਡੀਕਲ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਇਸ...

ਜੋਅ ਬਾਈਡੇਨ ਕੋਰੋਨਾ ਤੇ ਜਲਵਾਯੂ ਦੇ ਵਿਚਾਰ ਵਟਾਂਦਰੇ ਲਈ ਪੋਪ ਫ੍ਰਾਂਸਿਸ ਨਾਲ ਕਰਨਗੇ ਮੁਲਾਕਾਤ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਜੋ ਕਿ ਇਸ ਮਹੀਨੇ ਦੇ ਅਖੀਰ ਵਿੱਚ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਵਿੱਚ ਭਾਗ ਲੈਣ ਲਈ ਜਾ ਰਹੇ...

ਯੂ ਐਸ ਕੈਪੀਟਲ ਦੇ ਕੋਲ ਬੇਸਬਾਲ ਬੈਟ ਲੈ ਕੇ ਜਾ ਰਹੀ ਔਰਤ ਦੁਆਰਾ ਪੁਲਿਸ...

ਵਾਸ਼ਿੰਗਟਨ, ਡੀ.ਸੀ, (ਰਾਜ ਗੋਗਨਾ)-ਕੈਪੀਟਲ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਸ਼ੁੱਕਰਵਾਰ ਸਵੇਰੇ ਵਾਸ਼ਿੰਗਟਨ ਵਿੱਚ ਫਸਟ ਸਟਰੀਟ ਐਸਡਬਲਯੂ ਦੇ ਨਾਲ ਇੱਕ ਬੇਸਬਾਲ ਬੈਟ ਲੈ ਕੇ ਜਾ ਰਹੀ ਇੱਕ ਔਰਤ ਦੁਆਰਾ ਇੱਕ ਅਮਰੀਕੀ ਕੈਪੀਟਲ ਪੁਲਿਸ...

ਸਾਨੂੰ ਸਮਾਜਿਕ ਕੁਰੀਤੀਆਂ ਤੋਂ ਨਿਜਾਤ ਪਾਉਣ ਲਈ ਪ੍ਰੇਰਨਾ ਦਿੰਦਾ ਹੈ ਦੁਸਹਿਰੇ ਦਾ ਤਿਉਹਾਰ- ਐਮ.ਪੀ...

ਨਿਊਯਾਰਕ/ਖਰੜ, (ਰਾਜ ਗੋਗਨਾ)-ਬੁਰਾਈ ਉੱਪਰ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸਾਨੂੰ ਸਮਾਜਿਕ ਕੁਰੀਤੀਆਂ ਤੋਂ ਨਿਜਾਤ ਪਾਉਣ ਲਈ ਇਕਜੁੱਟ ਹੋਣ ਦੀ ਪ੍ਰੇਰਨਾ ਦਿੰਦਾ ਹੈ। ਇਹ ਸ਼ਬਦ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ...

ਸਕਾਟਲੈਂਡ ਵਿਚ ਕੋਪ 26 ਦੌਰਾਨ ਡੈਲੀਗੇਟਾਂ ਦੀ ਰਿਹਾਇਸ਼ ਲਈ ਸਮੁੰਦਰੀ ਜਹਾਜ਼ ਪਹੁੰਚਿਆ ਗਲਾਸਗੋ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਗਲਾਸਗੋ ਵਿੱਚ ਇਸ ਮਹੀਨੇ ਦੇ ਅਖੀਰ ਤੋਂ ਸ਼ੁਰੂ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਵਿੱਚ ਆਉਣ ਵਾਲੇ ਡੈਲੀਗੇਟਾਂ ਦੀ ਰਿਹਾਇਸ਼ ਵਜੋਂ ਵਰਤੋਂ ਕਰਨ ਲਈ ਇੱਕ ਸਮੁੰਦਰੀ ਜਹਾਜ਼ ਗਲਾਸਗੋ ਪਹੁੰਚ ਗਿਆ...

ਯੂ ਕੇ ਵਿਚ ਗੀਤਿਕਾ ਗੋਇਲ ਦੇ ਕਤਲ ਦੇ ਦੋਸ਼ ‘ਚ ਪਤੀ ਕਸ਼ਿਸ਼ ਅਗਰਵਾਲ ਨੂੰ...

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)-ਯੂਕੇ ਦੇ ਲੈਸਟਰ ‘ਚ ਵਿਨਟਰਸਡੇਲ ਰੋਡ, ਥਰਨਕੋਰਟ ਨਾਲ ਸਬੰਧਿਤ ਭਾਰਤੀ ਮੂਲ ਦਾ ਵਿਅਕਤੀ ਕਸ਼ਿਸ਼ ਅਗਰਵਾਲ ਆਪਣੀ 29 ਸਾਲਾਂ ਪਤਨੀ ਗੀਤਿਕਾ ਗੋਇਲ ਦੀ ਹੱਤਿਆ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜਾ ਦਾ...

ਸਵਾਮੀ ਨਰਾਇਣ ਮੰਦਰ ਪ੍ਰਬੰਧਕ ਕਮੇਟੀ ਨੇ ਸ਼ੁਨੀਲਾ ਰੂਥ ਸਮੇਤ ਡੈਲੀਗੇਟ ਨੂੰ ਸਨਮਾਨਿਤ ਕੀਤਾ

ਮੈਰੀਲੈਡ, (ਗਿੱਲ)-ਇੰਟਰਫੇਥ ਆਲ ਨੇਬਰ ਡੈਲੀਗੇਟ ਨੇ ਸਵਾਮੀ ਨਰਾਇਣ ਮੰਦਰ ਮੈਰੀਲੈਂਡ ਦਾ ਦੌਰਾ ਰਾਜ ਰਾਠੌਰ ਚੇਅਰਮੈਨ ਹਿੰਦੂ ਫਾਉਡੇਸ਼ਨ ਅਮਰੀਕਾ ਦੀ ਅਗਵਾਈ ਵਿੱਚ ਕੀਤਾ। ਜਿੱਥੇ ਸ਼ੁਨੀਲਾ ਰੁਥ ਪਾਰਲੀਮੈਂਟ ਸੈਕਟਰੀ ਘੱਟ ਗਿਣਤੀਆਂ ਦੀ ਮਸੀਹਾ ਤੇ ਧਾਰਮਿਕ ਮਸਲਿਆਂ...