ਖੰਨਾ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਪੰਜਾਬ ਰਾਜ ਦਾ ਪਹਿਲਾ ਪਾਈਲੇਟ ਪ੍ਰੋਜੈਕਟ ਖੰਨਾ...

ਖੰਨਾ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਪੰਜਾਬ ਰਾਜ ਦਾ ਪਹਿਲਾ ਪਾਈਲੇਟ ਪ੍ਰੋਜੈਕਟ ਖੰਨਾ ਸ਼ਹਿਰ ਵਿੱਚ ਲੱਗਣ ਜਾ ਰਿਹਾ ਹੈ :- ਕੈਬਨਿਟ ਮੰਤਰੀ ਸੌਂਦ *   4.08 ਕਰੋੜ ਰੁਪਏ ਦੀ ਰਾਸ਼ੀ ਦਾ ਵਰਕ ਆਰਡਰ ਕੀਤਾ...

ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ

ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ ਮਾਨਸਾ, 4 ਨਵੰਬਰ : ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ...

ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਖੇਤ ਮਜ਼ਦੂਰਾਂ ਦੇ ਬਰਾਬਰ 437 ਰੁਪਏ ਕੀਤੀ ਜਾਵੇਗੀ- ਕੈਬਨਿਟ ਮੰਤਰੀ...

ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਖੇਤ ਮਜ਼ਦੂਰਾਂ ਦੇ ਬਰਾਬਰ 437 ਰੁਪਏ ਕੀਤੀ ਜਾਵੇਗੀ- ਕੈਬਨਿਟ ਮੰਤਰੀ ਤਰੁਣਪ੍ਰੀਤ ਸੋਂਦ ਸੀਟੂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ -8 ਦੀ ਰੈਲੀ ਮੁਲਤਵੀ  ਖੰਨਾ - 4 ਨਵੰਬਰ (ਅਜੀਤ ਖੰਨਾ  ) ਅੱਜ...

ਗਿੱਦੜਬਾਹਾ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੀ ਹੋਣ ਵਾਲੀ ਇਤਿਹਾਸਕ ਜਿੱਤ ਪੰਜਾਬ ਵਿੱਚ...

ਗਿੱਦੜਬਾਹਾ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੀ ਹੋਣ ਵਾਲੀ ਇਤਿਹਾਸਕ ਜਿੱਤ ਪੰਜਾਬ ਵਿੱਚ ਨਵੀਂ ਤਬਦੀਲੀ ਲਿਆਵੇਗੀ : ਗਰਚਾ ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ, ( ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ...

ਕਿਰਤੀ ਕਿਸਾਨ ਯੂਨੀਅਨ ਵੱਲੋਂ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ...

ਕਿਰਤੀ ਕਿਸਾਨ ਯੂਨੀਅਨ ਵੱਲੋਂ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਨੂੰ ਲੈਕੇ  ਰੋਸ਼ ਪ੍ਰਦਰਸ਼ਨ ਦਲਜੀਤ ਕੌਰ ਲੌਂਗੋਵਾਲ,  4 ਨਵੰਬਰ, 2024: ਕਿਰਤੀ ਕਿਸਾਨ ਯੂਨੀਅਨ ਵੱਲੋਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਪਿੰਡ...

ਬੀਕੇਯੂ ਏਕਤਾ ਡਕੌਂਦਾ ਵੱਲੋਂ ਆਮ ਆਦਮੀ ਪਾਰਟੀ ਖ਼ਿਲਾਫ਼ ਬਰਨਾਲਾ ‘ਚ ਰੋਸ ਪ੍ਰਦਰਸ਼ਨ 

ਬੀਕੇਯੂ ਏਕਤਾ ਡਕੌਂਦਾ ਵੱਲੋਂ ਆਮ ਆਦਮੀ ਪਾਰਟੀ ਖ਼ਿਲਾਫ਼ ਬਰਨਾਲਾ 'ਚ ਰੋਸ ਪ੍ਰਦਰਸ਼ਨ ਆਮ ਆਦਮੀ ਪਾਰਟੀ ਖ਼ਿਲਾਫ਼ ਦਾ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਪਰਦਾਚਾਕ ਮਾਰਚ ਜਾਰੀ ਰਹੇਗਾ: ਜਗਰਾਜ ਹਰਦਾਸਪੁਰਾ ਹਰ ਕੁਰਬਾਨੀ ਦੇ ਕੇ ਵੀ ਕੁੱਲਰੀਆਂ ਆਬਾਦਕਾਰ ਕਿਸਾਨਾਂ...

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਆਮ ਆਦਮੀ ਪਾਰਟੀ ਖਿਲਾਫ ਬੋਲਿਆ ਹੱਲਾ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਆਮ ਆਦਮੀ ਪਾਰਟੀ ਖਿਲਾਫ ਬੋਲਿਆ ਹੱਲਾ ਆਮ ਆਦਮੀ ਪਾਰਟੀ ਅਤੇ ਬੀਜੇਪੀ, ਕਿਸਾਨ ਵਿਰੋਧੀ ਪਾਰਟੀਆਂ: ਮਨਜੀਤ ਧਨੇਰ ਹਰ ਕੁਰਬਾਨੀ ਦੇਕੇ ਕੀਤੀ ਜਾਵੇਗੀ ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖੀ: ਗੁਰਦੀਪ ਰਾਮਪੁਰਾ ਸੈਂਕੜੇ...

