ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਤੇ ਆਈ ਐੱਸ ਆਈ ਦੇ ਮੁਖੀ ਕਾਬੁਲ ਪਹੁੰਚੇ

ਇਸਲਾਮਾਬਾਦ -ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੀਰਵਾਰ ਨੂੰ ਦੇਸ਼ ਦੀ ਖੁਫ਼ੀਆ ਏਜੰਸੀ ਆਈਐੱਸਆਈ ਦੇ ਮੁਖੀ ਲੈਫ਼ਟੀਨੈਂਟ ਜਨਰਲ ਫੈਜ਼ ਹਮੀਦ ਦੇ ਨਾਲ ਕਾਬੁਲ ਪਹੁੰਚੇ। ਕਾਬੁਲ ਵਿਚ ਉਹ ਤਾਲਿਬਾਨ ਦੀ ਅਗਵਾਈ ਵਾਲੀ ਅਫ਼ਗਾਨਿਸਤਾਨ ਦੀ...

ਚੀਨ ਗੈਸ ਧਮਾਕੇ ‘ਚ ਚਾਰ ਹਲਾਕ, 47 ਜ਼ਖ਼ਮੀ

ਪੇਈਚਿੰਗ -ਉੱਤਰ-ਪੂੁਰਬੀ ਚੀਨ ਦੇ ਲਿਆਓਨਿੰਗ ਸੂਬੇ ਦੀ ਰਾਜਧਾਨੀ ਸ਼ੈਨਯਾਂਗ ਦੇ ਰੈਸਟੋਰੈਂਟ ਵਿੱਚ ਵੀਰਵਾਰ ਨੂੰ ਹੋਏ ਗੈਸ ਧਮਾਕੇ ਵਿੱਚ 4 ਵਿਅਕਤੀ ਹਲਾਕ ਤੇ 47 ਹੋਰ ਜ਼ਖ਼ਮੀ ਹੋ ਗਏ।   ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ...

ਬੰਗਲਾਦੇਸ਼ ਵਿੱਚ 29 ਹਿੰਦੂਆਂ ਦੇ ਘਰ ਫੂਕੇ

* ਹਮਲਾਵਰਾਂ ਦੇ ਸਮੂਹ ਨੇ ਕਾਰਵਾਈ ਨੂੰ ਅੰਜਾਮ ਦਿੱਤਾ ਢਾਕਾ (ਸਾਂਝੀ ਸੋਚ ਬਿਊਰੋ) -ਦੁਰਗਾ ਪੂਜਾ ਮੌਕੇ ਮੰਦਰਾਂ ਦੀ ਪਿਛਲੇ ਹਫ਼ਤੇ ਕੀਤੀ ਭੰਨਤੋੜ ਮਗਰੋਂ ਹਮਲਾਵਰਾਂ ਦੇ ਇਕ ਸਮੂਹ ਨੇ ਹਿੰਦੂਆਂ ਦੇ 29 ਘਰਾਂ ਨੂੰ ਅੱਗ ਲਾ...

ਯੂ ਕੇ: ਪ੍ਰਦੂਸ਼ਣ ਦਾ ਪੱਧਰ ਵਧਣ ਕਾਰਨ ਸੜਕ ਕਿਨਾਰੇ ਘਰਾਂ ਦੀ ਕਤਾਰ ਨੂੰ ਢਾਹਿਆ

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)-ਸੈਂਟਰਲ ਲੰਡਨ ਦੇ ਬਾਹਰ ਵੇਲਜ਼ ਦੀ ਇੱਕ ਸੜਕ ਦੇ ਕਿਨਾਰੇ ਦਹਾਕਿਆਂ ਤੋਂ ਮੌਜੂਦ 23 ਘਰਾਂ ਦੀ ਕਤਾਰ ਨੂੰ ਪ੍ਰਦੂਸ਼ਣ ਖਾਸ ਕਰਕੇ ਨਾਈਟ੍ਰੋਜਨ ਡਾਈਆਕਸਾਈਡ ਦਾ ਪੱਧਰ ਵਧਣ ਕਾਰਨ ਢਾਹਿਆ ਗਿਆ ਹੈ। ਇਹਨਾਂ...

ਕੈਨੇਡਾ: 26 ਅਕਤੂਬਰ ਨੂੰ ਹੋਵੇਗਾ ਨਵੀਂ ਕੈਬਨਿਟ ਦਾ ਸਹੁੰ ਚੁੱਕ ਸਮਾਗਮ

ਕੈਨੇਡਾ, (ਗੁਰਿੰਦਰਜੀਤ ਨੀਟਾ ਮਾਛੀਕੇ)-ਕੈਨੇਡਾ ਵਿੱਚ ਇਸ ਵੇਲੇ ਰਾਜਨੀਤਕ ਮਾਹੌਲ ਸਰਗਰਮ ਹੈ। ਪਿਛਲੇ ਮਹੀਨੇ 20 ਸਤੰਬਰ ਨੂੰ ਹੋਈਆ ਮੱਧ ਕਾਲੀ ਚੋਣਾਂ ਵਿੱਚ ਜਸਟਿਸ ਟਰੂਡੋ ਵੱਲੋਂ ਜਿੱਤ ਦਰਜ਼ ਕਰਨ ਦੇ ਬਾਅਦ ਉਹਨਾਂ ਦਾ ਨਵਾਂ ਮੰਤਰੀ ਮੰਡਲ...

ਸਕਾਟਲੈਂਡ: ਕੋਪ 26 ਲਈ ਵਾਤਾਵਰਨ ਕਾਰਕੁੰਨ ਕਰਨਗੇ ‘ਜਲਵਾਯੂ ਰੇਲ’ ਦੀ ਯਾਤਰਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-ਗਲਾਸਗੋ ਵਿੱਚ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਯੂਰਪ ਭਰ ਦੇ ਵਾਤਾਵਰਨ ਕਾਰਕੁੰਨਾਂ ਦੁਆਰਾ ਰੇਲ ਯਾਤਰਾ ਨੂੰ ਉਤਸ਼ਾਹਤ ਕਰਨ ਲਈ ਇੱਕ ਖਾਸ ਜਲਵਾਯੂ ਰੇਲ ‘ਤੇ ਯਾਤਰਾ ਕੀਤੀ...

ਯੂ ਕੇ ਵਿਚ ਕਲਾਕਾਰ ਬੈਂਕਸੀ ਦੀ ਪੇਂਟਿੰਗ 18 ਮਿਲੀਅਨ ਪੌਂਡ ਤੋਂ ਵੱਧ ‘ਚ ਹੋਈ...

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)-ਯੂਕੇ ਦੇ ਇੱਕ ਕਲਾਕਾਰ ਬੈਂਕਸੀ ਦੀ ਪੇਂਟਿੰਗ ਨੂੰ ਨਿਲਾਮੀ ਵਿੱਚ ਕੁੱਲ 18.5 ਮਿਲੀਅਨ ਪੌਂਡ ਵਿੱਚ ਖਰੀਦਿਆ ਗਿਆ ਹੈ। ਯੂਕੇ ਦੇ ਇਸ ਕਲਾਕਾਰ ਦੀ ਇਹ ਪੇਂਟਿੰਗ ਜਿਸਨੂੰ ‘ਲਵ ਇਜ਼ ਇਨ ਦ ਬਿਨ’...

ਕਨੇਡੀਅਨ ਕੌਂਸਲ ਮੈਂਬਰ ਗੁਰਪ੍ਰੀਤ ਸਿੰਘ ਢਿੱਲੋ ਦਾ ਫਰਿਜ਼ਨੋ ਵਿਖੇ ਸੁਆਗਤ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਲੰਘੇ ਦਿਨੀਂ ਕਨੇਡਾ ਦੇ ਬਰੈਂਪਟਨ ਏਰੀਏ ਦੇ ਪੀਲ ਕਾਉਂਟੀ ਰੀਜਨਲ ਕੌਂਸਲ ਮੈਂਬਰ ਗੁਰਪ੍ਰੀਤ ਸਿੰਘ ਢਿਲੋਂ ਆਪਣੀ ਕੈਲੀਫੋਰਨੀਆਂ ਫੇਰੀ ਦੌਰਾਨ ਫਰਿਜ਼ਨੋ ਪਹੁੰਚੇ ਜਿੱਥੇ ਉਹਨਾਂ ਦੇ ਸਨਮਾਨ ਹਿੱਤ ਇੰਡੋ ਯੂ.ਐਸ.ਏ. ਹੈਰੀਟੇਜ਼...

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਹੋਏ ਹਸਪਤਾਲ ‘ਚ ਦਾਖਲ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਮੰਗਲਵਾਰ ਨੂੰ ਖੂਨ ਦੀ ਇਨਫੈਕਸ਼ਨ ਕਾਰਨ ਹਸਪਤਾਲ ਵਿੱਚ ਦਾਖਲ ਹੋਏ। ਉਹਨਾਂ ਨੂੰ ਯੂਨੀਵਰਸਿਟੀ ਆਫ ਕੈਲੀਫੋਰਨੀਆ ਇਰਵਿਨ ਮੈਡੀਕਲ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਇਸ...

ਜੋਅ ਬਾਈਡੇਨ ਕੋਰੋਨਾ ਤੇ ਜਲਵਾਯੂ ਦੇ ਵਿਚਾਰ ਵਟਾਂਦਰੇ ਲਈ ਪੋਪ ਫ੍ਰਾਂਸਿਸ ਨਾਲ ਕਰਨਗੇ ਮੁਲਾਕਾਤ

ਫਰਿਜ਼ਨੋ (ਕੈਲੀਫੋਰਨੀਆ), (ਗੁਰਿੰਦਰਜੀਤ ਨੀਟਾ ਮਾਛੀਕੇ/ਕੁਲਵੰਤ ਧਾਲੀਆਂ)-ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਜੋ ਕਿ ਇਸ ਮਹੀਨੇ ਦੇ ਅਖੀਰ ਵਿੱਚ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਵਿੱਚ ਭਾਗ ਲੈਣ ਲਈ ਜਾ ਰਹੇ...