ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

0
13

*ਪੰਜਾਬ ਵਿਧਾਨ ਸਭਾ*

———

*ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ*

*ਘਿਨਾਉਣੇ ਪਾਪ ਵਿੱਚ ਅਕਾਲੀ ਦਲ ਵੀ ਭਾਜਪਾ ਨਾਲ ਬਰਾਬਰ ਭਾਈਵਾਲ, ਮਨਰੇਗਾ ਨੂੰ ਖਤਮ ਕਰਨ ‘ਤੇ ਅਕਾਲੀ ਦਲ ਨੇ ਚੁੱਪ ਧਾਰੀ-ਭਗਵੰਤ ਸਿੰਘ ਮਾਨ*

*ਆਮ ਆਦਮੀ ਪਾਰਟੀ ਦਲਿਤਾਂ ਅਤੇ ਮਜ਼ਦੂਰਾਂ ਦੀ ਆਵਾਜ਼ ਬੁਲੰਦ ਕਰੇਗੀ ਅਤੇ ਕਿਰਤੀਆਂ ਦੀਆਂ ਚਿੰਤਾਵਾਂ ਪ੍ਰਧਾਨ ਮੰਤਰੀ ਤੱਕ ਪਹੁੰਚਾਏਗੀ-ਭਗਵੰਤ ਸਿੰਘ ਮਾਨ*

*’ਪੰਜਾਬ ਵਿਰੋਧੀ ਮਾਨਸਿਕਤਾ’ ਤੋਂ ਪੀੜਤ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲਗਾਤਾਰ ਪੰਜਾਬ ਵਿਰੁੱਧ ਫੈਸਲੇ ਲੈ ਰਹੀ ਹੈ-ਭਗਵੰਤ ਸਿੰਘ ਮਾਨ*

*ਇਕ ਪਾਸੇ ਕੇਂਦਰ ਸਰਕਾਰ ‘ਚਹੇਤੇ’ ਉਦਯੋਗਪਤੀਆਂ ਨੂੰ ਸਬਸਿਡੀ ਦਿੰਦੀ ਹੈ ਅਤੇ ਦੂਜੇ ਪਾਸੇ ਗਰੀਬਾਂ ਦੇ ਹੱਕ ਖੋਹਦੀ ਹੈ-ਭਗਵੰਤ ਸਿੰਘ ਮਾਨ*

*ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ੀ-ਰੋਟੀ ਦਾ ਅਧਿਕਾਰ ਖੋਹ ਕੇ ‘ਵਿਸ਼ਵਗੁਰੂ’ ਜਾਂ ‘ਵਿਕਸਤ ਭਾਰਤ’ ਕਿਵੇਂ ਬਣ ਸਕਦਾ ਹੈ ਭਾਰਤ-ਭਗਵੰਤ ਸਿੰਘ ਮਾਨ*

*ਬਹਿਸ ਤੋਂ ਭੱਜਣਾ ਕਾਂਗਰਸ ਦੀ ਗਰੀਬ ਵਿਰੋਧੀ ਮਾਨਸਿਕਤਾ ਅਤੇ ਭਾਜਪਾ ਨਾਲ ਮਿਲੀਭੁਗਤ ਜੱਗ ਜ਼ਾਹਰ ਹੋਈ-ਭਗਵੰਤ ਸਿੰਘ ਮਾਨ*

*ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਮਨਰੇਗਾ ਨੂੰ ਜਾਰੀ ਰੱਖਣ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਬਦਲਾਅ ਦਾ ਵਿਰੋਧ ਕਰਨ ਵਾਲਾ ਮਤਾ ਪਾਸ ਕੀਤਾ ਗਿਆ*

*ਚੰਡੀਗੜ੍ਹ, 30 ਦਸੰਬਰ*

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਨਵਾਂ ਕਾਨੂੰਨ “ਵਿਕਸਿਤ ਭਾਰਤ ਜੀ-ਰਾਮ ਜੀ” ਲਿਆਉਣ ‘ਤੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਭਖਵੀਂ ਬਹਿਸ ਹੋਈ। ਮਨਰੇਗਾ ਨੂੰ

LEAVE A REPLY

Please enter your comment!
Please enter your name here