ਜਿਲ੍ਹਾ ਪੱਧਰੀ ਸਹੋਦਿਆ ਸੁੰਦਰ ਲਿਖਾਈ ਮੁਕਾਬਲੇ ‘ਚ ਗੁਰਸੀਰਤ ਨੂੰ ਮਿਲਿਆ ਤੀਜਾ ਸਥਾਨ

ਜਿਲ੍ਹਾ ਪੱਧਰੀ ਸਹੋਦਿਆ ਸੁੰਦਰ ਲਿਖਾਈ ਮੁਕਾਬਲੇ 'ਚ ਗੁਰਸੀਰਤ ਨੂੰ ਮਿਲਿਆ ਤੀਜਾ ਸਥਾਨ ਦਲਜੀਤ ਕੌਰ ਲਹਿਰਾਗਾਗਾ, 4 ਨਵੰਬਰ, 2024: ਸੀਬੀਐਸਈ ਸਕੂਲਾਂ ਦੀਆਂ ਵੱਖ-ਵੱਖ ਸਾਲਾਨਾ ਗਤੀਵਿਧੀਆਂ ਦੀ ਲੜੀ ਤਹਿਤ ਹੋਏ 'ਦਾ ਫਾਲਕਨ ਸਹੋਦਿਆ ਇੰਟਰ ਸਕੂਲਜ਼ ਕੈਲੀਗ੍ਰਾਫੀ' ਮੁਕਾਬਲੇ ਵਿੱਚ...

‘ਆਪ’ ਨੇ ਕੈਨੇਡਾ ‘ਚ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਭਾਰਤ...

'ਆਪ' ਨੇ ਕੈਨੇਡਾ 'ਚ ਹਿੰਦੂ ਮੰਦਰ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਭਾਰਤ ਸਰਕਾਰ ਨੂੰ ਇਸ ਘਟਨਾ 'ਤੇ ਕੈਨੇਡਾ ਨਾਲ ਗੱਲ ਕਰਨੀ ਚਾਹੀਦੀ ਹੈ 'ਆਪ' ਮੰਤਰੀ ਅਮਨ ਅਰੋੜਾ ਨੇ ਕਿਹਾ- ਇਸ ਘਟਨਾ ਨਾਲ ਪੂਰਾ...

ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ

ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ ਸਬੰਧਤ ਅਧਿਕਾਰੀਆਂ ਨੂੰ ਸਾਫ਼ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ 4 ਨਵੰਬਰ 2024 – ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕਾ ਜੀਵਨਜੋਤ ਕੌਰ ਨੇ ਮੰਡੀ ਵਿਖੇ ਲੱਗੇ ਕੂੜੇ ਦੇ ਢੇਰ ਨੂੰ ਦੇਖ ਕੇ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਇਸ ਮੰਡੀ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਫੱਲ -ਸਬਜ਼ੀਆਂ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ ਅਤੇ ਇਥੇ ਲੱਗੇ ਕੂੜੇ ਦੇ ਢੇਰ ਦੇਖ ਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹਨ। ਉਨਾਂ ਕਿਹਾ ਕਿ ਜਦਕਿ ਇਹ ਕੰਮ ਜਿਲ੍ਹਾ ਮੰਡੀ ਅਫ਼ਸਰ ਵਲੋਂ ਅਤੇ ਨਗਰ ਨਿਗਮ ਵਲੋਂ ਸਾਂਝੇ ਤੋਰ ਤੇ ਮਿਲ ਕੇ ਮੰਡੀ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਦਿਆਂ ਕਿਹਾ  ਕਿ ਉਹ ਰਾਤ ਵੇਲੇ ਮੰਡੀ ਦੀ ਸਫ਼ਾਈ ਨੂੰ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਤੜਕਸਾਰ ਸਵੇਰੇ ਤਿੰਨ ਵਜੇ ਹੀ ਮੰਡੀ ਵਿੱਚ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਜ਼ਰੂਰਤ ਹੈ ਕਿ ਮੰਡੀ ਦੀ ਸਫ਼ਾਈ ਨੂੰ ਰਾਤ ਵੇਲੇ ਹੀ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਮੰਡੀ ਅਫ਼ਸਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਾਂਝੇ ਤੌਰ ਤੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮੰਡੀ ਦੀ ਸਫ਼ਾਈ, ਪੀਣ ਵਾਲਾ ਪਾਣੀ, ਲਾਈਟਾਂ, ਸੜ੍ਹਕ ਦੀ ਮੁਰੰਮਤ, ਪਾਣੀ ਦਾ ਨਿਕਾਸ ਆਦਿ ਯਕੀਨੀ ਬਣਾਇਆ ਜਾਵੇ।   ਕੈਪਸ਼ਨ : ਵਿਧਾਇਕਾ ਮੈਡਮ ਜੀਵਨਜੋਤ ਕੌਰ, ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਲ੍ਹਾ ਮੰਡੀ ਦਾ ਦੌਰਾ ਕਰਦੇ ਹੋਏ। ===---       ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ ਤਕਨੀਕੀ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਨਜਦੀਕੀ ਖੇਤੀਬਾੜੀ ਦਫਤਰ ਵਿਖੇ ਤਇਨਾਤ ਖੇਤੀ ਮਾਹਿਰਾਂ ਨਾਲ ਕਰਨ ਰਾਬਤਾ - ਮੁੱਖ ਖੇਤੀਬਾੜੀ ਅਫਸਰ ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਅਨੁਸਾਰ ਹੀ ਕੀਤੀ ਜਾਵੇ: ਅੰਮ੍ਰਿਤਸਰ 4 ਨਵੰਬਰ 2024 -- ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਨੇ...